ਪੜਚੋਲ ਕਰੋ

ਪੁਲਿਸ ਅਫਸਰਾਂ ਲਈ ਖੁਸ਼ਖਬਰੀ! IPS ਬਣਨ ਦਾ ਰਾਹ ਸਾਫ, ਵੈੱਬਸਾਈਟ ‘ਤੇ ਵੇਖੋ ਸੀਨੀਅਰਤਾ ਸੂਚੀ

ਆਈਪੀਐਸ ਦੀ ਤਰੱਕੀ ਨੂੰ ਲੈ ਕੇ ਪੀਪੀਐਸ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਚੱਲੀ ਕਾਨੂੰਨੀ ਲੜਾਈ ਤੋਂ ਬਾਅਦ ਆਖਰ ਵਿੱਚ 1993-94 ਬੈਚ ਦੇ ਪੀਪੀਐਸ ਅਧਿਕਾਰੀਆਂ ਦੀ ਤਰੱਕੀ ਲਈ ਦਿੱਤੀ ਗਈ ਸੀਨੀਆਰਤਾ ਸੂਚੀ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਗਿਆ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਆਈਪੀਐਸ ਦੀ ਤਰੱਕੀ ਨੂੰ ਲੈ ਕੇ ਪੀਪੀਐਸ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਚੱਲੀ ਕਾਨੂੰਨੀ ਲੜਾਈ ਤੋਂ ਬਾਅਦ ਆਖਰ ਵਿੱਚ 1993-94 ਬੈਚ ਦੇ ਪੀਪੀਐਸ ਅਧਿਕਾਰੀਆਂ ਦੀ ਤਰੱਕੀ ਲਈ ਦਿੱਤੀ ਗਈ ਸੀਨੀਆਰਤਾ ਸੂਚੀ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੁਣ ਤਰੱਕੀ ਵਾਲੇ ਪੀਪੀਐਸ ਅਧਿਕਾਰੀਆਂ ਲਈ ਆਈਪੀਐਸ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ। ਪੰਜਾਬ ਸਰਕਾਰ ਇਸ ਸੂਚੀ ਨੂੰ ਯੂਪੀਐਸਸੀ ਤੇ ਗ੍ਰਹਿ ਮੰਤਰਾਲੇ ਨੂੰ ਪੀਪੀਐਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਆਈਪੀਐਸ ਵਿੱਚ ਭੇਜੇਗੀ। ਸੰਭਵ ਤੌਰ 'ਤੇ ਅਗਲੇ ਡੇਢ ਮਹੀਨੇ ਦੇ ਅੰਦਰ-ਅੰਦਰ ਆਈਪੀਐਸ ਅਧਿਕਾਰੀਆਂ ਦੀ ਤਰੱਕੀ ਹੋਵੇਗੀ। 1993 ‘ਚ ਤਰੱਕੀ ਵਾਲੇ ਅਧਿਕਾਰੀਆਂ ਨੂੰ ਪੀਪੀਐਸ ‘ਚ ਤਰੱਕੀ ਦਿੱਤੀ ਗਈ ਸੀ ਜਦਕਿ 1994 ਬੈਚ ਦੇ ਡਾਇਰੈਕਟ ਪੀਪੀਐਸ ਅਧਿਕਾਰੀਆਂ ਨੂੰ ਆਈਪੀਐਸ ਬਣਾਇਆ ਗਿਆ ਸੀ। ਮਜੀਠੀਆ ਨੇ ਕਹਿ 'ਤੀ ਓਹੀ ਗੱਲ, "ਨਹੀਂ ਤਾਂ ਅਸੀਂ ਤੋੜ ਦੇਵਾਂਗੇ ਭਾਜਪਾ ਨਾਲੋਂ ਨਾਤਾ" ਇਸ ਤੋਂ ਬਾਅਦ ਤਰੱਕੀ ਵਾਲੇ ਪੀਪੀਐਸ ਅਧਿਕਾਰੀਆਂ ਨੇ ਹਾਈ ਕੋਰਟ ਦਾਖਲ ਕੀਤਾ, ਜਿੱਥੇ ਨਵੰਬਰ 2018 ਵਿੱਚ ਤਕਰੀਬਨ 5 ਸਾਲਾਂ ਦੀ ਸੁਣਵਾਈ ਤੋਂ ਬਾਅਦ ਸਰਕਾਰ ਨੂੰ ਦੁਬਾਰਾ ਇੱਕ ਸੀਨੀਅਰਤਾ ਸੂਚੀ ਬਣਾਉਣ ਲਈ ਕਿਹਾ ਗਿਆ ਸੀ। ਸਤੀਸ਼ ਚੰਦਰ ਕਮੇਟੀ ਦਾ ਗਠਨ ਡੀਜੀਪੀ ਤੇ ਹੋਰ ਅਧਿਕਾਰੀਆਂ ਸਮੇਤ ਸਰਕਾਰ ਦੀ ਤਰਫੋਂ ਕੀਤਾ ਗਿਆ ਸੀ। ਵੱਡਾ ਖੁਲਾਸਾ! ਗੁਰਮੀਤ ਰਾਮ ਰਹੀਮ ਨਿਕਲਿਆ ਬੇਅਦਬੀ ਮਾਮਲਿਆਂ ਦਾ 'ਮਾਸਟਰਮਾਈਂਡ'? ਲਗਪਗ 18 ਮਹੀਨਿਆਂ ਬਾਅਦ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਨੇ ਦੇਰ ਰਾਤ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ 'ਤੇ ਤਰੱਕੀ ਵਾਲੇ ਪੀਪੀਐਸ ਅਧਿਕਾਰੀਆਂ ਦੀ ਅੰਤਮ ਸੀਨੀਅਰਤਾ ਸੂਚੀ ਨੂੰ ਅਪਲੋਡ ਕਰ ਦਿੱਤਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
Gold-Silver Rate Today: ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
Gold-Silver Rate Today: ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
Architect of Essar: ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਕਿਸਾਨਾਂ 'ਚ ਰੋਸ, ਜ਼ਿਆਦਾ ਤੋਂ ਜ਼ਿਆਦਾ ਕਿਸਾਨ ਆਗੂਆਂ ਨੂੰ ਇਕੱਠਾ ਹੋਣ ਦੀ ਕੀਤੀ ਅਪੀਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਕਿਸਾਨਾਂ 'ਚ ਰੋਸ, ਜ਼ਿਆਦਾ ਤੋਂ ਜ਼ਿਆਦਾ ਕਿਸਾਨ ਆਗੂਆਂ ਨੂੰ ਇਕੱਠਾ ਹੋਣ ਦੀ ਕੀਤੀ ਅਪੀਲ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Embed widget