ਕਾਰ ‘ਤੇ ਪਲਟਿਆ ਗੈਸ ਟੈਂਕਰ, 2 ਲੋਕਾਂ ਦੀ ਮੌਕੇ ‘ਤੇ ਹੀ ਮੌਤ
ਏਬੀਪੀ ਸਾਂਝਾ | 10 Jun 2020 09:13 AM (IST)
ਜਲੰਧਰ ਨਕੋਦਰ ਰੋਡ ਨਜ਼ਦੀਕ ਇੱਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗੈਸ ਟੈਂਕਰ ਕਾਰ ‘ਤੇ ਪਲਟ ਗਿਆ। ਜਿਸ ਕਾਰਨ ਮੌਕੇ ‘ਤੇ ਹੀ ਕਾਰ ਸਵਾਰ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਕਾਰ ‘ਚ ਫਸੀ ਹੋਈ ਹੈ। ਉਸ ਦੇ ਵੀ ਕਾਫੀ ਸੱਟਾਂ ਵੱਜੀਆਂ ਹਨ।
ਜਲੰਧਰ: ਜਲੰਧਰ ਨਕੋਦਰ ਰੋਡ ਨਜ਼ਦੀਕ ਇੱਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗੈਸ ਟੈਂਕਰ ਕਾਰ ‘ਤੇ ਪਲਟ ਗਿਆ। ਜਿਸ ਕਾਰਨ ਮੌਕੇ ‘ਤੇ ਹੀ ਕਾਰ ਸਵਾਰ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਕਾਰ ‘ਚ ਫਸੀ ਹੋਈ ਹੈ। ਉਸ ਦੇ ਵੀ ਕਾਫੀ ਸੱਟਾਂ ਵੱਜੀਆਂ ਹਨ। ਇਸ ਹਾਦਸੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹਾਦਸਾ ਕਿੰਨਾਂ ਭਿਆਨਕ ਹੈ। ਫਿਲਹਾਲ ਜੇਸੀਬੀ ਨਾਲ ਟੈਂਕਰ ਨੂੰ ਹਟਾਇਆ ਜਾ ਰਿਹਾ ਹੈ। 213 ਦੇਸ਼ਾ ‘ਤੇ ਮੰਡਰਾ ਰਿਹਾ ਕੋਰੋਨਾ ਦਾ ਖ਼ਤਰਾ, ਹੁਣ ਤੱਕ 4 ਲੱਖ ਤੋਂ ਵੱਧ ਮੌਤਾਂ, 73 ਲੱਖ ਸੰਕਰਮਿਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ