ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਜ਼ੀਰਕਪੁਰ: ਹਾਰਟ ਅਟੈਕ ਦੇ ਮਰੀਜ਼ ਨੂੰ ਲਿਜਾ ਰਹੀ ਐਂਬੂਲੈਂਸ ਨਾਲ ਭਿਆਨਕ ਹਾਦਸਾ, 4 ਲੋਕਾਂ ਦੀ ਮੌਤ
ਜ਼ੀਰਕਪੁਰ ਤੋਂ ਚੰਡੀਗੜ੍ਹ ਐਂਟਰੀ ਪੁਆਇੰਟ ਤੋਂ ਕਰੀਬ 100 ਮੀਟਰ ਪਹਿਲਾਂ ਹੋਟਲ ਨਜ਼ਦੀਕ ਐਂਬੂਲੈਂਸ ਦਾ ਹਾਦਸਾ ਹੋ ਗਿਆ। ਐਂਬੂਲੈਂਸ ਇੱਕ ਹਾਰਟ ਅਟੈਕ ਦੇ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਸੀ। ਇਸ ਦੌਰਾਨ ਇਸ 'ਚ ਮਰੀਜ਼ ਸਮੇਤ 4 ਲੋਕ ਮੌਜੂਦ ਸੀ। ਹਾਦਸੇ 'ਚ ਇਨ੍ਹਾਂ ਚਾਰਾਂ ਦੀ ਮੌਤ ਹੋ ਗਈ।
![ਜ਼ੀਰਕਪੁਰ: ਹਾਰਟ ਅਟੈਕ ਦੇ ਮਰੀਜ਼ ਨੂੰ ਲਿਜਾ ਰਹੀ ਐਂਬੂਲੈਂਸ ਨਾਲ ਭਿਆਨਕ ਹਾਦਸਾ, 4 ਲੋਕਾਂ ਦੀ ਮੌਤ Four People Died In Road Accident At Zirakpur ਜ਼ੀਰਕਪੁਰ: ਹਾਰਟ ਅਟੈਕ ਦੇ ਮਰੀਜ਼ ਨੂੰ ਲਿਜਾ ਰਹੀ ਐਂਬੂਲੈਂਸ ਨਾਲ ਭਿਆਨਕ ਹਾਦਸਾ, 4 ਲੋਕਾਂ ਦੀ ਮੌਤ](https://static.abplive.com/wp-content/uploads/sites/5/2020/03/02193817/654.jpg?impolicy=abp_cdn&imwidth=1200&height=675)
ਚੰਡੀਗੜ੍ਹ: ਜ਼ੀਰਕਪੁਰ ਤੋਂ ਚੰਡੀਗੜ੍ਹ ਐਂਟਰੀ ਪੁਆਇੰਟ ਤੋਂ ਕਰੀਬ 100 ਮੀਟਰ ਪਹਿਲਾਂ ਹੋਟਲ ਨਜ਼ਦੀਕ ਐਂਬੂਲੈਂਸ ਦਾ ਹਾਦਸਾ ਹੋ ਗਿਆ। ਐਂਬੂਲੈਂਸ ਇੱਕ ਹਾਰਟ ਅਟੈਕ ਦੇ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਸੀ। ਇਸ ਦੌਰਾਨ ਇਸ 'ਚ ਮਰੀਜ਼ ਸਮੇਤ 4 ਲੋਕ ਮੌਜੂਦ ਸੀ। ਹਾਦਸੇ 'ਚ ਇਨ੍ਹਾਂ ਚਾਰਾਂ ਦੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਰੋਡ 'ਤੇ ਲੰਬਾ ਜਾਮ ਲੱਗ ਗਿਆ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਜੀਐਮਸੀਐਚ- 32 ਭੇਜਿਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮੁਕੇਸ਼, ਰਾਜੂ, ਪਾਲਾ ਦੇ ਰੂਪ 'ਚ ਹੋਈ ਹੈ। ਇਹ ਸਾਰੇ ਸ਼ਾਂਤੀ ਨਗਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੁਕੇਸ਼ ਨੂੰ ਹਾਰਟ ਅਟੈਕ ਹੋਣ 'ਤੇ ਇਹ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)