ਪੜਚੋਲ ਕਰੋ

ਕਿਸਾਨਾਂ ਲਈ ਚੰਗੀ ਖ਼ਬਰ, ਖੇਤੀ ਦੇ ਨਾਲ ਹੀ ਕਰ ਸਕਣਗੇ ਆਪਣਾ ਵਪਾਰ

ਹੁਣ ਭਾਰਤ ਦੇ ਕਿਸਾਨ ਵੀ ਵਿਦੇਸ਼ਾਂ ਦੀ ਤਰਜ਼ 'ਤੇ ਵਪਾਰੀ ਬਣ ਜਾਣਗੇ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਸਵੈ-ਨਿਰਭਰ ਬਣਨ ਲਈ 15 ਲੱਖ ਰੁਪਏ ਦਾ ਇਕਮੁਸ਼ਤ ਕਰਜ਼ਾ ਦੇ ਕੇ ਕਿਸਾਨਾਂ ਨੂੰ ਆਪਣਾ ਕਾਰੋਬਾਰ ਕਰਨ ਦੇ ਮੌਕੇ ਪ੍ਰਦਾਨ ਕਰੇਗੀ। ਇਸ ਦੇ ਲਈ ਸਰਕਾਰ ਨੇ 4,496 ਕਰੋੜ ਦੀ ਵਿਵਸਥਾ ਕੀਤੀ।

ਨਵੀਂ ਦਿੱਲੀ: ਹੁਣ ਭਾਰਤ ਦੇ ਕਿਸਾਨ ਵੀ ਵਿਦੇਸ਼ਾਂ ਦੀ ਤਰਜ਼ 'ਤੇ ਵਪਾਰੀ ਬਣ ਜਾਣਗੇ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਸਵੈ-ਨਿਰਭਰ ਬਣਨ ਲਈ 15 ਲੱਖ ਰੁਪਏ ਦਾ ਇਕਮੁਸ਼ਤ ਕਰਜ਼ਾ ਦੇ ਕੇ ਕਿਸਾਨਾਂ ਨੂੰ ਆਪਣਾ ਕਾਰੋਬਾਰ ਕਰਨ ਦੇ ਮੌਕੇ ਪ੍ਰਦਾਨ ਕਰੇਗੀ। ਇਸ ਦੇ ਲਈ ਸਰਕਾਰ ਨੇ 4,496 ਕਰੋੜ ਦੀ ਵਿਵਸਥਾ ਕੀਤੀ। ਇਸ ਸਿਲਸਿਲੇ ਦੇ ਪਹਿਲੇ ਪੜਾਅ ਵਿੱਚ ਖੇਤੀਬਾੜੀ ਸੈਕਟਰ ਨੂੰ ਸਵੈ-ਨਿਰਭਰ ਬਣਾਉਣ ਤੇ ਉਸ ਦੀ ਉਪਜ ਦੇ ਵੱਧ ਤੋਂ ਵੱਧ ਮੁੱਲ ਦੇ ਨਾਲ ਕਿਸਾਨੀ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ 10 ਹਜ਼ਾਰ ਖੇਤੀ ਉਤਪਾਦਕ ਸੰਸਥਾਵਾਂ (ਐਫਪੀਓ) ਸਥਾਪਤ ਕੀਤੀਆਂ ਜਾਣਗੀਆਂ। ਕਾਂਗਰਸ ਦਾ ਅਕਾਲੀਆਂ ਨੂੰ ਵੱਡਾ ਝਟਕਾ! ਸੁਖਬੀਰ ਬਾਦਲ ਦੇ ਹਲਕੇ 'ਚ ਲਾਈ ਸੰਨ੍ਹ ਇਸ ਤਹਿਤ ਕਿਸਾਨ ਕੰਪਨੀ ਐਕਟ ਤਹਿਤ ਆਪਣੀ ਸੰਸਥਾ ਰਜਿਸਟਰ ਕਰਵਾ ਕੇ ਕੇਂਦਰ ਤੋਂ ਸਹਾਇਤਾ ਪ੍ਰਾਪਤ ਕਰ ਸਕਣਗੇ। ਇਸ 'ਚ ਕੇਂਦਰ ਸਰਕਾਰ ਇਨ੍ਹਾਂ ਸਮੂਹਾਂ ਨੂੰ ਵਿੱਤੀ ਸਹਾਇਤਾ ਦੇਵੇਗੀ। ਇੱਕ ਸਮੂਹ ਵਿੱਚ ਘੱਟੋ ਘੱਟ 11 ਕਿਸਾਨ ਹੋ ਸਕਦੇ ਹਨ। ਇਸ ਯੋਜਨਾ ਵਿੱਚ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੀ ਖੇਤੀ ਸੁਧਾਰਨ ਨਾਲ ਉਨ੍ਹਾਂ ਦੀਆਂ ਆਰਥਿਕ ਸਥਿਤੀਆਂ ਵੀ ਪ੍ਰਭਾਵਤ ਹੋਣਗੀਆਂ। ਸਚਿਨ ਪਾਇਲਟ ਨੂੰ ਡਿਪਟੀ ਸੀਐਮ ਦੇ ਅਹੁਦੇ ਤੋਂ ਹਟਾਇਆ ਇਸ ਦੇ ਕੰਮ ਨੂੰ ਵੇਖਦਿਆਂ ਕਿਸਾਨ ਸੰਗਠਨ ਨੂੰ ਰਜਿਸਟਰ ਕਰਨ ਤੋਂ ਬਾਅਦ ਸਰਕਾਰ ਤਿੰਨ ਸਾਲਾਂ 'ਚ 15 ਲੱਖ ਰੁਪਏ ਸਾਲਾਨਾ 5 ਲੱਖ ਰੁਪਏ ਦੀ ਸਹਾਇਤਾ ਦੇਵੇਗੀ। ਇਸ ਵਿੱਚ ਸਧਾਰਣ ਖੇਤਰ ਵਿੱਚ ਵੱਧ ਤੋਂ ਵੱਧ ਕਾਸ਼ਤ ਕਰਨ ਵਾਲੇ ਕਿਸਾਨਾਂ ਦੀ ਗਿਣਤੀ 300 ਹੈ ਤੇ ਪਹਾੜੀ ਖੇਤਰ ਲਈ ਇਹ ਅੰਕੜਾ ਵੱਧ ਤੋਂ ਵੱਧ ਸੌ ਕਿਸਾਨ ਰੱਖੇ ਗਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?

Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ

Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Embed widget