ਪੜਚੋਲ ਕਰੋ

ਗੌਤਮ ਗੰਭੀਰ ਨੇ ਮੇਜਰ ਧਿਆਨਚੰਦ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਕਿਹਾ ਇਨ੍ਹਾਂ ਤੋਂ ਵੱਡਾ ਖਿਡਾਰੀ ਨਾ ਪੈਦਾ ਹੋਇਆ, ਨਾ ਹੋਵੇਗਾ

ਇੰਡੀਆ ਟੀਮ ਦੇ ਸਾਬਕਾ ਕ੍ਰਿਕਟਰ ਅਤੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਮੇਜਰ ਧਿਆਨਚੰਦ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਗੰਭੀਰ ਨੇ ਧਿਆਨਚੰਦ ਦੀ ਤਾਰੀਫ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਤੋਂ ਵੱਡਾ ਖਿਡਾਰੀ ਨਾ ਤਾਂ ਪੈਦਾ ਹੋਇਆ ਹੈ ਅਤੇ ਨਾ ਹੀ ਹੋਵੇਗਾ।

ਨਵੀਂ ਦਿੱਲੀ: ਹਰ ਸਾਲ 29 ਅਗਸਤ ਨੂੰ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਦਾ ਜਨਮਦਿਨ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ 'ਤੇ ਇੰਡੀਆ ਟੀਮ ਦੇ ਸਾਬਕਾ ਕ੍ਰਿਕਟਰ ਅਤੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਮੇਜਰ ਧਿਆਨਚੰਦ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਗੰਭੀਰ ਨੇ ਧਿਆਨਚੰਦ ਦੀ ਤਾਰੀਫ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਤੋਂ ਵੱਡਾ ਖਿਡਾਰੀ ਨਾ ਤਾਂ ਪੈਦਾ ਹੋਇਆ ਹੈ ਅਤੇ ਨਾ ਹੀ ਹੋਵੇਗਾ। ਗੌਤਮ ਗੰਭੀਰ ਨੇ ਕਿਹਾ, "ਭਾਰਤ ਦੇ ਇਤਿਹਾਸ 'ਚ ਕੋਈ ਵੀ ਖਿਡਾਰੀ ਮੇਜਰ ਧਿਆਨਚੰਦ ਤੋਂ ਵੱਡਾ ਨਾ ਤਾਂ ਪੈਦਾ ਹੋਇਆ ਹੈ ਤੇ ਨਾ ਹੀ ਹੋਵੇਗਾ। ਉਹ ਦੇਸ਼ ਲਈ ਗੋਲ੍ਡ ਮੈਡਲ ਲੈ ਕੇ ਆਏ ਸੀ ਅਤੇ ਉਸ ਸਮੇਂ ਲੈ ਕੇ ਜਦੋਂ ਖੇਡ ਇੰਨੀ ਮਸ਼ਹੂਰ ਨਹੀਂ ਸੀ। ਮੈਂ ਚਾਹੁੰਦਾ ਹਾਂ ਕਿ ਮੇਜਰ ਧਿਆਨਚੰਦ ਨੂੰ ਜਲਦ ਤੋਂ ਜਲਦ ਭਾਰਤ ਰਤਨ ਮਿਲੇ। ਇਸ ਨਾਲ ਸਾਰਾ ਦੇਸ਼ ਬਹੁਤ ਖੁਸ਼ ਹੋਵੇਗਾ।" ਮੇਜਰ ਧਿਆਨਚੰਦ ਨੂੰ ਹਾਕੀ ਦਾ ਜਾਦੂਗਰ ਕਹਿਣ ਦੇ ਪਿੱਛੇ ਦਾ ਕਾਰਨ ਮੈਦਾਨ 'ਚ ਉਨ੍ਹਾਂ ਦਾ ਪ੍ਰਦਰਸ਼ਨ ਹੈ। ਉਨ੍ਹਾਂ ਸਾਲ 1928, 1932 ਅਤੇ 1936 'ਚ ਤਿੰਨ ਓਲੰਪਿਕ ਗੋਲ੍ਡ ਮੈਡਲ ਜਿੱਤੇ ਸੀ। ਇਸ ਖਿਡਾਰੀ ਦੀ ਸਫਲਤਾ ਦੀ ਕਹਾਣੀ ਇੱਥੇ ਹੀ ਖ਼ਤਮ ਨਹੀਂ ਹੁੰਦੀ। ਧਿਆਨਚੰਦ ਨੇ ਆਪਣੇ ਕਰੀਅਰ ਵਿੱਚ 400 ਤੋਂ ਵੱਧ ਗੋਲ ਕੀਤੇ। ਭਾਰਤ ਸਰਕਾਰ ਨੇ ਧਿਆਨਚੰਦ ਨੂੰ 1956 'ਚ ਦੇਸ਼ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ। ਇਸ ਲਈ ਉਨ੍ਹਾਂ ਦਾ ਜਨਮਦਿਨ ਅਰਥਾਤ 29 ਅਗਸਤ ਭਾਰਤ 'ਚ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਆਈਪੀਐਲ 2020 ਮੈਚਾਂ ਦਾ ਐਲਾਨ ਅਜੇ ਨਹੀਂ ਹੋਏਗਾ, ਬੀਸੀਸੀਆਈ ਕੁਝ ਦਿਨਾਂ ਬਾਅਦ ਜਾਰੀ ਕਰੇਗੀ ਸਾਰੇ ਮੈਚਾਂ ਦੀ ਲਿਸਟ ਮੇਜਰ ਧਿਆਨਚੰਦ ਨੂੰ ਭਾਰਤ ਦਾ ਤੀਜਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਦਿੱਤਾ ਗਿਆ। ਸਾਲ 1956 'ਚ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਧਿਆਨਚੰਦ ਨੇ ਹਾਕੀ 'ਚ ਇਕ ਤੋਂ ਬਾਅਦ ਇਕ ਰਿਕਾਰਡ ਬਣਾਏ ਹਨ, ਜਿਨ੍ਹਾਂ ਤੱਕ ਅੱਜ ਵੀ ਕੋਈ ਖਿਡਾਰੀ ਨਹੀਂ ਪਹੁੰਚ ਸਕਿਆ। ਇਸ ਮਹਾਨ ਖਿਡਾਰੀ ਦੀ ਯਾਦ ਵਿਚ ਅੱਜ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget