ਪੜਚੋਲ ਕਰੋ

ਪੈਟਰੋਲ ਦੀ ਕੀਮਤ ਲਗਾਤਾਰ ਪੰਜਵੇਂ ਦਿਨ ਵਧਦੀ, ਜਾਣੋ ਕਿੱਥੇ ਪਹੁੰਚੀ ਕੀਮਤ

ਅਮਰੀਕਾ ਅਤੇ ਇਰਾਨ ਦੇ ਤਣਾਅ ਦਰਮਿਆਨ ਲਗਾਤਾਰ ਪੰਜਵੇਂ ਦਿਨ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਸ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 15-16 ਪੈਸੇ ਅਤੇ ਡੀਜ਼ਲ 'ਚ 17-19 ਪੈਸੇ ਦਾ ਵਾਧਾ ਹੋਇਆ ਹੈ।

ਨਵੀਂ ਦਿੱਲੀ: ਅਮਰੀਕਾ ਅਤੇ ਇਰਾਨ ਦੇ ਤਣਾਅ ਦਰਮਿਆਨ ਲਗਾਤਾਰ ਪੰਜਵੇਂ ਦਿਨ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਸ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 15-16 ਪੈਸੇ ਅਤੇ ਡੀਜ਼ਲ 'ਚ 17-19 ਪੈਸੇ ਦਾ ਵਾਧਾ ਹੋਇਆ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੇ ਵਾਧੇ ਤੋਂ ਬਾਅਦ ਫਿਲਹਾਲ ਪੈਟਰੋਲ ਅਤੇ ਡੀਜ਼ਲ ਦੀ ਮਹਿੰਗਾਈ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਅਗਲੇ ਦਿਨਾਂ 'ਚ ਕੀਮਤਾਂ ਹੋਰ ਵਧ ਸਕਦੀਆਂ ਹਨ। ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਪੈਟਰੋਲ ਦੀ ਕੀਮਤ ਹੁਣ ਦਿੱਲੀ 'ਚ 75.69 ਰੁਪਏ, ਕੋਲਕਾਤਾ 'ਚ 78.28 ਰੁਪਏ, ਮੁੰਬਈ 'ਚ 81.28 ਰੁਪਏ ਅਤੇ ਚੇਨਈ 'ਚ 78.64 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਦਿੱਲੀ 'ਚ 68.68 ਰੁਪਏ, ਕੋਲਕਾਤਾ 'ਚ 71.04 ਰੁਪਏ, ਮੁੰਬਈ 'ਚ 72.02 ਰੁਪਏ ਅਤੇ ਚੇਨਈ 'ਚ 72.58 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੱਸ ਦਈਏ ਕਿ ਅਮਰੀਕਾ ਨੇ ਪਿਛਲੇ ਹਫਤੇ ਬਗਦਾਦ ਹਵਾਈ ਅੱਡੇ 'ਤੇ ਹਵਾਈ ਹਮਲੇ ਦੀ ਸ਼ੁਰੂਆਤ ਕੀਤੀ ਸੀ। ਇਸ ਹਮਲੇ ਕਾਰਨ ਕੱਚੇ ਤੇਲ ਦੀ ਕੀਮਤ 'ਚ 4 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।

ਟਾਪ ਹੈਡਲਾਈਨ

ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...
ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...
Big News: ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...
ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget