ਹਾਦਸੇ ਤੋਂ ਬਾਅਦ ਰੋਡ 'ਤੇ ਲੰਬਾ ਜਾਮ ਲੱਗ ਗਿਆ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਜੀਐਮਸੀਐਚ- 32 ਭੇਜਿਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮੁਕੇਸ਼, ਰਾਜੂ, ਪਾਲਾ ਦੇ ਰੂਪ 'ਚ ਹੋਈ ਹੈ। ਇਹ ਸਾਰੇ ਸ਼ਾਂਤੀ ਨਗਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੁਕੇਸ਼ ਨੂੰ ਹਾਰਟ ਅਟੈਕ ਹੋਣ 'ਤੇ ਇਹ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਸੀ।
ਜ਼ੀਰਕਪੁਰ: ਹਾਰਟ ਅਟੈਕ ਦੇ ਮਰੀਜ਼ ਨੂੰ ਲਿਜਾ ਰਹੀ ਐਂਬੂਲੈਂਸ ਨਾਲ ਭਿਆਨਕ ਹਾਦਸਾ, 4 ਲੋਕਾਂ ਦੀ ਮੌਤ
ਏਬੀਪੀ ਸਾਂਝਾ
Updated at:
02 Mar 2020 02:08 PM (IST)
ਜ਼ੀਰਕਪੁਰ ਤੋਂ ਚੰਡੀਗੜ੍ਹ ਐਂਟਰੀ ਪੁਆਇੰਟ ਤੋਂ ਕਰੀਬ 100 ਮੀਟਰ ਪਹਿਲਾਂ ਹੋਟਲ ਨਜ਼ਦੀਕ ਐਂਬੂਲੈਂਸ ਦਾ ਹਾਦਸਾ ਹੋ ਗਿਆ। ਐਂਬੂਲੈਂਸ ਇੱਕ ਹਾਰਟ ਅਟੈਕ ਦੇ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਸੀ। ਇਸ ਦੌਰਾਨ ਇਸ 'ਚ ਮਰੀਜ਼ ਸਮੇਤ 4 ਲੋਕ ਮੌਜੂਦ ਸੀ। ਹਾਦਸੇ 'ਚ ਇਨ੍ਹਾਂ ਚਾਰਾਂ ਦੀ ਮੌਤ ਹੋ ਗਈ।
NEXT
PREV
ਚੰਡੀਗੜ੍ਹ: ਜ਼ੀਰਕਪੁਰ ਤੋਂ ਚੰਡੀਗੜ੍ਹ ਐਂਟਰੀ ਪੁਆਇੰਟ ਤੋਂ ਕਰੀਬ 100 ਮੀਟਰ ਪਹਿਲਾਂ ਹੋਟਲ ਨਜ਼ਦੀਕ ਐਂਬੂਲੈਂਸ ਦਾ ਹਾਦਸਾ ਹੋ ਗਿਆ। ਐਂਬੂਲੈਂਸ ਇੱਕ ਹਾਰਟ ਅਟੈਕ ਦੇ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਸੀ। ਇਸ ਦੌਰਾਨ ਇਸ 'ਚ ਮਰੀਜ਼ ਸਮੇਤ 4 ਲੋਕ ਮੌਜੂਦ ਸੀ। ਹਾਦਸੇ 'ਚ ਇਨ੍ਹਾਂ ਚਾਰਾਂ ਦੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਰੋਡ 'ਤੇ ਲੰਬਾ ਜਾਮ ਲੱਗ ਗਿਆ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਜੀਐਮਸੀਐਚ- 32 ਭੇਜਿਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮੁਕੇਸ਼, ਰਾਜੂ, ਪਾਲਾ ਦੇ ਰੂਪ 'ਚ ਹੋਈ ਹੈ। ਇਹ ਸਾਰੇ ਸ਼ਾਂਤੀ ਨਗਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੁਕੇਸ਼ ਨੂੰ ਹਾਰਟ ਅਟੈਕ ਹੋਣ 'ਤੇ ਇਹ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਸੀ।
ਹਾਦਸੇ ਤੋਂ ਬਾਅਦ ਰੋਡ 'ਤੇ ਲੰਬਾ ਜਾਮ ਲੱਗ ਗਿਆ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਜੀਐਮਸੀਐਚ- 32 ਭੇਜਿਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮੁਕੇਸ਼, ਰਾਜੂ, ਪਾਲਾ ਦੇ ਰੂਪ 'ਚ ਹੋਈ ਹੈ। ਇਹ ਸਾਰੇ ਸ਼ਾਂਤੀ ਨਗਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੁਕੇਸ਼ ਨੂੰ ਹਾਰਟ ਅਟੈਕ ਹੋਣ 'ਤੇ ਇਹ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਸੀ।
- - - - - - - - - Advertisement - - - - - - - - -