ਪੜਚੋਲ ਕਰੋ

'ਆਪ' ਨੇ ਗਾਂਧੀ ਪਰਿਵਾਰ ਅੱਗੇ ਖੜ੍ਹੇ ਕੀਤੇ ਸਵਾਲ, ਕਸ਼ਮੀਰ ਮੁੱਦੇ ਬਾਰੇ ਸਪੱਸ਼ਟ ਕਰੋ ਆਪਣਾ ਸਟੈਂਡ

ਹਰਪਾਲ ਸਿੰਘ ਚੀਮਾ ਨੇ ਪੁਛਿਆ, ਕੀ ਗਾਂਧੀ ਪਰਿਵਾਰ ਵੀ ਕਸ਼ਮੀਰ 'ਤੇ ਭਾਰਤ ਦੇ ਕਬਜ਼ੇ ਦੀ ਗੱਲ ਕਬੂਲ ਕਰਦਾ ਹੈ?

ਚੰਡੀਗੜ: ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਸਲਾਹਕਾਰਾਂ ਰਾਹੀਂ ਕਸ਼ਮੀਰ ਬਾਰੇ ਜੋ ਵਿਵਾਦਿਤ ਟਿੱਪਣੀਆਂ ਕਰਵਾਈਆਂ ਜਾ ਰਹੀਆਂ ਹਨ, ਇਨ੍ਹਾਂ ਬਾਰੇ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾਂ ਗਾਂਧੀ ਆਪਣਾ ਸਟੈਂਡ ਸਪੱਸ਼ਟ ਕਰਨ। ਉਨਾਂ ਪੁਛਿਆ, ਕੀ ਗਾਂਧੀ ਪਰਿਵਾਰ ਵੀ ਕਸ਼ਮੀਰ 'ਤੇ ਭਾਰਤ ਦੇ ਕਬਜ਼ੇ ਦੀ ਗੱਲ ਕਬੂਲ ਕਰਦਾ ਹੈ?

ਪ੍ਰੈਸ ਕਾਨਫਰੰਸ ਮੌਕੇ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਸੰਬੰਧਤ ਅਣਗਿਣਤ ਅਹਿਮ ਮੁਦਿਆਂ ਦੀ ਥਾਂ ਕਸ਼ਮੀਰ ਬਾਰੇ ਅਜਿਹੀ ਗੈਰਜ਼ਰੂਰੀ, ਗੈਰ ਜ਼ਿੰਮੇਵਾਰਨਾ ਅਤੇ ਬੇਲੋੜੀ ਬਿਆਨਬਾਜ਼ੀ ਕਾਂਗਰਸ ਅਤੇ ਨਵਜੋਤ ਸਿੱਧੂ ਦੀ ਸੋਚੀ ਸਮਝੀ ਸਾਜਿਸ਼ ਹੈ। ਸਿੱਧੂ ਕਾਂਗਰਸ ਦੇ ਚੋਣ ਵਾਅਦਿਆਂ ਤੋਂ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦਾ ਹਨ, ਕਿਉਂਕਿ ਲੋਕਾਂ ਨੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕੋਲੋਂ ਕਾਂਗਰਸ ਵੱਲੋਂ 2017 'ਚ ਕੀਤੇ ਲਿਖਤੀ ਵਾਅਦਿਆਂ ਦਾ ਹਿਸਾਬ- ਕਿਤਾਬ ਮੰਗਣਾ ਸ਼ੁਰੂ ਕਰ ਦਿੱਤਾ ਹੈ।

ਚੀਮਾ ਨੇ ਕਿਹਾ ਕਿ ਸੱਤਾ 'ਚ ਰਹਿ ਕੇ ਵੀ ਵਿਰੋਧੀ ਧਿਰ ਦੇ ਨੇਤਾ ਵਾਂਗ ਵਿਚਰ ਰਹੇ ਨਵਜੋਤ ਸਿੰਧੂ ਨੂੰ ਜਦੋਂ ਜ਼ਮੀਨੀ ਹਕੀਕਤਾਂ ਨਾਲ ਜੁੜੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਸਿੱਧੂ ਨੇ ਆਪਣੇ ਸਲਾਹਕਾਰਾਂ ਰਾਹੀਂ ਇਹ ਵਿਵਾਦਿਤ ਟਿੱਪਣੀ ਉਛਾਲ ਦਿੱਤੀ ਤਾਂ ਕਿ ਲੋਕਾਂ ਦਾ ਧਿਆਨ ਏਧਰ ਨੂੰ ਭਟਕ ਜਾਵੇ ਅਤੇ ਕੁੱਝ ਦਿਨ ਰਾਹਤ ਮਿਲ ਸਕੇ।

ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਨਵਜੋਤ ਸਿੱਧੂ ਸਮੇਤ ਸਾਰੇ ਕਾਂਗਰਸੀ ਮੰਤਰੀਆਂ ਨੂੰ ਮਹਿੰਗੀ ਬਿਜਲੀ ਅਤੇ ਮਾਰੂ ਬਿਜਲੀ ਸਮਝੌਤਿਆਂ, ਬੇਰੁਜ਼ਾਗਰੀ, ਬੇਰੁਜ਼ਗਾਰੀ ਭੱਤੇ, ਘਰ- ਘਰ ਨੌਕਰੀ ਅਤੇ ਨਸ਼ਾ ਮਾਫੀਆ, ਰੇਤ ਮਾਫੀਆ, ਕੇਬਲ ਮਾਫੀਆ, ਟਰਾਂਸਪੋਰਟ ਮਾਫੀਆ, ਲੈਂਡ ਮਾਫੀਆ, ਮੰਡੀ ਮਾਫੀਆ ਸਮੇਤ ਖੰਡ ਮਾਫੀਆ ਬਾਰੇ ਸਵਾਲ ਪੁੱਛੇ ਜਾ ਰਹੇ ਹਨ, ਜਿਨਾਂ ਤੋਂ ਬਚਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।

ਇੱਕ ਸਵਾਲ ਦਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਦੇ ਅਧਿਕਾਰਤ ਸਲਾਹਕਾਰ ਨਵਜੋਤ ਸਿੱਧੂ ਨਾਲ ਸਲਾਹ ਕੀਤੇ ਬਿਨਾਂ ਇੰਨੇ ਵੱਡੇ ਵਿਵਾਦਿਤ ਬਿਆਨ ਨਹੀਂ ਦੇ ਸਕਦੇ। ਚੀਮਾ ਨੇ ਇਸ ਨੂੰ ਨਵਜੋਤ ਸਿੱਧੂ ਅਤੇ ਸਲਾਹਕਾਰਾਂ ਵੱਲੋਂ ਦੇਸ਼ ਨੂੰ ਤੋੜਨ ਦੀ ਕਰਵਾਈ ਕਰਾਰ ਦਿੱਤਾ ਹੈ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget