ਪੜਚੋਲ ਕਰੋ

ਦਿੱਲੀ ਜਾ ਕੇ ਨਵਜੋਤ ਸਿੱਧੂ ਦੇ ਉਲਟ ਬੋਲੇ ਕੈਪਟਨ, ਸਿੱਧੂ ਦਾ ਹੋਇਆ ਮੂਡ ਖ਼ਰਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸੱਦੇ ਉੱਪਰ ਸਾਬਕਾ ਮੰਤਰੀ ਨਵਜੋਤ ਸਿੱਧੂ ਦਿੱਲੀ ਤਾਂ ਪਹੁੰਚੇ ਪਰ ਅਜੇ ਵੀ ਦੋਵਾਂ ਲੀਡਰਾਂ ਦੇ ਸੁਰ ਨਹੀਂ ਮਿਲ ਰਹੇ। ਸਿੱਧੂ ਨੇ ਜੰਤਰ-ਮੰਤਰ ਤੋਂ ਧਰਨੇ ਨੂੰ ਸੰਬੋਧਨ ਕੀਤਾ ਪਰ ਕੈਪਟਨ ਨਾਲੋਂ ਦੂਰੀ ਹੀ ਬਣਾਈ ਰੱਖੀ। ਉਧਰ, ਕੈਪਟਨ ਨੇ ਵੀ ਨਵਜੋਤ ਸਿੱਧੂ ਦੇ ਧੂੰਆਂਧਾਰ ਭਾਸ਼ਨ ਦੀ ਫੂਕ ਕੱਢ ਦਿੱਤੀ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸੱਦੇ ਉੱਪਰ ਸਾਬਕਾ ਮੰਤਰੀ ਨਵਜੋਤ ਸਿੱਧੂ ਦਿੱਲੀ ਤਾਂ ਪਹੁੰਚੇ ਪਰ ਅਜੇ ਵੀ ਦੋਵਾਂ ਲੀਡਰਾਂ ਦੇ ਸੁਰ ਨਹੀਂ ਮਿਲ ਰਹੇ। ਸਿੱਧੂ ਨੇ ਜੰਤਰ-ਮੰਤਰ ਤੋਂ ਧਰਨੇ ਨੂੰ ਸੰਬੋਧਨ ਕੀਤਾ ਪਰ ਕੈਪਟਨ ਨਾਲੋਂ ਦੂਰੀ ਹੀ ਬਣਾਈ ਰੱਖੀ। ਉਧਰ, ਕੈਪਟਨ ਨੇ ਵੀ ਨਵਜੋਤ ਸਿੱਧੂ ਦੇ ਧੂੰਆਂਧਾਰ ਭਾਸ਼ਨ ਦੀ ਫੂਕ ਕੱਢ ਦਿੱਤੀ। ਦਰਅਸਲ ਦੋਹਾਂ ਲੀਡਰਾਂ ਨੇ ਆਪਣੇ-ਆਪਣੇ ਭਾਸ਼ਣਾਂ 'ਚ ਵੱਖੋ-ਵੱਖ ਬਿਆਨ ਦਿੱਤੇ। ਨਵਜੋਤ ਸਿੱਧੂ ਆਪਣੇ ਭਾਸ਼ਣ 'ਚ ਜੋ ਵੀ ਬੋਲ ਕੇ ਗਏ, ਕੈਪਟਨ ਉਸ ਨੂੰ ਕੱਟਦੇ ਹੋਏ ਨਜ਼ਰ ਆਏ। ਨਵਜੋਤ ਸਿੰਘ ਸਿੱਧੂ ਨੇ ਅਮਰਿੰਦਰ ਤੋਂ ਪਹਿਲਾਂ ਬੋਲਦਿਆਂ ਕੇਂਦਰੀ ਕਾਨੂੰਨਾਂ ਨੂੰ ਕਾਲਾ ਕਾਨੂੰਨ ਦੱਸਦਿਆਂ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਸਿੱਧੂ ਨੇ ਕਿਹਾ ਕਿ ਇਹ ਤਾਨਾਸ਼ਾਹੀ ਸਰਕਾਰ ਹੈ ਤੇ ਇਹ ਕਾਨੂੰਨ ਦੇਸ਼ ਦੇ ਸਿਰਫ ਦੋ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣ ਲਈ ਬਣਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਅੰਬਾਨੀ ਤੇ ਅਡਾਨੀ ਦੇ ਗੋਦਾਮਾਂ ਨੂੰ ਭਰਨਾ ਕਾਨੂੰਨ ਹੈ, ਉਨ੍ਹਾਂ ਦੇ ਗੋਦਾਮ ਪਹਿਲਾਂ ਹੀ ਅਨਾਜ ਨਾਲ ਭਰੇ ਹੋਏ ਹਨ ਤੇ ਗਰੀਬ ਲੋਕ ਭੁੱਖੇ ਮਰ ਰਹੇ ਹਨ। ਇਹ ਕਾਲਾ ਕਾਨੂੰਨ ਕਿਸਾਨਾਂ ਦੇ ਸਾਹਮਣੇ ਭੁੱਖਮਰੀ ਦਾ ਕਾਰਨ ਬਣੇਗਾ। ਨਵਜੋਤ ਸਿੱਧੂ ਨੇ ਮੋਦੀ ਸਰਕਾਰ ਨੂੰ ਵੰਗਾਰਦਿਆਂ ਐਲਾਨ ਕੀਤਾ ਕਿ ਇਹ ਲੜਾਈ ਜਾਰੀ ਰਹੇਗੀ। ਦਿੱਲੀ ਦੀਆਂ ਸੜਕਾਂ 'ਤੇ 'ਪੰਜਾਬ ਸਰਕਾਰ', ਕੇਂਦਰ ਨੂੰ ਵੰਗਾਰਿਆ ਇਸ ਦੇ ਨਾਲ ਹੀ ਉਨ੍ਹਾਂ ਤੋਂ ਬਾਅਦ ਬੋਲਣ ਆਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੋਈ ਲੜਾਈ ਲੜਨ ਨਹੀਂ ਆਏ। ਉਹ ਅੰਬਾਨੀ ਤੇ ਅਡਾਨੀ ਦੇ ਵਿਰੁੱਧ ਵੀ ਨਹੀਂ। ਉਹ ਸਿਰਫ ਆਪਣੇ ਸੂਬੇ ਦੇ 75 ਪ੍ਰਤੀਸ਼ਤ ਕਿਸਾਨਾਂ ਦੀ ਆਵਾਜ਼ ਰੱਖਣ ਆਏ ਹਨ, ਜਿਨ੍ਹਾਂ ਦਾ ਦਹਾਕਿਆਂ ਤੋਂ ਆਪਣੇ ਆੜ੍ਹਤੀਆਂ ਨਾਲ ਪਰਿਵਾਰਕ ਰਿਸ਼ਤਾ ਹੈ। ਲੋੜ ਪੈਣ 'ਤੇ ਅੱਧੀ ਰਾਤ ਨੂੰ ਵੀ ਕਿਸਾਨ ਆਪਣੇ ਆੜ੍ਹਤੀਆਂ ਤੋਂ ਵਿੱਤੀ ਸਹਾਇਤਾ ਲੈ ਲੈਂਦੇ ਹਨ। ਇਹ ਕਾਨੂੰਨ ਉਸ ਰਿਸ਼ਤੇ ਨੂੰ ਵਿਗਾੜਦਾ ਹੈ। ਪੰਜਾਬ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਫਿਰ ਬੇਸਿੱਟਾ, ਮੁੜ ਕੀਤਾ ਵੱਡਾ ਐਲਾਨ ਇਹ ਸੁਣਦਿਆਂ ਹੀ ਸਿੱਧੂ ਦਾ ਮੂਡ ਵਿਗੜ ਗਿਆ ਤੇ ਜਿਵੇਂ ਹੀ ਧਰਨਾ ਉੱਠਿਆ ਤਾਂ ਉਹ ਦੁਆ ਸਲਾਮੀ ਤੋਂ ਬਿਨਾਂ ਇਕੱਲੇ ਸਟੇਜ ਤੋਂ ਨਿਕਲੇ ਆਏ। ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੌਰਾਨ ਨਵਜੋਤ ਸਿੱਧੂ ਨਾਰਾਜ਼ ਹੋ ਗਏ ਕੇ ਚਲੇ ਗਏ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget