ਪੜਚੋਲ ਕਰੋ

ਅਮਰੀਕਾ 'ਚ ਭਾਰਤੀਆਂ ਲਈ ਖੁਸ਼ਖਬਰੀ!  ਇੱਕ ਕਰੋੜ ਪਰਵਾਸੀਆਂ ਨੂੰ ਮਿਲੇਗੀ ਨਾਗਰਿਕਤਾ

ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਜੋ ਬਾਇਡੇਨ ਲਗਪਗ 1 ਕਰੋੜ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਦੇਣ ਲਈ ਇੱਕ ਰੋਡਮੈਪ ਤਿਆਰ ਕਰਨਗੇ, ਜਿਨ੍ਹਾਂ ਵਿੱਚ 5 ਲੱਖ ਭਾਰਤੀ ਹਨ, ਜਿਨ੍ਹਾਂ ਕੋਲ ਦਸਤਾਵੇਜ਼ ਨਹੀਂ ਹਨ।

ਵਾਸ਼ਿੰਗਟਨ: ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਜੋ ਬਾਇਡੇਨ ਲਗਪਗ 1 ਕਰੋੜ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਦੇਣ ਲਈ ਇੱਕ ਰੋਡਮੈਪ ਤਿਆਰ ਕਰਨਗੇ, ਜਿਨ੍ਹਾਂ ਵਿੱਚ 5 ਲੱਖ ਭਾਰਤੀ ਹਨ, ਜਿਨ੍ਹਾਂ ਕੋਲ ਦਸਤਾਵੇਜ਼ ਨਹੀਂ ਹਨ। ਇਸ ਤੋਂ ਇਲਾਵਾ ਉਹ ਸਾਲਾਨਾ 95,000 ਸ਼ਰਨਾਰਥੀਆਂ ਨੂੰ ਅਮਰੀਕਾ 'ਚ ਦਾਖਲ ਹੋਣ ਦੀ ਪ੍ਰਣਾਲੀ ਵੀ ਬਣਾਉਣਗੇ। ਇਹ ਜਾਣਕਾਰੀ ਬਿਡੇਨ ਦੀ ਮੁਹਿੰਮ ਦੁਆਰਾ ਜਾਰੀ ਕੀਤੇ ਗਏ ਇੱਕ ਨੀਤੀ ਦਸਤਾਵੇਜ਼ ਵਿੱਚ ਦਿੱਤੀ ਗਈ ਹੈ।
ਦਸਤਾਵੇਜ਼ ਵਿਚ ਕਿਹਾ ਗਿਆ ਹੈ, 'ਬਾਇਡੇਨ ਜਲਦੀ ਹੀ ਕਾਂਗਰਸ 'ਚ ਇਮੀਗ੍ਰੇਸ਼ਨ ਸੁਧਾਰ ਕਾਨੂੰਨ ਪਾਸ ਕਰਨ 'ਤੇ ਕੰਮ ਸ਼ੁਰੂ ਕਰਨਗੇ, ਜਿਸ ਰਾਹੀਂ ਸਾਡੀ ਪ੍ਰਣਾਲੀ ਨੂੰ ਆਧੁਨਿਕ ਬਣਾਇਆ ਜਾਵੇਗਾ। ਇਸ ਦੇ ਤਹਿਤ ਕਰੀਬ ਪੰਜ ਲੱਖ ਤੋਂ ਵੱਧ ਭਾਰਤੀਆਂ ਸਣੇ 10 ਲੱਖ ਅਜਿਹੇ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਦੇਣ ਲਈ ਇੱਕ ਰੋਡਮੈਪ ਤਿਆਰ ਕੀਤਾ ਜਾਵੇਗਾ, ਜਿਨ੍ਹਾਂ ਕੋਲ ਦਸਤਾਵੇਜ਼ ਨਹੀਂ ਹਨ।
ਦਸਤਾਵੇਜ਼ ਦੇ ਅਨੁਸਾਰ, "ਉਹ ਅਮਰੀਕਾ ਵਿੱਚ ਸਾਲਾਨਾ 1,25,000 ਸ਼ਰਨਾਰਥੀਆਂ ਨੂੰ ਦਾਖਲ ਕਰਨ ਦਾ ਟੀਚਾ ਰੱਖਣਗੇ। ਇਸ ਤੋਂ ਇਲਾਵਾ ਉਹ ਸਾਲਾਨਾ ਘੱਟੋ ਘੱਟ 95,000 ਸ਼ਰਨਾਰਥੀ ਦੇਸ਼ 'ਚ ਦਾਖਲ ਹੋਣ ਲਈ ਕਾਂਗਰਸ ਨਾਲ ਕੰਮ ਕਰਨਗੇ।
ਜੋ ਬਾਇਡੇਨ ਨੇ ਕਿਹਾ ਕਿ ਰਾਸ਼ਟਰਪਤੀ ਹੋਣ ਦੇ ਨਾਤੇ ਉਹ ਬਲੂ ਜਾਂ ਰੈੱਡ ਸਟੇਟ ਨਹੀਂ ਵੇਖਦੇ ਬਲਕਿ ਸਿਰਫ ਯੂਨਾਈਟਿਡ ਸਟੇਟਸ ਆਫ ਅਮਰੀਕਾ ਦੇਖਦੇ ਹਨ। ਉਨ੍ਹਾਂ ਕਿਹਾ ਕਿ ਉਹ ਦੇਸ਼ ਨੂੰ ਤੋੜਣ ਨਹੀਂ ਜੋੜਨ ਵਾਲਾ  ਰਾਸ਼ਟਰਪਤੀ ਬਣਨਗੇ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget