ਪੜਚੋਲ ਕਰੋ

ਗੈਂਗਰੇਪ ਪੀੜਤਾ ਨਿਕਲੀ ਕੋਰੋਨਾ ਪੌਜ਼ੇਟਿਵ, ਖ਼ੁਲਾਸੇ ਨੇ ਉਡਾਏ ਸਭ ਦੇ ਹੋਸ਼

ਕੋਰੋਨਾ ਦੀ ਦਹਿਸ਼ਤ 'ਚ ਵੀ ਬਲਾਤਕਾਰ ਜਿਹੀਆਂ ਸ਼ਰਮਨਾਕ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇੱਕ ਨਾਬਾਲਿਗ ਨੇ ਆਪਣੇ ਰਿਸ਼ਤੇਦਾਰ ਨਾਲ ਮਿਲ ਕੇ ਗੁਆਂਢ 'ਚ ਰਹਿ ਰਹੀ 16 ਸਾਲਾ ਨਾਬਾਲਿਗ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ।

ਨਵੀਂ ਦਿੱਲੀ: ਕੋਰੋਨਾ ਦੀ ਦਹਿਸ਼ਤ 'ਚ ਵੀ ਬਲਾਤਕਾਰ ਜਿਹੀਆਂ ਸ਼ਰਮਨਾਕ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇੱਕ ਨਾਬਾਲਿਗ ਨੇ ਆਪਣੇ ਰਿਸ਼ਤੇਦਾਰ ਨਾਲ ਮਿਲ ਕੇ ਗੁਆਂਢ 'ਚ ਰਹਿ ਰਹੀ 16 ਸਾਲਾ ਨਾਬਾਲਿਗ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ। ਘਟਨਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਪਰ ਜਦੋਂ ਨਾਬਾਲਿਗ ਦੀ ਮੈਡੀਕਲ ਜਾਂਚ ਰਿਪੋਰਟ ਆਈ ਤਾਂ ਇਹ ਕੋਰੋਨਾ ਪੌਜ਼ੇਟਿਵ ਨਿਕਲੀ। ਇਸ ਨਾਲ ਪੂਰੀ ਜਾਂਚ ਟੀਮ ਦੇ ਹੋਸ਼ ਉਡਦੇ ਹੋਏ ਹਨ। ਕੇਂਦਰੀ ਜ਼ਿਲ੍ਹਾ ਪੁਲਿਸ ਅਨੁਸਾਰ 16 ਸਾਲਾ ਲੜਕੀ ਆਪਣੇ ਪਰਿਵਾਰ ਨਾਲ ਨਬੀ ਕਰੀਮ ਵਿੱਚ ਕਿਰਾਏ ‘ਤੇ ਰਹਿੰਦੀ ਹੈ। ਇਲਜ਼ਾਮ ਹੈ ਕਿ ਉਸ ਦੀ ਇਮਾਰਤ ‘ਚ ਰਹਿਣ ਵਾਲੇ ਹੋਰ ਭਾਈਚਾਰੇ ਦੇ ਨੌਜਵਾਨ ਨੇ ਉਸ ਨੂੰ ਬਹਾਨੇ ਨਾਲ ਘਰ ਬੁਲਾਇਆ ਤੇ ਫਿਰ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਉਸ ਦਾ ਰਿਸ਼ਤੇਦਾਰ ਸਮੀਮੁੱਲਾ ਵੀ ਪਹੁੰਚ ਗਿਆ ਤੇ ਉਸ ਨੇ ਬਲਾਤਕਾਰ ਦੀ ਘਟਨਾ ਨੂੰ ਵੀ ਅੰਜਾਮ ਦਿੱਤਾ। ਡਾ. ਮਨਮੋਹਨ ਸਿੰਘ ਦੀ ਹਾਲਤ ਬਾਰੇ ਤਾਜ਼ਾ ਜਾਣਕਾਰੀ ਆਈ ਸਾਹਮਣੇ ਨਾਬਾਲਗ ਨੂੰ ਜੁਵੇਨਾਇਲ ਜਸਟਿਸ ਬੋਰਡ ‘ਚ ਪੇਸ਼ ਕਰਨ ਤੋਂ ਬਾਅਦ ਬਾਲ ਸੁਧਾਰ ਘਰ ਤੇ ਬਾਲਗ ਨੂੰ ਤੀਸ ਹਜ਼ਾਰੀ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਦੂਜੇ ਪਾਸੇ, ਕਾਰਵਾਈ ‘ਚ ਸ਼ਾਮਲ ਸਾਰੇ ਪੁਲਿਸ ਕਰਮਚਾਰੀਆਂ ਨੂੰ ਮੈਜਿਸਟਰੇਟ ਤੇ ਰੀਡਰ ਸਮੇਤ ਹੋਮ ਕੁਵਾਰੰਟੀਨ ਰਹਿਣ ਲਈ ਕਿਹਾ ਗਿਆ। ਜਿਸ ਇਮਾਰਤ ‘ਚ ਨਾਬਾਲਿਗ ਅਤੇ ਦੋਸ਼ੀ ਰਹਿੰਦੇ ਸੀ, ਉਸ ਨੂੰ ਸੀਲ ਕਰ ਦਿੱਤਾ ਗਿਆ ਤੇ ਸਾਰਿਆਂ ਨੂੰ ਹੋਮ ਕੁਵਾਰੰਟੀਨ ਦੇ ਨਿਰਦੇਸ਼ ਦਿੱਤੇ ਗਏ ਹਨ।

ਟਾਪ ਹੈਡਲਾਈਨ

ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
Heavy Rain Alert: ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget