ਪੜਚੋਲ ਕਰੋ

GATE 2020 ਦਾ ਐਡਮਿਟ ਕਾਰਡ ਜਾਰੀ, ਇੱਥੇ ਜਾਣੋ ਇਮਤਿਹਾਨ ਦੀ ਤਾਰੀਖ਼

ਗੇਟ 2019 ਲਈ ਦਾਖਲਾ ਕਾਰਡ ਅੱਜ ਜਾਰੀ ਕੀਤਾ ਗਿਆ। ਉਹ ਉਮੀਦਵਾਰ ਜਿਨ੍ਹਾਂ ਨੇ ਗੇਟ -2017 ਲਈ ਬਿਨੈ ਕੀਤਾ ਸੀ, ਉਹ ਆਪਣਾ ਐਡਮਿਟ ਕਾਰਡ ਅਧਿਕਾਰਤ ਵੈਬਸਾਈਟ ਤੋਂ ਡਾਉਨਲੋਡ ਕਰ ਸਕਣਗੇ। ਗੇਟ 2019 ਦੀ ਪ੍ਰੀਖਿਆ 1, 2, 8 ਅਤੇ 9 ਫਰਵਰੀ 2020 ਨੂੰ ਆਯੋਜਿਤ ਕੀਤੀ ਜਾਣੀ ਹੈ।

ਨਵੀਂ ਦਿੱਲੀ: ਗੇਟ 2019 ਲਈ ਦਾਖਲਾ ਕਾਰਡ ਅੱਜ ਜਾਰੀ ਕੀਤਾ ਗਿਆ। ਉਹ ਉਮੀਦਵਾਰ ਜਿਨ੍ਹਾਂ ਨੇ ਗੇਟ -2017 ਲਈ ਬਿਨੈ ਕੀਤਾ ਸੀ, ਉਹ ਆਪਣਾ ਐਡਮਿਟ ਕਾਰਡ ਅਧਿਕਾਰਤ ਵੈਬਸਾਈਟ ਤੋਂ ਡਾਨਲੋਡ ਕਰ ਸਕਣਗੇ। ਗੇਟ 2019 ਦੀ ਪ੍ਰੀਖਿਆ 1, 2, 8 ਅਤੇ 9 ਫਰਵਰੀ 2020 ਨੂੰ ਆਯੋਜਿਤ ਕੀਤੀ ਜਾਣੀ ਹੈ। ਉਮੀਦਵਾਰਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਉਹੀ ਪ੍ਰੀਖਿਆ ਕੇਂਦਰ ਪਹੁੰਚਣਾ ਹੈ ਜੋ ਉਨ੍ਹਾਂ ਦੇ ਐਡਮਿਟ ਕਾਰਡ 'ਤੇ ਲਿਖਿਆ ਹੋਇਆ ਹੈ। ਅਧਿਕਾਰਕ ਇਸ਼ਤਿਹਾਰ ਮੁਤਾਬਕ ਪ੍ਰੀਖਿਆ ਦੋ ਸ਼ਿਫਟਾਂ 'ਚ ਲਈ ਜਾਵੇਗੀਪਹਿਲੀ ਸ਼ਿਫਟ ਪ੍ਰੀਖਿਆ ਸਵੇਰੇ 9.30 ਵਜੇ ਤੋਂ ਦੁਪਹਿਰ 12.30 ਵਜੇ ਤੱਕ ਹੋਵੇਗੀ, ਜਦੋਂਕਿ ਦੂਜੀ ਸ਼ਿਫਟ ਦੀ ਪ੍ਰੀਖਿਆ ਦੁਪਹਿਰ 2.30 ਵਜੇ ਤੋਂ ਸ਼ਾਮ 5.30 ਵਜੇ ਤੱਕ ਹੋਵੇਗੀ। ਇਸ '25 ਵਿਸ਼ਿਆਂ ਲਈ ਪ੍ਰੀਖਿਆ ਆੱਨਲਾਈਨ ਲਈ ਜਾਏਗੀ। ਉਮੀਦਵਾਰਾਂ ਲਈ ਐਡਮਿਟ ਕਾਰਡ ਬਹੁਤ ਮਹੱਤਵਪੂਰਨ ਦਸਤਾਵੇਜ਼ ਹੁੰਦੇ ਹਨ। ਇਸਤੋਂ ਬਿਨਾਂ ਉਮੀਦਵਾਰਾਂ ਨੂੰ ਇਮਤਿਹਾਨ 'ਚ ਆਉਣ ਦੀ ਆਗਿਆ ਨਹੀਂ ਦਿੱਤੀ ਜਾਏਗੀ। ਇਸ ਲਈ ਪ੍ਰੀਖਿਆ ਕੇਂਦਰ 'ਚ ਦਾਖਲ ਹੁੰਦੇ ਸਮੇਂ, ਉਮੀਦਵਾਰਾਂ ਨੂੰ ਆਪਣੇ ਐਡਮਿਟ ਕਾਰਡ ਦੀ ਜਾਂਚ ਕਰਨੀ ਚਾਹੀਦੀ ਹੈ। ਉਮੀਦਵਾਰ ਆਪਣਾ ਐਡਮਿਟ ਕਾਰਡ ਰਜਿਸਟਰੀਕਰਣ ਦੁਆਰਾ ਅਧਿਕਾਰਤ ਵੈਬਸਾਈਟ ਤੋਂ ਡਾਨਲੋਡ ਕਰ ਸਕਦੇ ਹਨ। ਐਡਮਿਟ ਕਾਰਡ GOAPS (ਗੇਟ ਆਨ ਲਾਈਨ ਐਪਲੀਕੇਸ਼ਨ ਪ੍ਰੋਸੈਸਿੰਗ ਸਿਸਟਮ) ਪੋਰਟਲ 'ਤੇ ਵੀ ਉਪਲਬਧ ਹੋਵੇਗਾ ਅਤੇ ਹੇਠਾਂ ਦਿੱਤੇ ਸਿੱਧੇ ਲਿੰਕ 'ਤੇ ਕਲਿਕ ਕਰਕੇ ਇਸ ਨੂੰ ਡਾਨਲੋਡ ਵੀ ਕੀਤਾ ਜਾ ਸਕਦਾ ਹੈ ਇਹ ਪ੍ਰੀਖਿਆ ਦਾ ਪ੍ਰਬੰਧ ਭਾਰਤੀ ਵਿਗਿਆਨ ਸੰਸਥਾਨ ਸਣੇ ਦੇਸ਼ ਦੇ ਸੱਤ ਆਈਆਈਟੀ 'ਚ ਆਈਆਈਟੀ ਮੁੰਬਈ, ਦਿੱਲੀ, ਗੁਹਾਟੀ, ਕਾਨਪੁਰ, ਖੜਗਪੁਰ, ਮਦਰਾਸ ਅਤੇ ਰੁੜਕੀ ਕਰਦੇ ਹਨ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

Embed widget