ਪੜਚੋਲ ਕਰੋ

ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ 'ਤੇ ਹਮਲਾ ਕਰਨ ਵਾਲੇ ਗੈਂਗ ਦੇ ਮੈਂਬਰ ਗ੍ਰਿਫ਼ਤਾਰ, ਝੁੱਗੀਆਂ ਬਣਾ ਕੇ ਵੱਡੀਆਂ ਵਾਰਦਾਤਾਂ ਨੂੰ ਦਿੰਦੇ ਸੀ ਅੰਜਾਮ

ਪਠਾਨਕੋਟ ਦੇ ਥਰਿਆਲ 'ਚ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ 'ਤੇ ਹਮਲਾ ਕਰਨ ਵਾਲੇ ਗੈਂਗ ਦੇ ਬਾਕੀ ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਵਿੱਚ ਲੁੱਟਾਂ-ਖੋਹਾਂ ਕਰਨ ਵਾਲਾ ਇਹ ਗੈਂਗ ਗਿੱਦੜਬਾਹਾ ਵਿੱਚ ਝੁੱਗੀਆਂ ਬਣਾ ਕੇ ਰਹਿ ਰਿਹਾ ਸੀ।

ਗਿੱਦੜਬਾਹਾ: ਪਠਾਨਕੋਟ ਦੇ ਥਰਿਆਲ 'ਚ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ 'ਤੇ ਹਮਲਾ ਕਰਨ ਵਾਲੇ ਗੈਂਗ ਦੇ ਬਾਕੀ ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਵਿੱਚ ਲੁੱਟਾਂ-ਖੋਹਾਂ ਕਰਨ ਵਾਲਾ ਇਹ ਗੈਂਗ ਗਿੱਦੜਬਾਹਾ ਵਿੱਚ ਝੁੱਗੀਆਂ ਬਣਾ ਕੇ ਰਹਿ ਰਿਹਾ ਸੀ। ਇਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁੱਛਗਿਛ ਦੌਰਾਨ ਦੱਸਿਆ ਕਿ ਇਨ੍ਹਾਂ ਨੇ ਹੋਰ ਸਾਥੀਆਂ ਨਾਲ ਰਲ ਕੇ ਵੱਡਾ ਅੰਤਰਰਾਜੀ ਆਪਰਾਧੀ ਗੈਂਗ ਬਣਾਇਆ ਹੋਇਆ ਹੈ। ਇਸ ਗੈਂਗ ਦੇ ਮੈਂਬਰਾਂ ਨੇ ਹੀ ਪਠਾਨਕੋਟ ਵਿੱਚ 19-20 ਅਗਸਤ ਰਾਤ ਦੇ ਸਮੇਂ ਪਿੰਡ ਥਰਿਆਲ ਵਿੱਚ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ਦੇ ਘਰ ਵਿੱਚ ਵੜ ਕੇ ਲੁੱਟ-ਖੋਹ ਕੀਤੀ ਸੀ। ਇਸ ਗਰੋਹ ਦੇ ਮੈਂਬਰਾਂ ਨੇ ਪਰਿਵਾਰ ਨੂੰ ਗੰਭੀਰ ਸੱਟਾਂ ਮਾਰੀਆਂ ਸੀ ਜਿਸ ਵਿੱਚ 2 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਇੱਕ ਔਰਤ ਅਜੇ ਤੱਕ ਗੰਭੀਰ ਰੂਪ ਵਿੱਖ ਜ਼ਖਮੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਿਤੇ ਵੀ ਝੁੱਗੀਆਂ ਬਣਾ ਕੇ ਰਹਿਣ ਲੱਗ ਜਾਂਦੇ ਹਨ। ਜਿਹੜੇ ਦਿਨ ਸਮੇਂ ਛੋਟੀ ਮੋਟੀ ਚੀਜ਼ਾਂ ਵੇਚਣ ਦੇ ਬਹਾਨੇ ਜਾਂ ਭਿਖਾਰੀ ਬਣ ਕੇ ਘੁੰਮਦੇ ਹਨ। ਇਸ ਦੌਰਾਨ ਉਹ ਚੰਗੇ ਘਰਾਂ ਦੀ ਰੇਕੀ ਕਰਕੇ ਨਿਸ਼ਾਨਦੇਹੀ 'ਤੇ ਅੰਦਰਲੇ ਹਾਲਾਤ ਦੀ ਜਾਣਕਾਰੀ ਲੈ ਲੈਂਦੇ ਹਨ। ਫਿਰ ਰਾਤ ਨੂੰ ਇਹ ਹਥਿਆਰ ਤੇ ਡਾਂਗਾਂ ਨਾਲ ਲੈਸ ਹੋ ਕੇ ਸ਼ਨਾਖਤ ਕੀਤੇ ਘਰ 'ਤੇ ਹਮਲਾ ਕਰ ਦਿੰਦੇ ਹਨ। ਉਨ੍ਹਾਂ ਪਾਸੋਂ ਘਰਾਂ ਵਿੱਚ ਮੌਜੂਦ ਕੀਮਤੀ ਗਹਿਣੇ, ਸੋਨਾ, ਜਵੈਲਰੀ ਤੇ ਨਕਦੀ ਸਭ ਕੁਝ ਲੁੱਟ ਕੇ ਲੈ ਜਾਂਦੇ ਹਨ। ਇਨ੍ਹਾਂ ਨੇ ਯੂਪੀ, ਹਰਿਆਣਾ, ਪੰਜਾਬ ਤੇ ਉੱਤਰਾਖੰਡ ਵਿੱਚ ਬਹੁਤ ਥਾਵਾਂ 'ਤੇ ਕਤਲ ਡਕੈਤੀਆਂ ਤੇ ਅਜਿਹੇ ਹੋਰ ਜੁਰਮਾਂ ਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Embed widget