ਪੜਚੋਲ ਕਰੋ

ਗਣਤੰਤਰ ਦਿਵਸ ਮੌਕੇ ਚਾਰ ਬੰਬ ਧਮਾਕੇ

ਅਸਮ ਦੇ ਡਿਬਰੂਗੜ੍ਹ ਤੇ ਚਰਾਈਦੇਵ ਜ਼ਿਲ੍ਹਿਆਂ 'ਚ ਐਤਵਾਰ ਸਵੇਰੇ ਚਾਰ ਭਿਆਨਕ ਧਮਾਕੇ ਹੋਏ। ਪੁਲਿਸ ਨੇ ਦੱਸਿਆ ਕਿ ਤਿੰਨ ਧਮਾਕੇ ਡਿਬਰੂਗੜ੍ਹ ਤੇ ਇੱਕ ਚਰਾਈਦੇਵ 'ਚ ਹੋਇਆ।

ਗੁਹਾਟੀ: ਅਸਮ ਦੇ ਡਿਬਰੂਗੜ੍ਹ ਤੇ ਚਰਾਈਦੇਵ ਜ਼ਿਲ੍ਹਿਆਂ 'ਚ ਐਤਵਾਰ ਸਵੇਰੇ ਚਾਰ ਭਿਆਨਕ ਧਮਾਕੇ ਹੋਏ। ਪੁਲਿਸ ਨੇ ਦੱਸਿਆ ਕਿ ਤਿੰਨ ਧਮਾਕੇ ਡਿਬਰੂਗੜ੍ਹ ਤੇ ਇੱਕ ਚਰਾਈਦੇਵ 'ਚ ਹੋਇਆ। ਇਹ ਧਮਾਕੇ ਅਜਿਹੇ ਸਮੇਂ 'ਚ ਹੋਏ ਜਦ ਦੇਸ਼ ਗਣਤੰਤਰ ਦਿਵਸ ਦੇ ਜਸ਼ਨ ਮਨਾ ਰਿਹਾ ਸੀ। ਡਿਬਰੂਗੜ੍ਹ ਜ਼ਿਲ੍ਹੇ 'ਚ ਇੱਕ ਧਮਾਕਾ ਗ੍ਰਾਹਮ ਬਾਜ਼ਾਰ 'ਚ ਹੋਇਆ ਤੇ ਦੂਸਰਾ ਏਟੀ ਰੋਡ 'ਤੇ ਇੱਕ ਗੁਰੂਦੁਆਰੇ ਦੇ ਪਿੱਛੇ ਹੋਇਆ। ਦੋਵੇਂ ਖੇਤਰ ਡਿਬਰੂਗੜ੍ਹ ਪੁਲਿਸ ਥਾਣੇ ਤਹਿਤ ਆਉਂਦੇ ਹਨ। ਪੁਲਿਸ ਨੇ ਦੱਸਿਆ ਕਿ ਹੋਰ ਧਮਾਕਾ ਦੁਲਿਆਜਨ ਤੇਲ ਸ਼ਹਿਰ 'ਚ ਹੋਇਆ। ਇਸ ਤੋਂ ਇਲਾਵਾ ਇੱਕ ਹੋਰ ਧਮਾਕਾ ਚਰਾਈਦੇਵ ਜ਼ਿਲ੍ਹੇ ਦੇ ਸੋਨਾਰੀ ਪੁਲਿਸ ਥਾਣੇ ਤਹਿਤ ਆਉਣ ਵਾਲੇ ਇਲਾਕੇ ਤਿਅੋਕ ਘਾਟ 'ਚ ਹੋਇਆ। ਪੁਲਿਸ ਮੁਤਾਬਕ ਸੀਨੀਅਰ ਅਧਿਕਾਰੀ ਧਮਾਕਿਆਂ ਵਾਲੀਆਂ ਥਾਂਵਾਂ 'ਤੇ ਪਹੁੰਚੇ ਤੇ ਜ਼ਖਮੀਆਂ ਦੀ ਜਾਣਕਾਰੀ ਦੀ ਲਈ ਜਾ ਰਹੀ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget