ਪੜਚੋਲ ਕਰੋ

ਆਸਟਰੇਲੀਆ ਜਾਣ ਵਾਲਿਆਂ ਲਈ ਖੁਸ਼ਖਬਰੀ! ਸਟੱਡੀ ਵੀਜ਼ਾ ਸ਼ੁਰੂ

ਆਸਟਰੇਲੀਆ ਨੇ ਆਨਲਾਈਨ ਅਪਲਾਈ ਕਰਨ ਵਾਲਿਆਂ ਨੂੰ ਵੀਜ਼ਾ ਜਾਰੀ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀਆਂ ਨੂੰ ਫਲਾਈਟ ਸ਼ੁਰੂ ਹੁੰਦੇ ਹੀ ਆਸਟਰੇਲੀਆ ਪਹੁੰਚਣ ਦੀ ਹਦਾਇਤ ਦਿੱਤੀ ਹੈ। ਨਿਯਮਾਂ ਅਨੁਸਾਰ ਯੂਨੀਵਰਸਿਟੀ ਉਨ੍ਹਾਂ ਨੂੰ ਆਈਸੋਲੇਟ ਕਰੇਗੀ। ਆਸਟਰੇਲੀਆ ਨੇ ਆਪਣੇ ਵਿਦੇਸ਼ੀ ਸਟੱਡੀ ਇੰਡਸਟਰੀ ਨੂੰ ਪ੍ਰਮੋਟ ਤੇ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ।

ਚੰਡੀਗੜ੍ਹ: ਆਸਟਰੇਲੀਆ ਨੇ ਆਨਲਾਈਨ ਅਪਲਾਈ ਕਰਨ ਵਾਲਿਆਂ ਨੂੰ ਵੀਜ਼ਾ ਜਾਰੀ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀਆਂ ਨੂੰ ਫਲਾਈਟ ਸ਼ੁਰੂ ਹੁੰਦੇ ਹੀ ਆਸਟਰੇਲੀਆ ਪਹੁੰਚਣ ਦੀ ਹਦਾਇਤ ਦਿੱਤੀ ਹੈ। ਨਿਯਮਾਂ ਅਨੁਸਾਰ ਯੂਨੀਵਰਸਿਟੀ ਉਨ੍ਹਾਂ ਨੂੰ ਆਈਸੋਲੇਟ ਕਰੇਗੀ। ਆਸਟਰੇਲੀਆ ਨੇ ਆਪਣੇ ਵਿਦੇਸ਼ੀ ਸਟੱਡੀ ਇੰਡਸਟਰੀ ਨੂੰ ਪ੍ਰਮੋਟ ਤੇ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇੰਨਾ ਹੀ ਨਹੀਂ ਆਸਟਰੇਲੀਆ ਨੇ ਭਾਰਤੀ ਵਿਦਿਆਰਥੀਆਂ ਨੂੰ ਆਪਣੀ ਵਿੱਤੀ ਸਥਿਤੀ ਮਜ਼ਬੂਤ ਕਰਨ ਦੀ ਸਹੂਲਤ ਦਿੱਤੀ ਹੈ ਕਿ ਉਹ ਸਤੰਬਰ ਸੈਸ਼ਨ ਨੂੰ ਆਨਲਾਈਨ ਰੱਖ ਸਕਦੇ ਹਨ। ਜੇ ਉਹ ਭਾਰਤ ਤੋਂ ਸਤੰਬਰ ਸਮੈਸਟਰ ਆਨਲਾਈਨ ਕਰਦੇ ਹਨ, ਤਾਂ 25 ਫ਼ੀਸਦ ਸਕਾਲਰਸ਼ਿਪ ਵੀ ਉਪਲਬਧ ਹੋਵੇਗੀ ਤੇ ਵਰਕ ਵੀਜ਼ਾ ਤੇ ਪੀਆਰ 'ਚ ਕੋਈ ਮੁਸ਼ਕਲ ਨਹੀਂ ਹੋਏਗੀ। ਕੋਰੋਨਾ ਦੀ ਨਵੀਂ ਰਿਸਰਚ 'ਚ ਹੈਰਾਨ ਕਰਨ ਵਾਲਾ ਖ਼ੁਲਾਸਾ! 9 ਦਿਨ ਬਾਅਦ ਕੋਰੋਨਾ ਫੈਲਣ ਦਾ ਖ਼ਤਰਾ ਨਹੀਂ ਪਿਛਲੇ ਦੋ ਸਾਲਾਂ ਤੋਂ ਆਸਟਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ। ਸਾਲ 2018 ਦੌਰਾਨ ਇੱਕ ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਆਸਟਰੇਲੀਆ ਦੇ ਵਿਦਿਅਕ ਅਦਾਰਿਆਂ ਵਿੱਚ ਦਾਖਲ ਹੋਏ ਹਨ। ਇਹ ਭਾਰਤੀ ਵਿਦਿਆਰਥੀਆਂ ਦੇ ਕੁਲ ਅੰਤਰਰਾਸ਼ਟਰੀ ਦਾਖਲੇ ਦਾ 12.4 ਪ੍ਰਤੀਸ਼ਤ ਹੈ। 2019 ਦੇ ਦਾਖਲਿਆਂ 'ਚ 25 ਪ੍ਰਤੀਸ਼ਤ ਵਾਧਾ ਹੋਇਆ ਹੈ।  ਮੀਂਹ ਨੇ ਮੌਸਮ ਕੀਤਾ ਖੁਸ਼ਮਿਜਾਜ਼, ਅਗਲੇ 3 ਦਿਨ ਜੇ ਕੀਤੇ ਚੱਲੇ ਹੋ ਤਾਂ ਜਾਣ ਲਵੋ ਮੌਸਮ ਵਿਭਾਗ ਦੀ ਚੇਤਾਵਨੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget