ਪੜਚੋਲ ਕਰੋ

G20 ਦੇਸ਼ਾਂ ਨੇ ਫੜੀ ਪਾਕਿਸਤਾਨ ਦੀ ਬਾਂਹ, ਸੰਕਟ ਦੀ ਘੜੀ 'ਚ ਵੱਡੀ ਰਾਹਤ

ਪਾਕਿਸਤਾਨ ਲੰਬੇ ਸਮੇਂ ਤੋਂ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਹਾਲਾਂਕਿ, ਹੁਣ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜੋ ਪਾਕਿਸਤਾਨ ਨੂੰ ਕੁਝ ਰਾਹਤ ਦੇ ਸਕਦੀਆਂ ਹਨ। ਦਰਅਸਲ, ਪਾਕਿਸਤਾਨ ਨੂੰ ਜੀ-20 ਮੈਂਬਰ ਦੇਸ਼ਾਂ ਦੀ ਵਿੱਤੀ ਸਹਾਇਤਾ ਮਿਲੀ ਹੈ। ਇਕ ਮੀਡੀਆ ਰਿਪੋਰਟ ਅਨੁਸਾਰ ਜੀ-20 ਦੇ 14 ਮੈਂਬਰ ਦੇਸ਼ਾਂ ਨੇ ਪਾਕਿਸਤਾਨ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ।

ਨਵੀਂ ਦਿੱਲੀ: ਪਾਕਿਸਤਾਨ ਲੰਬੇ ਸਮੇਂ ਤੋਂ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਹਾਲਾਂਕਿ, ਹੁਣ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜੋ ਪਾਕਿਸਤਾਨ ਨੂੰ ਕੁਝ ਰਾਹਤ ਦੇ ਸਕਦੀਆਂ ਹਨ। ਦਰਅਸਲ, ਪਾਕਿਸਤਾਨ ਨੂੰ ਜੀ-20 ਮੈਂਬਰ ਦੇਸ਼ਾਂ ਦੀ ਵਿੱਤੀ ਸਹਾਇਤਾ ਮਿਲੀ ਹੈ। ਇਕ ਮੀਡੀਆ ਰਿਪੋਰਟ ਅਨੁਸਾਰ ਜੀ-20 ਦੇ 14 ਮੈਂਬਰ ਦੇਸ਼ਾਂ ਨੇ ਪਾਕਿਸਤਾਨ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਇਸ ਸਹਾਇਤਾ ਵਜੋਂ ਪਾਕਿਸਤਾਨ ਨੂੰ 80 ਕਰੋੜ ਅਮਰੀਕੀ ਡਾਲਰ ਦੀ ਕਰਜ਼ਾ ਰਾਹਤ ਮਿਲੀ ਹੈ। ਜਦਕਿ ਪਾਕਿਸਤਾਨ ਨੂੰ ਅਜੇ ਵੀ ਸਮੂਹ ਦੇ ਛੇ ਹੋਰ ਦੇਸ਼ਾਂ ਸਾਊਦੀ ਅਰਬ ਤੇ ਜਾਪਾਨ ਤੋਂ ਪੁਸ਼ਟੀ ਦੀ ਜ਼ਰੂਰਤ ਹੈ। ਪੰਜਾਬੀਆਂ ਦੀ ਹੋਂਦ 'ਤੇ ਹਮਲਾ! ਨਵਜੋਤ ਸਿੱਧੂ ਵੱਲੋਂ ਕੇਂਦਰ ਦੀਆਂ ‘ਚਾਲਾਂ’ ਬਾਰੇ ਖੁਲਾਸਾ ਹਾਸਲ ਜਾਣਕਾਰੀ ਅਨੁਸਾਰ ਪਾਕਿਸਤਾਨ ਨੂੰ ਇਸ ਸਾਲ ਅਗਸਤ ਤੱਕ ਦੁਨੀਆ ਦੇ 20 ਸਭ ਤੋਂ ਅਮੀਰ ਦੇਸ਼ਾਂ ਦੇ ਸਮੂਹ ਤੋਂ 25.4 ਅਰਬ ਡਾਲਰ ਦੀ ਰਾਸ਼ੀ ਮਿਲੀ ਸੀ। ਇਸ ਦੇ ਨਾਲ ਹੀ ਇਸ ਸਾਲ 15 ਅਪ੍ਰੈਲ ਨੂੰ ਜੀ -20 ਦੇਸ਼ਾਂ ਨੇ ਪਾਕਿਸਤਾਨ ਦੇ ਨਾਲ-ਨਾਲ ਕੁਲ 76 ਦੇਸ਼ਾਂ ਦੇ ਕਰਜ਼ਿਆਂ ਦੀ ਮੁੜ ਅਦਾਇਗੀ ਨੂੰ ਰੋਕਣ ਦਾ ਐਲਾਨ ਕੀਤਾ ਹੈ। ਇਸ ਘੋਸ਼ਣਾ ਅਨੁਸਾਰ ਉਸ ਦੇ ਕਰਜ਼ੇ ਦੀ ਮੁੜ ਅਦਾਇਗੀ ਮਈ ਤੋਂ ਦਸੰਬਰ 2020 ਤੱਕ ਰੋਕ ਦਿੱਤੀ ਗਈ ਸੀ। ਹਾਲਾਂਕਿ, ਇਸ ਦੇ ਲਈ ਹਰੇਕ ਦੇਸ਼ ਤੋਂ ਰਸਮੀ ਬੇਨਤੀ ਕਰਨ ਦੀ ਸ਼ਰਤ ਰੱਖੀ ਗਈ ਸੀ। ਦੇਸ਼ ‘ਚ ਮੁੜ ਕੋਰੋਨਾ ਅਟੈਕ, ਸੁਪਰੀਮ ਕੋਰਟ ਵੱਲੋਂ ਸਾਰੇ ਸੂਬਿਆਂ ਤੋਂ ਰਿਪੋਰਟ ਤਲਬ, ਦੋ ਰਾਜਾਂ ਨੂੰ ਝਾੜ ਰਿਪੋਰਟ 'ਚ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ਸੱਤ ਮਹੀਨਿਆਂ ਦੌਰਾਨ 14 ਦੇਸ਼ਾਂ ਨੇ ਪਾਕਿਸਤਾਨ ਨਾਲ ਆਪਣੇ ਸਮਝੌਤੇ ਦੀ ਪੁਸ਼ਟੀ ਕੀਤੀ ਹੈ। ਇਸ ਵਿੱਚ ਪਾਕਿਸਤਾਨ ਨੂੰ ਹੁਣ ਤੱਕ 800 ਮਿਲੀਅਨ ਡਾਲਰ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਦੋ ਹੋਰ ਦੇਸ਼ਾਂ ਨੇ ਵੀ ਮਦਦ ਲਈ ਪਾਕਿਸਤਾਨ ਕੋਲ ਪਹੁੰਚ ਕੀਤੀ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget