ਪੜਚੋਲ ਕਰੋ

ਸਿਰਫ 100 ਰੁਪਏ 'ਚ ਉਠਾਓ ‘ਆਮ ਆਦਮੀ ਬੀਮਾ ਯੋਜਨਾ’ ਦਾ ਲਾਭ

ਗ਼ੈਰ ਸੰਗਠਤ ਖੇਤਰ ਦੇ ਮਜ਼ਦੂਰਾਂ ਦੀ ਸਮਾਜਕ ਸੁਰੱਖਿਆ ਲਈ ਐਲਆਈਸੀ ਦੀ ਖ਼ਾਸ ਸਕੀਮ ਹੈ। ਐਲਆਈਸੀ ਵੱਲੋਂ ‘ਆਮ ਆਦਮੀ ਬੀਮਾ ਯੋਜਨਾ’ (AABY) ਦੇ ਨਾਂ ਨਾਲ ਇੱਕ ਸਮਾਜਕ ਸੁਰੱਖਿਆ ਪਾਲਿਸੀ ਚਲਾਈ ਜਾਂਦੀ ਹੈ। ‘ਆਮ ਆਦਮੀ ਬੀਮਾ ਯੋਜਨਾ’ ਨੂੰ ਵਿੱਤ ਮੰਤਰਾਲੇ ਨੇ ਲਾਗੂ ਕੀਤਾ ਹੈ।

ਨਵੀਂ ਦਿੱਲੀ: ਗ਼ੈਰ ਸੰਗਠਤ ਖੇਤਰ ਦੇ ਮਜ਼ਦੂਰਾਂ ਦੀ ਸਮਾਜਕ ਸੁਰੱਖਿਆ ਲਈ ਐਲਆਈਸੀ ਦੀ ਖ਼ਾਸ ਸਕੀਮ ਹੈ। ਐਲਆਈਸੀ ਵੱਲੋਂ ‘ਆਮ ਆਦਮੀ ਬੀਮਾ ਯੋਜਨਾ’ (AABY) ਦੇ ਨਾਂ ਨਾਲ ਇੱਕ ਸਮਾਜਕ ਸੁਰੱਖਿਆ ਪਾਲਿਸੀ ਚਲਾਈ ਜਾਂਦੀ ਹੈ। ‘ਆਮ ਆਦਮੀ ਬੀਮਾ ਯੋਜਨਾ’ ਨੂੰ ਵਿੱਤ ਮੰਤਰਾਲੇ ਨੇ ਲਾਗੂ ਕੀਤਾ ਹੈ। ਇਸ ਯੋਜਨਾ ਅਧੀਨ ਪਿੰਡਾਂ ਦੇ ਬੇਜ਼ਮੀਨੇ ਪਰਿਵਾਰਾਂ ਦੇ ਮੈਂਬਰਾਂ ਨੂੰ ਜੀਵਨ ਬੀਮਾ ਦੇ ਨਾਲ ਹੋਰ ਸਹੂਲਤਾਂ ਵੀ ਮਿਲਦੀਆਂ ਹਨ। ਯੋਜਨਾ ਲਈ ਯੋਗਤਾ ਇਸ ਬੀਮਾ ਯੋਜਨਾ ਲਈ ਬਿਨੈਕਾਰ ਦੀ ਉਮਰ 18 ਤੋਂ 59 ਸਾਲਾਂ ਦੇ ਵਿਚਕਾਰ ਹੋਣੀ ਚਾਹੀਦੀ ਹੈ। ਲਾਭਪਾਤਰੀ ਪਰਿਵਾਰ ਦਾ ਮੁਖੀ ਹੋਣਾ ਚਾਹੀਦਾ ਹੈ ਤੇ ਪਰਿਵਾਰ ਵਿੱਚ ਕਮਾਈ ਕਰਨ ਵਾਲਾ ਸਿਰਫ਼ ਇੱਕ ਵਿਅਕਤੀ ਹੋਣਾ ਚਾਹੀਦਾ ਹੈ। ਬਿਨੈਕਾਰ ਬੇਜ਼ਮੀਨੇ ਪਰਿਵਾਰ ਦਾ ਹੋਣਾ ਚਾਹੀਦਾ ਹੈ। ਉਹ ਸੂਬੇ ਦੇ ਦਿਹਾਤੀ ਜਾਂ ਸ਼ਹਿਰੀ ਕਿਸੇ ਵੀ ਖੇਤਰ ਤੋਂ ਅਰਜ਼ੀ ਦੇ ਸਕਦਾ ਹੈ। ਯੋਜਨਾ ਲਈ ਜ਼ਰੂਰੀ ਦਸਤਾਵੇਜ਼ 'ਆਮ ਆਦਮੀ ਬੀਮਾ ਯੋਜਨਾ’ ਨਾਲ ਜੁੜਨ ਲਈ ਬਿਨੈਕਾਰ ਨੂੰ ਰਾਸ਼ਨ ਕਾਰਡ, ਜਨਮ ਦਾ ਸਰਟੀਫ਼ਿਕੇਟ, ਸਕੂਲ ਸਰਟੀਫ਼ਿਕੇਟ ਦੇ ਸਬੂਤ, ਵੋਟਰ ਆਈਡੀ, ਸਰਕਾਰੀ ਵਿਭਾਗ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੇ ਆਧਾਰ ਕਾਰਡ ਦੀ ਲੋੜ ਪਵੇਗੀ। ਬੀਮਾ ਯੋਜਨਾ ਤੋਂ ਲਾਭ 1.    ਬੀਮਾ ਸੁਰੱਖਿਆ ਦੀ ਮਿਆਦ ਦੌਰਾਨ ਮੈਂਬਰ ਦੀ ਕੁਦਰਤੀ ਮੌਤ ਹੋਣ ’ਤੇ ਉਸ ਸਮੇਂ ਲਾਗੂ ਬੀਮਾ ਅਧੀਨ ਬੀਮਾਕ੍ਰਿਤ ਰਾਸ਼ੀ 30,000 ਰੁਪਏ ਨਾਮਜ਼ਦ ਵਿਅਕਤੀ ਦੀ ਹੋਵੇਗੀ। 2.   ਜੇ ਰਜਿਸਟਰਡ ਵਿਅਕਤੀ ਦੀ ਮੌਤ ਹਾਦਸੇ ਜਾਂ ਫਿਰ ਅੰਗਹੀਣ ਹੋਣ ਕਾਰਣ ਹੁੰਦੀ ਹੈ, ਤਾਂ ਪਾਲਿਸੀ ਦੇ ਹਿਸਾਬ ਨਾਲ ਨੌਮਿਨੀ ਨੂੰ 75,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। 3.   ਅੰਸ਼ਕ ਅੰਗਹੀਣਤਾ ਦੇ ਮਾਮਲੇ ’ਚ ਪਾਲਿਸੀ ਦੇ ਮਾਲਕ ਜਾਂ ਫਿਰ ਨੌਮਿਨੀ ਨੂੰ 37,500 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। 4.   ਵਜ਼ੀਫ਼ਾ ਲਾਭ ਅਧੀਨ ਇਸ ਬੀਮਾ ਯੋਜਨਾ ਵਿੱਚ9ਵੀਂ ਤੋਂ 12ਵੀਂ ਜਮਾਤ ਤੱਕ ਪੜ੍ਹਨ ਵਾਲੇ ਵੱਧ ਤੋਂ ਵੱਧ ਦੋ ਬੱਚਿਆਂ ਨੂੰ 300 ਰੁਪਏ ਪ੍ਰਤੀ ਬੱਚੇ ਦੇ ਹਿਸਾਬ ਨਾਲ ਵਜ਼ੀਫ਼ਾ ਦਿੱਤਾ ਜਾਂਦਾ ਹੈ। ਇਸ ਦਾ ਭੁਗਤਾਨ ਛਮਾਹੀ ਹੋਵੇਗਾ। ਕੀ ਹੈ AABY ਲਈ ਪ੍ਰੀਮੀਅਮ ਰਕਮ? ਜੇ ਬੀਮਾ 30,000 ਰੁਪਏ ਤੱਕ ਦਾ ਹੈ, ਤਾਂ ਇਸ ਲਈ 200 ਰੁਪਏ ਹਰ ਸਾਲ ਦਾ ਪ੍ਰੀਮੀਅਮ ਲਾਇਆ ਜਾਂਦਾ ਹੈ। ਭਾਵੇਂ ਇੱਕ ਤਰ੍ਹਾਂ ਨਾਲ ਇਹ 100 ਰੁਪਏ ਹੀ ਬੈਠਦਾ ਹੈ ਕਿਉਂਕਿ ਇਸ ਵਿੱਚ ਸਕਿਓਰਿਟੀ ਫ਼ੰਡ ਰਾਹੀਂ 50 ਫ਼ੀਸਦੀ ਸਬੰਧਤ ਰਾਜ ਸਰਕਾਰ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਵੱਲੋਂ ਦਿੱਤਾ ਜਾਂਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Advertisement
ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Viral News: ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Embed widget