ਪੜਚੋਲ ਕਰੋ

ਖੇਤ 'ਚੋਂ ਮਿੱਟੀ ਪੁੱਟਦਿਆਂ ਨਿਕਲੇ ਸੋਨੇ-ਚਾਂਦੀ ਦੇ ਸਿੱਕੇ, ਪਿੰਡ ਵਾਲੇ ਲੈ ਕੇ ਘਰਾਂ ਨੂੰ ਭੱਜੇ

ਯੂਪੀ ਦੇ ਸ਼ਾਮਲੀ ਜ਼ਿਲ੍ਹੇ 'ਚ ਇੱਕ ਕਿਸਾਨ ਦੇ ਖੇਤ 'ਚ ਖੁਦਾਈ ਕਰਦੇ ਸਮੇਂ ਪੁਰਾਣੇ ਸਮੇਂ ਦੇ ਸੋਨੇ ਤੇ ਚਾਂਦੀ ਦੇ ਸਿੱਕੇ ਮਿਲੇ। ਪਿੰਡ ਦੇ ਲੋਕਾਂ ਨੂੰ ਐਤਵਾਰ ਨੂੰ ਮਿੱਟੀ ਨਾਲ ਭਰੀ ਟਰਾਲੀ 'ਚੋਂ ਸਿੱਕੇ ਡਿੱਗਣ 'ਤੇ ਇਸ ਬਾਰੇ ਪਤਾ ਲੱਗਿਆ।

ਸ਼ਾਮਲੀ: ਯੂਪੀ ਦੇ ਸ਼ਾਮਲੀ ਜ਼ਿਲ੍ਹੇ 'ਚ ਇੱਕ ਕਿਸਾਨ ਦੇ ਖੇਤ 'ਚ ਖੁਦਾਈ ਕਰਦੇ ਸਮੇਂ ਪੁਰਾਣੇ ਸਮੇਂ ਦੇ ਸੋਨੇ ਤੇ ਚਾਂਦੀ ਦੇ ਸਿੱਕੇ ਮਿਲੇ। ਪਿੰਡ ਦੇ ਲੋਕਾਂ ਨੂੰ ਐਤਵਾਰ ਨੂੰ ਮਿੱਟੀ ਨਾਲ ਭਰੀ ਟਰਾਲੀ 'ਚੋਂ ਸਿੱਕੇ ਡਿੱਗਣ 'ਤੇ ਇਸ ਬਾਰੇ ਪਤਾ ਲੱਗਿਆ। ਜਿਵੇਂ ਹੀ ਪਿੰਡ ਵਾਸੀਆਂ ਨੂੰ ਖੇਤ ਵਿੱਚ ਖ਼ਜ਼ਾਨਾ ਮਿਲਣ ਦੀ ਖ਼ਬਰ ਮਿਲੀ, ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਜਿਸ ਦੇ ਹੱਥ ਜੋ ਕੁਝ ਵੀ ਲੱਗਾ ਉਹ ਲੈ ਕੇ ਚਲਾ ਗਿਆ। ਦੂਜੇ ਪਾਸੇ ਪੁਲਿਸ ਵੀ ਖੇਤ 'ਚ ਪਹੁੰਚ ਗਈ, ਪਰ ਪਿੰਡ ਦੇ ਲੋਕਾਂ ਨੇ ਸਿੱਕਿਆਂ ਬਾਰੇ ਮੰਨਣ ਤੋਂ ਇਨਕਾਰ ਕਰ ਦਿੱਤਾ। ਅਡਾਨੀਆਂ-ਅੰਬਾਨੀਆਂ ਖਿਲਾਫ ਨਹੀਂ ਪੰਜਾਬ ਸਰਕਾਰ, ਕੈਪਟਨ ਵੱਲੋਂ ਅਮਰੀਕੀ ਕੰਪਨੀਆਂ ਨੂੰ ਸੱਦਾ ਪਰ 3 ਸਿੱਕਿਆਂ ਦੀਆਂ ਫੋਟੋਆਂ ਮੀਡੀਆ ਨੂੰ ਮਿਲੀਆਂ ਹਨ ਜਿਸ ਵਿੱਚ ਦੋ ਸੋਨਾ ਅਤੇ ਇੱਕ ਚਾਂਦੀ ਦੱਸੀ ਜਾ ਰਹੀ ਹੈ। ਚਾਂਦੀ ਦੇ ਸਿੱਕੇ 'ਤੇ ਰਹਿਮਤੁੱਲਾ ਇਬਨੇ ਮੁਹੰਮਦ ਅਰਬੀ 'ਚ ਤੇ ਸੋਨੇ ਦੇ ਸਿੱਕੇ 'ਤੇ ਦੂਸਰਾ ਕਲਮਾ ਲਿਖਿਆ ਹੋਇਆ ਸੀ। ਫਾਰਮ ਮਾਲਕ ਓਮ ਸਿੰਘ ਦੇ ਅਨੁਸਾਰ ਕੁਝ ਸਿੱਕੇ ਸਾਹਮਣੇ ਆਏ ਹਨ, ਇਨ੍ਹਾਂ 'ਚੋਂ ਕਿੰਨੇ ਚਾਂਦੀ ਦੇ ਤੇ ਕਿੰਨੇ ਸੋਨੇ ਦੇ ਹਨ ਇਸ ਬਾਰੇ ਨਹੀਂ ਪਤਾ ਚੱਲਿਆ। ਪਿੰਡ ਦੇ ਮੁਖੀ ਰਾਜ ਕੁਮਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਪਰ ਉਸ ਨੇ ਸਿੱਕੇ ਨਹੀਂ ਵੇਖੇ। ਦੂਸਰੇ ਸੋਨੇ ਦੇ ਸਿੱਕੇ 'ਤੇ ਕੀ ਲਿਖਿਆ ਹੈ, ਇਹ ਪੜ੍ਹ ਨਹੀਂ ਹੋ ਰਿਹਾ। ਪਿੰਡ ਦੇ ਮੁਖੀ ਰਾਜ ਕੁਮਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਪਰ ਉਸ ਨੇ ਸਿੱਕੇ ਨਹੀਂ ਵੇਖੇ। ਏਡੀਐਮ ਅਰਵਿੰਦ ਸਿੰਘ ਦੀ ਮੰਨੀਏ ਤਾਂ ਖੁਦਾਈ ਦੌਰਾਨ ਕਿਸੇ ਧਾਤ ਦੀ ਖਬਰ ਨਹੀਂ ਮਿਲੀ ਹੈ, ਐਸਡੀਐਮ ਨੂੰ ਜਾਂਚ ਲਈ ਬੁਲਾਇਆ ਗਿਆ ਹੈ, ਪੁਰਾਣੇ ਸਿੱਕੇ ਸਾਹਮਣੇ ਆਉਣ 'ਤੇ ਪੁਰਾਤੱਤਵ ਨੂੰ ਜਾਣਕਾਰੀ ਦਿੱਤੀ ਜਾਵੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget