ਪੜਚੋਲ ਕਰੋ
Advertisement
ਪੰਜਾਬੀ ਗਾਇਕ ਪ੍ਰੇਮ ਢਿੱਲੋਂ ਤੋਂ ਫਿਰੌਤੀ ਮੰਗਣ ਵਾਲਾ ਗੈਂਗਸਟਰ ਪ੍ਰੀਤ ਸੇਖੋਂ ਦੋ ਸਾਥੀਆਂ ਸਣੇ ਗ੍ਰਿਫਤਾਰ
ਮੋਸਟ ਵਾਂਟੇਡ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਇਕ ਸਾਥੀ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਅੰਮ੍ਰਿਤਸਰ: ਮੋਸਟ ਵਾਂਟੇਡ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਇਕ ਸਾਥੀ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਤੇ ਓਕੂ ਦੀ ਟੀਮ ਨੇ ਡੀਅੇੈਸਪੀ ਬਿਕਰਮ ਬਰਾੜ ਦੀ ਅਗਵਾਈ 'ਚ ਪਿੰਡ ਚਮਿਆਰੀ 'ਚੋਂ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਇਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਤੀਜਾ ਸਾਥੀ ਤਰਨਤਾਰਨ ਤੋਂ ਗ੍ਰਿਫਤਾਰ ਕੀਤਾ ਹੈ।
ਪ੍ਰੀਤ ਸੇਖੋ 'ਤੇ ਅੱਠ ਕਤਲ ਸਮੇਤ ਕਈ ਪਰਚੇ ਦਰਜ ਹਨ। ਇਸ ਦੀ ਪੁਸ਼ਟੀ ਅੇੈਸਅੇੈਸਪੀ ਅੰਮ੍ਰਿਤਸਰ ਦਿਹਾਤੀ ਗੁਲਨੀਤ ਸਿੰਘ ਖੁਰਾਣਾ ਨੇ ਕੀਤੀ ਹੈ। ਪ੍ਰੀਤ ਸੇਖੋਂ ਨੇ ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਕੋਲੋਂ ਦਸ ਲੱਖ ਦੀ ਫਿਰੌਤੀ ਮੰਗੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਦੇਸ਼
ਪੰਜਾਬ
ਤਕਨਾਲੌਜੀ
Advertisement