ਪੜਚੋਲ ਕਰੋ

ਸ਼ਹੀਦ ਭਗਤ ਸਿੰਘ ਨੂੰ ਸਮਰਪਤ ਕਿਸਾਨ ਰੈਲੀ 'ਚ ਇਕੱਠ ਨੇ ਤੋੜੇ ਰਿਕਾਰਡ

ਸੁਨਾਮ ਸ਼ਹੀਦ ਉਧਮ ਸਿੰਘ ਵਾਲਾ ਦੀ ਧਰਤੀ ਉੱਤੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਰਿਕਾਰਡ ਤੋੜ ਇਕੱਠ ਹੋਇਆ। ਵੱਡੀ ਗਿਣਤੀ ਵਿੱਚ ਨੌਜਵਾਨ ਲੜਕੀਆਂ-ਲੜਕੇ, ਬਜੁਰਗ, ਔਰਤਾਂ ਤੇ ਕਿਸਾਨ ਸ਼ਾਮਿ ਹੋਏ। ਇੱਥੇ 100000 ਲੋਕਾਂ ਦੇ ਬੈਠਣ ਲਈ ਪ੍ਰਬੰਧ ਕੀਤਾ ਗਿਆ ਸੀ ਪਰ ਪੰਡਾਲ ਫਿਰ ਵੀ ਘੱਟ ਪੈ ਗਿਆ।

ਸੰਗਰੂਰ: ਸੁਨਾਮ ਸ਼ਹੀਦ ਉਧਮ ਸਿੰਘ ਵਾਲਾ ਦੀ ਧਰਤੀ ਉੱਤੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਰਿਕਾਰਡ ਤੋੜ ਇਕੱਠ ਹੋਇਆ। ਵੱਡੀ ਗਿਣਤੀ ਵਿੱਚ ਨੌਜਵਾਨ ਲੜਕੀਆਂ-ਲੜਕੇ, ਬਜੁਰਗ, ਔਰਤਾਂ ਤੇ ਕਿਸਾਨ ਸ਼ਾਮਿ ਹੋਏ। ਇੱਥੇ 100000 ਲੋਕਾਂ ਦੇ ਬੈਠਣ ਲਈ ਪ੍ਰਬੰਧ ਕੀਤਾ ਗਿਆ ਸੀ ਪਰ ਪੰਡਾਲ ਫਿਰ ਵੀ ਘੱਟ ਪੈ ਗਿਆ। ਖੇਤੀ ਕਾਨੂੰਨਾਂ ਖਿਲਾਫ ਨੌਜਵਾਨਾਂ ਦਾ ਜੋਸ਼ ਸਾਫ਼ ਨਜ਼ਰ ਆ ਰਿਹਾ ਸੀ ਤੇ ਹਰ ਪਾਸੇ ਬਸੰਤੀ ਰੰਗ ਦਿਖ ਰਿਹਾ ਸੀ।

ਇੱਥੇ ਵੱਡੀ ਗਿਣਤੀ ਲੜਕੀਆਂ ਤੇ ਮੁੰਡੇ ਬਸੰਤ ਰੰਗ ਦੀਆਂ ਚੁੰਨੀਆਂ ਤੇ ਪੱਗਾਂ ਬੰਨ੍ਹ ਕੇ ਪੁੱਜੇ। ਪੰਡਾਲ ਵਿੱਚ ਬੈਠਣ ਲਈ ਜਗ੍ਹਾ ਘੱਟ ਪੈ ਗਈ। ਪ੍ਰਬੰਧਕਾਂ ਨੇ 400000 ਫ਼ੁੱਟ ਦਾ ਪੰਡਾਲ ਲਾਇਆ ਗਿਆ ਸੀ ਜੋ 100000 ਲੋਕਾਂ ਦੇ ਬੈਠਣ ਲਈ ਸੀ ਪਰ ਜਿੰਨੇ ਲੋਕ ਪੰਡਾਲ ਅੰਦਰ ਸਨ, ਓਨੇ ਹੀ ਲੋਕ ਪੰਡਾਲ ਦੇ ਬਾਹਰ ਸਨ।

ਰੈਲੀ ਨੂੰ ਨੌਜਵਾਨ ਕਾਨਫਰੰਸ ਨਾਮ ਦਿੱਤਾ ਗਿਆ ਸੀ ਜੋ ਕਿ ਖਾਸ ਤੌਰ ਉੱਤੇ ਨੌਜਵਾਨਾਂ ਲਈ ਸੀ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਨ ਦਿੱਲੀ ਦੇ ਬਾਰਡਰ ਉੱਤੇ ਮਨਾਇਆ ਜਾਵੇਗਾ ਪਰ ਇੰਨੀ ਤਾਦਾਦ ਵਿੱਚ ਉੱਥੇ ਲੋਕ ਨਹੀਂ ਪਹੁੰਚ ਸਕਦੇ ਸੀ। ਇਸ ਲਈ ਸੁਨਾਮ ਵਿੱਚ ਇਹ ਪ੍ਰੋਗਰਾਮ ਰੱਖਿਆ ਗਿਆ।

ਰੈਲੀ ਵਿੱਚ ਪੁੱਜੇ ਨੌਜਵਾਨਾਂ ਨੇ ਕਿਹਾ ਕਿ ਪਹਿਲਾਂ ਅਸੀਂ ਰਾਜਨੀਤਕ ਲੋਕਾਂ ਦੇ ਪਿੱਛੇ ਭੱਜਦੇ ਰਹੇ। ਹੁਣ ਸੱਚੇ-ਸੁੱਚੇ ਲੋਕ ਮਿਲੇ ਹਨ ਜੋ ਆਪਣੇ ਹੱਕ ਦੀ ਲੜਾਈ ਲੜਦੇ ਹਨ। ਇਸ ਲਈ ਨੌਜਵਾਨ ਇਸ ਰੈਲੀ ਵਿੱਚ ਸ਼ਾਮਲ ਹੋਇਆ ਹੈ। ਅਸੀਂ ਆਪਣੇ ਹੱਕਾਂ ਦੀ ਲੜਾਈ ਲੜਾਂਗੇ ਤੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅੱਗੇ ਲੈ ਕੇ ਜਾਵਾਂਗੇ। ਕਿਸਾਨ ਨੇਤਾਵਾਂ ਨੇ ਵੀ ਰੈਲੀ ਵਿੱਚ ਪੁੱਜੇ ਲੋਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਜਿੰਨੀ ਤਾਕਤ  ਸਾਨੂੰ ਪੰਜਾਬ ਤੇ ਉਸ ਦੇ ਨਾਲ ਦੇ ਰਾਜਾਂ ਵੱਲੋਂ ਮਿਲ ਰਹੀ ਹੈ, ਅਸੀਂ ਇਸ ਦੇ ਕਰਜ਼ਦਾਰ ਹਾਂ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget