ਪੜਚੋਲ ਕਰੋ

ਪ੍ਰੇਮੀ ਦੇ ਸੁਸਾਈਡ ਦੇ ਸਦਮੇ 'ਚ ਪ੍ਰੇਮਿਕਾ ਨੇ ਵੀ ਕੀਤੀ ਖ਼ੁਦਕੁਸ਼ੀ, ਪਰਿਵਾਰ ਵਾਲਿਆਂ ਨੇ ਇੱਕੋ ਚਿਖਾ 'ਤੇ ਕੀਤਾ ਸਸਕਾਰ 

ਬਿਹਾਰ ਦੇ ਮੁਜ਼ੱਫਰਪੁਰ ਤੋਂ ਐਤਵਾਰ ਨੂੰ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਜ਼ਿਲੇ ਦੇ ਸਕਰਾ ਥਾਣਾ ਖੇਤਰ ਦੇ ਇਕ ਪਿੰਡ ਨਾਲ ਸਬੰਧਤ ਹੈ, ਜਿੱਥੇ ਦੋ ਪ੍ਰੇਮੀਆਂ ਨੇ ਪਰਿਵਾਰਕ ਪਾਬੰਦੀਆਂ ਕਾਰਨ ਆਪਣੀ ਜਾਨ ਦੇ ਦਿੱਤੀ।

ਮੁਜ਼ੱਫਰਪੁਰ: ਬਿਹਾਰ ਦੇ ਮੁਜ਼ੱਫਰਪੁਰ ਤੋਂ ਐਤਵਾਰ ਨੂੰ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਜ਼ਿਲੇ ਦੇ ਸਕਰਾ ਥਾਣਾ ਖੇਤਰ ਦੇ ਇਕ ਪਿੰਡ ਨਾਲ ਸਬੰਧਤ ਹੈ, ਜਿੱਥੇ ਦੋ ਪ੍ਰੇਮੀਆਂ ਨੇ ਪਰਿਵਾਰਕ ਪਾਬੰਦੀਆਂ ਕਾਰਨ ਆਪਣੀ ਜਾਨ ਦੇ ਦਿੱਤੀ। ਉਥੇ ਹੀ ਪਰਿਵਾਰਕ ਮੈਂਬਰ ਜਿਨ੍ਹਾਂ ਨੇ ਦੋਹਾਂ ਪ੍ਰੇਮੀਆਂ ਨੂੰ ਇਕੱਠੇ ਨਹੀਂ ਰਹਿਣ ਦਿੱਤਾ, ਉਨ੍ਹਾਂ ਨੇ ਮੌਤ ਤੋਂ ਬਾਅਦ ਦੋਵਾਂ ਦਾ ਅੰਤਿਮ ਸੰਸਕਾਰ ਇੱਕ ਹੀ ਚਿਖਾ 'ਤੇ ਕੀਤਾ। ਘਟਨਾ ਤੋਂ ਬਾਅਦ ਆਸ ਪਾਸ ਦੇ ਕਈ ਪਿੰਡਾਂ ਵਿੱਚ ਇਸ ਦੀ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮੁਜ਼ੱਫਰਪੁਰ ਜ਼ਿਲ੍ਹੇ ਦੇ ਸਕਰਾ ਥਾਣਾ ਖੇਤਰ ਦੇ ਵਸਨੀਕ ਇੱਕ ਪਿੰਡ ਦਾ ਨੌਜਵਾਨ ਤੇ ਲੜਕੀ ਇੱਕ ਦੂਜੇ ਨੂੰ ਪਿਆਰ ਕਰਦੇ ਸੀ। ਦੋਵੇਂ ਬਚਪਨ ਦੇ ਚੰਗੇ ਦੋਸਤ ਸੀ, ਫਿਰ ਬਾਅਦ ਵਿੱਚ ਉਨ੍ਹਾਂ ਨੂੰ ਪਿਆਰ ਹੋ ਗਿਆ। ਇਕੋ ਕਮਿਊਨਿਟੀ ਤੋਂ ਹੋਣ ਦੇ ਬਾਵਜੂਦ, ਦੋਵਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਰਿਸ਼ਤੇ ਨੂੰ ਸਵੀਕਾਰ ਨਹੀਂ ਕੀਤਾ। ਅਜਿਹੇ 'ਚ ਨੌਜਵਾਨ ਨੇ ਸਾਲ ਦੇ ਪਹਿਲੇ ਹੀ ਦਿਨ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਪੰਜਾਬ ਦੇ ਆਮ ਲੋਕਾਂ ਨੂੰ ਅਜੇ ਨਹੀਂ ਮਿਲੇਗੀ ਕੋਰੋਨਾ ਵੈਕਸੀਨ, ਪਹਿਲਾਂ ਇਨ੍ਹਾਂ ਲੋਕਾਂ ਦੀ ਵਾਰੀ ਉਥੇ ਹੀ 2 ਜਨਵਰੀ ਨੂੰ ਜਦੋਂ ਲੜਕੀ ਨੂੰ ਆਪਣੇ ਪ੍ਰੇਮੀ ਦੀ ਮੌਤ ਦੀ ਜਾਣਕਾਰੀ ਮਿਲੀ ਤਾਂ ਉਸ ਨੇ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਬਾਅਦ ਵਿੱਚ ਉਨ੍ਹਾਂ ਦੋਵਾਂ ਦੇ ਪਰਿਵਾਰਾਂ ਨੇ ਇੱਕ ਹੀ ਚਿਖਾ 'ਤੇ ਉਨ੍ਹਾਂ ਦੀਆਂ ਦੇਹਾਂ ਦਾ ਸਸਕਾਰ ਕੀਤਾ। ਇੱਥੇ, ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੂਰੇ ਪਿੰਡ ਦੇ ਲੋਕਾਂ ਨੇ ਇਸ ਮਾਮਲੇ ਵਿੱਚ ਚੁੱਪੀ ਧਾਰ ਲਈ ਹੈ। ਕੋਈ ਵੀ ਇਸ ਘਟਨਾ 'ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget