ਪੜਚੋਲ ਕਰੋ

ਵਿਦਿਆਰਥੀਆਂ ਲਈ ਚੰਗੀ ਖ਼ਬਰ! ਫੇਲ੍ਹ ਵਿਦਿਆਰਥੀਆਂ ਨੂੰ ਬਿਨ੍ਹਾਂ ਪ੍ਰੀਖਿਆ ਦੇ ਕੀਤਾ ਜਾਵੇਗਾ ਪਾਸ

ਕੇਂਦਰੀ ਵਿਦਿਆਲਿਆ ਸੰਗਠਨ (KVS) ਨੇ ਇਸ ਵਾਰ 9ਵੀਂ ਤੇ 11ਵੀਂ ਜਮਾਤ ‘ਚ ਫੇਲ੍ਹ ਵਿਦਿਆਰਥੀਆਂ ਨੂੰ ਅਗਲੀ ਕਲਾਸ ‘ਚ ਬਿਨਾਂ ਪ੍ਰੀਖਿਆ ਦੇ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਹੈ। ਦਰਅਸਲ, ਹੁਣ ਸੰਸਥਾ ਅਜਿਹੇ ਵਿਦਿਆਰਥੀਆਂ ਨੂੰ ਪ੍ਰੋਜੈਕਟ ਕੰਮ ਦੇ ਅਧਾਰ ‘ਤੇ ਅਗਲੀ ਜਮਾਤ ‘ਚ ਪ੍ਰਮੋਟ ਕਰੇਗੀ।

ਨਵੀਂ ਦਿੱਲੀ: ਕੇਂਦਰੀ ਵਿਦਿਆਲਿਆ ਸੰਗਠਨ (KVS) ਨੇ ਇਸ ਵਾਰ 9ਵੀਂ ਤੇ 11ਵੀਂ ਜਮਾਤ ‘ਚ ਫੇਲ੍ਹ ਵਿਦਿਆਰਥੀਆਂ ਨੂੰ ਅਗਲੀ ਕਲਾਸ ‘ਚ ਬਿਨਾਂ ਪ੍ਰੀਖਿਆ ਦੇ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਹੈ। ਦਰਅਸਲ, ਹੁਣ ਸੰਸਥਾ ਅਜਿਹੇ ਵਿਦਿਆਰਥੀਆਂ ਨੂੰ ਪ੍ਰੋਜੈਕਟ ਕੰਮ ਦੇ ਅਧਾਰ ‘ਤੇ ਅਗਲੀ ਜਮਾਤ ‘ਚ ਪ੍ਰਮੋਟ ਕਰੇਗੀ। ਮੀਡੀਆ ਰਿਪੋਰਟਾਂ ਅਨੁਸਾਰ ਸੰਗਠਨ ਨੇ ਇਸ ਸਬੰਧ ਵਿੱਚ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਪਹਿਲਾਂ, ਇਹਨਾਂ ਕਲਾਸਾਂ ਵਿੱਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਦੋ ਵਿਸ਼ਿਆਂ ਦੇ ਫੇਲ੍ਹ ਹੋਣ ਲਈ ਸਪਲੀਮੈਂਟਰੀ ਪ੍ਰੀਖਿਆ ਦੇਣੀ ਪੈਂਦੀ ਸੀ। ਸਪਲੀਮੈਂਟਰੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਹੀ ਅਗਲੀ ਜਮਾਤ ‘ਚ ਤਰੱਕੀ ਦਿੱਤੀ ਜਾਂਦੀ ਹੈ। ਹਾਲਾਂਕਿ, ਇਸ ਵਾਰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਪਲੀਮੈਂਟਰੀ ਪ੍ਰੀਖਿਆ ਨਹੀਂ ਲਈ ਜਾਏਗੀ। ਇਹ ਫੈਸਲਾ ਸਕੂਲ ਪੱਧਰ 'ਤੇ ਸਪਲੀਮੈਂਟਰੀ ਪ੍ਰੀਖਿਆ ਰਾਹੀਂ ਇਕ ਹੋਰ ਮੌਕਾ ਦੇਣ ਦੇ ਸੁਝਾਅ ਤੋਂ ਬਾਅਦ ਲਿਆ ਗਿਆ। ਪੰਜਾਬ 'ਚ ਹੁਣ ਸਰਕਾਰੀ ਸਕੂਲਾਂ ਦੀ ਝੰਡੀ, ਸਵਾ ਲੱਖ ਵਿਦਿਆਰਥੀਆਂ ਨੇ ਛੱਡੇ ਪ੍ਰਾਈਵੇਟ ਸਕੂਲ ਇਸ ਤਹਿਤ ਅਸਫਲ ਵਿਦਿਆਰਥੀ ਨੂੰ ਪ੍ਰੋਜੈਕਟ ਦਾ ਕੰਮ ਤਿਆਰ ਕਰਨਾ ਪਏਗਾ, ਜਿਸ ਦਾ ਮੁਲਾਂਕਣ ਕਰ ਅਧਿਆਪਕ ਨੰਬਰ ਦੇਣਗੇ। ਸੰਗਠਨ ਨੇ ਆਪਣਾ ਨਤੀਜਾ ਜਾਰੀ ਕਰਨ ਲਈ 20 ਜੁਲਾਈ ਤੱਕ ਦਾ ਸਮਾਂ ਨਿਰਧਾਰਤ ਕੀਤਾ ਹੈ। ਪ੍ਰਾਜੈਕਟ ਦੇ ਕੰਮ ਦੇ ਵਿਸ਼ਿਆਂ ਦਾ ਫੈਸਲਾ ਸਿਲੇਬਸ ਦੇ ਅਧਾਰ ‘ਤੇ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਪ੍ਰੋਜੈਕਟ ਤਿਆਰ ਕਰਨ ਲਈ ਇੱਕ ਹਫਤਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਪ੍ਰੋਜੈਕਟ ਨੂੰ ਆਨਲਾਈਨ ਜਮ੍ਹਾ ਕਰਨਾ ਪਏਗਾ। ਅਮਰੀਕਾ ਦਾ WHO ਖ਼ਿਲਾਫ਼ ਵੱਡਾ ਕਦਮ, ਅਧਿਕਾਰਿਤ ਤੌਰ ‘ਤੇ ਪਿਛਾਂਹ ਖਿੱਚੇ ਪੈਰ ਸੰਸਥਾ ਨੇ ਸਪੱਸ਼ਟ ਕੀਤਾ ਕਿ ਪ੍ਰੋਜੈਕਟ ਕੰਮ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਸੁਤੰਤਰ ਢੰਗ ਨਾਲ ਨਿਭਾਉਣੀਆਂ ਪੈਣਗੀਆਂ। ਹਾਲਾਂਕਿ, ਵਿਸ਼ੇ ਦੇ ਅਧਿਆਪਕ ਨੂੰ ਉਹਨਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਤੇ ਪ੍ਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਹੈ ਜੋ ਪ੍ਰੋਜੈਕਟ ਬਣਾ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget