ਪੜਚੋਲ ਕਰੋ

ਸਾਵਧਾਨ! Paytm KYC ਦੇ ਬਹਾਨੇ ਲੋਕਾਂ ਨੂੰ ਧੋਖਾ ਦੇ ਰਹੇ ਠੱਗ

ਜੇ ਤੁਸੀਂ ਲੈਣ-ਦੇਣ ਲਈ ਪੇਟੀਐਮ ਦੀ ਵਰਤੋਂ ਕਰਦੇ ਹੋ, ਤਾਂ ਸਾਵਧਾਨ ਰਹੋ ਕਿਉਂਕਿ ਸਾਈਬਰ ਠੱਗਾਂ ਦੀ ਤੁਹਾਡੇ 'ਤੇ ਨਜ਼ਰ ਹੈ। ਠੱਗ ਪਹਿਲਾਂ ਤੁਹਾਨੂੰ ਇੱਕ ਮੈਸੇਜ ਭੇਜਣਗੇ ਤੇ ਫਿਰ ਕਾਲ ਕਰ ਖੁਦ ਨੂੰ ਪੇਟੀਐਮ ਕਰਮਚਾਰੀ ਦੱਸਣਗੇ ਤੇ ਤੁਹਾਨੂੰ ਪੇਟੀਐਮ ਕੇਵਾਈਸੀ ਨੂੰ ਅਪਡੇਟ ਕਰਨ ਨੂੰ ਕਹਿਣਗੇ।

ਰੋਹਤਕ: ਜੇ ਤੁਸੀਂ ਲੈਣ-ਦੇਣ ਲਈ ਪੇਟੀਐਮ ਦੀ ਵਰਤੋਂ ਕਰਦੇ ਹੋ, ਤਾਂ ਸਾਵਧਾਨ ਰਹੋ ਕਿਉਂਕਿ ਸਾਈਬਰ ਠੱਗਾਂ ਦੀ ਤੁਹਾਡੇ 'ਤੇ ਨਜ਼ਰ ਹੈ। ਠੱਗ ਪਹਿਲਾਂ ਤੁਹਾਨੂੰ ਇੱਕ ਮੈਸੇਜ ਭੇਜਣਗੇ ਤੇ ਫਿਰ ਕਾਲ ਕਰ ਖੁਦ ਨੂੰ ਪੇਟੀਐਮ ਕਰਮਚਾਰੀ ਦੱਸਣਗੇ ਤੇ ਤੁਹਾਨੂੰ ਪੇਟੀਐਮ ਕੇਵਾਈਸੀ ਨੂੰ ਅਪਡੇਟ ਕਰਨ ਨੂੰ ਕਹਿਣਗੇ। ਨਾਲ ਹੀ ਕਹਿਣਗੇ ਕਿ ਜੇ ਤੁਸੀਂ ਕੇਵਾਈਸੀ ਨੂੰ ਅਪਡੇਟ ਨਹੀਂ ਕਰਦੇ ਤਾਂ ਤੁਹਾਡਾ ਪੇਟੀਐਮ ਖਾਤਾ ਬੰਦ ਹੋ ਜਾਵੇਗਾ। ਤੁਹਾਡੇ ਨਾਲ ਗੱਲ ਕਰਨ ਤੋਂ ਬਾਅਦ, ਤੁਹਾਨੂੰ ਇੱਕ ਐਪ ਡਾਉਨਲੋਡ ਕਰਨ ਲਈ ਕਿਹਾ ਜਾਵੇਗਾ ਤੇ ਜਿਵੇਂ ਹੀ ਤੁਸੀਂ ਐਪ ਨੂੰ ਡਾਉਨਲੋਡ ਕਰੋਗੇ, ਤੁਹਾਡਾ ਸਾਰਾ ਵੇਰਵਾ ਉਨ੍ਹਾਂ ਤੱਕ ਪਹੁੰਚ ਜਾਵੇਗਾ ਤੇ ਸਾਈਬਰ ਠੱਗ ਤੁਹਾਡਾ ਖਾਤਾ ਸਾਫ਼ ਕਰ ਦੇਣਗੇ। ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਰੋਹਤਕ 'ਚ ਪੇਟੀਐਮ ਕੇਵਾਈਸੀ ਨੂੰ ਅਪਡੇਟ ਕਰਨ ਦੇ ਨਾਂ 'ਤੇ ਧੋਖਾਧੜੀ ਦਾ ਧੰਦਾ ਚੱਲ ਰਿਹਾ ਹੈ ਤੇ ਰੋਹਤਕ ਪੁਲਿਸ ਸਾਈਬਰ ਠੱਗਾਂ 'ਤੇ ਲਗਾਮ ਲਾਉਣ 'ਚ ਨਾਕਾਮਯਾਬ ਰਹੀ ਹੈ। ਹਾਲਾਂਕਿ, ਸਾਈਬਰ ਕ੍ਰਾਈਮ ਦਾ ਪਤਾ ਲਾਉਣ ਲਈ ਇੱਕ ਵਿਸ਼ੇਸ਼ ਸੈੱਲ ਵੀ ਬਣਾਇਆ ਗਿਆ ਹੈ, ਪਰ ਅਪਰਾਧੀ ਇੰਨੇ ਸ਼ਾਤਰ ਹਨ ਕਿ ਖਾਕੀ ਵਰਦੀਆਂ ਅਕਸਰ ਉਨ੍ਹਾਂ ਤੱਕ ਨਹੀਂ ਪਹੁੰਚ ਪਾਉਂਦੀ। ਰੋਹਤਕ ਦੇ ਸੈਕਟਰ 2 ਦੀ ਰਹਿਣ ਵਾਲੀ ਨੇਹਾ ਗੁਲਾਟੀ ਹਾਲ ਹੀ 'ਚ ਸਾਈਬਰ ਕ੍ਰਾਇਮ ਦਾ ਸ਼ਿਕਾਰ ਹੋਈ ਹੈ। ਨੇਹਾ ਪਿਛਲੇ 6 ਸਾਲਾਂ ਤੋਂ ਪੇਟੀਐਮ ਦੀ ਵਰਤੋਂ ਕਰ ਰਹੀ ਹੈ। ਨੇਹਾ ਨਾਲ ਕਰੀਬ 25 ਹਜ਼ਾਰ ਰੁਪਏ ਦੀ ਠੱਗੀ ਹੋਈ। ਸਿਰਫ ਨੇਹਾ ਹੀ ਨਹੀ ਅਜਿਹਾ ਧੋਖਾਧੜੀ ਦੇ ਮਾਮਲਿਆਂ 'ਚ ਹੋਰ ਵੀ ਕਈ ਨਾਂ ਹਨ। ਖਾਸ ਗੱਲ ਇਹ ਹੈ ਕਿ ਰੋਹਤਕ ਪੁਲਿਸ ਹੁਣ ਤੱਕ ਇਨ੍ਹਾਂ ਚੋਂ ਕਿਸੇ ਵੀ ਕੇਸ ਦਾ ਪਤਾ ਲਾਉਣ 'ਚ ਨਾਕਾਮਯਾਬ ਰਹੀ ਹੈ। ਉਨ੍ਹਾਂ ਮੁਤਾਬਕ ਪੁਲਿਸ ਦਾ ਰਵੱਈਆ ਅਜਿਹੇ ਮਾਮਲਿਆਂ 'ਚ ਸਹੀ ਨਹੀਂ ਹੈ। ਜਦੋਂ ਰੋਹਤਕ ਦੇ ਅਰਬਨ ਅਸਟੇਟ ਥਾਣੇ ਦੇ ਐਸਐਚਓ ਬਲਵੰਤ ਨਾਲ ਪੁਲਿਸ ਜਾਂਚ ਬਾਰੇ ਗੱਲ ਕੀਤੀ ਤਾਂ ਸਾਹਬ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ ਤੇ ਲੋਕਾਂ ਨੂੰ ਇਸ ਕਿਸਮ ਦੀ ਠੱਗੀ ਲਈ ਜ਼ਿੰਮੇਵਾਰ ਠਹਿਰਾਉਣ ਲੱਗੇ।

ਟਾਪ ਹੈਡਲਾਈਨ

BJP MLA Gets 4-year Jail: ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
School Holiday Extended: ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ! ਸਾਹਮਣੇ ਆਇਆ ਵੱਡਾ ਅਪਡੇਟ; ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ...
ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ! ਸਾਹਮਣੇ ਆਇਆ ਵੱਡਾ ਅਪਡੇਟ; ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ...
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget