ਪੜਚੋਲ ਕਰੋ

ਭਾਰਤ ਲਿਆਂਦਾ ਗਿਆ ਗੈਂਗਸਟਰ ਰਵੀ ਪੁਜਾਰੀ, ਸਲਮਾਨ ਖਾਨ ਨੂੰ ਵੀ ਦੇ ਚੁਕਿਆ ਹੈ ਧਮਕੀ

ਪਿਛਲੇ 15 ਸਾਲ ਤੋਂ ਫਰਾਰ ਗੈਂਗਸਟਰ ਰਵੀ ਪੁਜਾਰੀ ਨੂੰ ਪੱਛਮੀ ਅਫਰੀਕਾ ਦੇ ਸੇਨੇਗਲ ਤੋਂ ਗ੍ਰਿਫਤਾਰ ਕਰ ਲਿਆ ਗਿਆ। ਜਿਸ ਤੋਂ ਬਾਅਦ ਹੁਣ ਉਸ ਨੂੰ ਸਖ਼ਤ ਸੁਰੱਖਿਆ ਹੇਠ ਭਾਰਤ ਲਿਆਂਦਾ ਗਿਆ ਹੈ। ਪੁਲਿਸ ਅੱਜ ਸੋਮਵਾਰ ਤੜਕੇ ਬੰਗਲੁਰੂ ਦੇ ਕੇਂਪੇਗੌਂਡਾ ਇੰਟਰਨੈਸ਼ਨਲ ਏਅਰਪੋਰਟ 'ਤੇ ਲੈ ਕੇ ਪਹੁੰਚੀ।

ਨਵੀਂ ਦਿੱਲੀ: ਪਿਛਲੇ 15 ਸਾਲ ਤੋਂ ਫਰਾਰ ਗੈਂਗਸਟਰ ਰਵੀ ਪੁਜਾਰੀ ਨੂੰ ਪੱਛਮੀ ਅਫਰੀਕਾ ਦੇ ਸੇਨੇਗਲ ਤੋਂ ਗ੍ਰਿਫਤਾਰ ਕਰ ਲਿਆ ਗਿਆ। ਜਿਸ ਤੋਂ ਬਾਅਦ ਹੁਣ ਉਸ ਨੂੰ ਸਖ਼ਤ ਸੁਰੱਖਿਆ ਹੇਠ ਭਾਰਤ ਲਿਆਂਦਾ ਗਿਆ ਹੈ। ਪੁਲਿਸ ਅੱਜ ਸੋਮਵਾਰ ਤੜਕੇ ਬੰਗਲੁਰੂ ਦੇ ਕੇਂਪੇਗੌਂਡਾ ਇੰਟਰਨੈਸ਼ਨਲ ਏਅਰਪੋਰਟ 'ਤੇ ਲੈ ਕੇ ਪਹੁੰਚੀ। ਪੁਜਾਰੀ ਨੂੰ 22 ਜਨਵਰੀ ਨੂੰ ਸੇਨੇਗਲ ਦੀ ਰਾਜਧਾਨੀ ਡਕਾਰ ਦੇ ਇੱਕ ਹੋਟਲ 'ਚ ਕਾਬੂ ਕੀਤਾ ਗਿਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਉਸ ਨੂੰ ਕੱਲ੍ਹ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਵਲੋਂ ਉਸਦੀ ਨਿਆਇਕ ਹਿਰਾਸਤ ਦੀ ਮੰਗ ਕੀਤੀ ਜਾਵੇਗੀ। ਉਹ ਪੂਰੀ ਤਰਾਂ ਨਾਲ ਫਿੱਟ ਹੈ ਤੇ ਜਾਂਚ ਪ੍ਰਕਿਰਿਆ 'ਚ ਸਹਿਯੋਗ ਕਰ ਰਿਹਾ ਹੈ। ਰਵੀ ਪੁਜਾਰੀ 'ਤੇ ਕਈ ਤਰ੍ਹਾਂ ਦੇ ਕੇਸ ਦਰਜ ਹਨ, ਜਿਨ੍ਹਾਂ 'ਚੋਂ ਹੱਤਿਆ, ਕਈ ਸੂਬਿਆਂ 'ਚੋਂ ਪੈਸਿਆਂ ਦੀ ਵਸੂਲੀ ਸਮੇਤ ਕਈ ਮਾਮਲੇ ਦਰਜ ਹਨ। ਮਸ਼ਹੂਰ ਹੋਣ ਲਈ ਉਸ ਨੇ ਬਾਲੀਵੁੱਡ ਦੇ ਟੌਪ ਕਲਾਕਾਰਾਂ ਨੂੰ ਧਮਕੀਆਂ ਦੇਣਾ ਸ਼ੁਰੂ ਕਰ ਦਿੱਤਾ। ਜਿਸ 'ਚ ਸ਼ਾਹਰੁੱਖ ਖਾਨ, ਸਲਮਾਨ ਖਾਨ, ਅਕਸ਼ੈ ਕੁਮਾਰ ਪ੍ਰਿਟੀ ਜਿੰਟਾ ਤੇ ਅਰੀਜੀਤ ਸਿੰਘ ਸਮੇਤ ਕਈ ਕਲਾਕਾਰ ਸ਼ਾਮਿਲ ਹਨ।

ਟਾਪ ਹੈਡਲਾਈਨ

Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget