ਪੜਚੋਲ ਕਰੋ

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ, ਅਮਰੀਕਾ ਨੇ ਖੋਲ੍ਹੇ ਦਰਵਾਜ਼ੇ

ਅਮਰੀਕਾ ਚਾਹੁੰਦਾ ਹੈ ਕਿ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਅਮਰੀਕਾ ਆਉਣ। ਇੱਕ ਸੀਨੀਅਰ ਅਮਰੀਕੀ ਡਿਪਲੋਮੈਟ ਨੇ ਬੁੱਧਵਾਰ ਨੂੰ ਇੱਕ ਵਾਸ਼ਿੰਗਟਨ ਡੀਸੀ ਅਧਾਰਤ ਥਿੰਕ ਟੈਂਕ ਨੂੰ ਦੱਸਿਆ ਕਿ ਹਾਲਾਂਕਿ ਕੋਰੋਨਾ ਨੇ ਅਨਿਸ਼ਚਿਤਤਾ ਤੇ ਚਿੰਤਾ ਵਧਾ ਦਿੱਤੀ ਹੈ।

ਵਾਸ਼ਿੰਗਟਨ: ਅਮਰੀਕਾ ਚਾਹੁੰਦਾ ਹੈ ਕਿ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਅਮਰੀਕਾ ਆਉਣ। ਇੱਕ ਸੀਨੀਅਰ ਅਮਰੀਕੀ ਡਿਪਲੋਮੈਟ ਨੇ ਬੁੱਧਵਾਰ ਨੂੰ ਇੱਕ ਵਾਸ਼ਿੰਗਟਨ ਡੀਸੀ ਅਧਾਰਤ ਥਿੰਕ ਟੈਂਕ ਨੂੰ ਦੱਸਿਆ ਕਿ ਹਾਲਾਂਕਿ ਕੋਰੋਨਾ ਨੇ ਅਨਿਸ਼ਚਿਤਤਾ ਤੇ ਚਿੰਤਾ ਵਧਾ ਦਿੱਤੀ ਹੈ, ਪਰ ਅਮਰੀਕੀ ਪ੍ਰਸ਼ਾਸਨ ਚਾਹੁੰਦਾ ਹੈ ਕਿ ਭਾਰਤੀ ਵਿਦਿਆਰਥੀ ਉੱਥੇ ਜਾ ਕੇ ਪੜ੍ਹਾਈ ਕਰਨ। ਦੱਖਣੀ ਤੇ ਮੱਧ ਏਸ਼ੀਆਈ ਮਾਮਲਿਆਂ ਦੇ ਪ੍ਰਧਾਨ ਉਪ ਸਹਾਇਕ ਸਕੱਤਰ ਐਲਿਸ ਵੇਲਜ਼ ਨੇ ਕਿਹਾ ਕਿ ਇਸ ਸਮੇਂ ਮਹਾਮਾਰੀ ਕਰਕੇ ਵੀਜ਼ਾ ਪ੍ਰਕਿਰਿਆ ਨਹੀਂ ਚੱਲ ਰਹੀ। ਇਸ ਲਈ ਇਹ ਮੁੱਦਾ ਬਣਨ ਜਾ ਰਿਹਾ ਹੈ ਜਿਸ ਬਾਰੇ ਮੈਨੂੰ ਲੱਗਦਾ ਹੈ ਕਿ ਸਾਨੂੰ ਆਪਣੇ ਰਾਹ ਤੋਂ ਲੰਘਣਾ ਹੈ। ਉਨ੍ਹਾਂ ਨੇ ਇਹ ਗੱਲਾਂ ਅਟਲਾਂਟਿਕ ਕੌਂਸਲ ਵੱਲੋਂ ਕਰਵਾਏ ਵਰਚੁਅਲ ਵਿਚਾਰ-ਵਟਾਂਦਰੇ ਦੌਰਾਨ ਭਾਰਤ ਵਿੱਚ ਸਾਬਕਾ ਅਮਰੀਕੀ ਰਾਜਦੂਤ ਰਿਚਰਡ ਵਰਮਾ ਨੂੰ ਕਹੀਆਂ। ਚੀਨ ਤੋਂ ਬਾਅਦ ਭਾਰਤ ਦੂਜਾ ਦੇਸ਼ ਹੈ ਜਿੱਥੇ ਸਭ ਤੋਂ ਵੱਧ ਵਿਦਿਆਰਥੀ ਅਮਰੀਕਾ ‘ਚ ਪੜ੍ਹ ਰਹੇ ਹਨ। ਦੋ ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਪੜ੍ਹਦੇ ਹਨ। ਕੋਰੋਨਾ ਮਹਾਮਾਰੀ ਕਾਰਨ ਬਹੁਤੇ ਵਿਦਿਅਕ ਅਦਾਰੇ ਬੰਦ ਹੋ ਗਏ। ਇਸ ਦੌਰਾਨ ਇੱਥੇ ਬਸੰਤ ਦੀਆਂ ਛੁੱਟੀਆਂ ਰਹਿੰਦੀਆਂ ਹਨ ਪਰ ਇਸ ਮਹਾਮਾਰੀ ਦੇ ਕਾਰਨ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget