ਪੜਚੋਲ ਕਰੋ

15 ਹਜ਼ਾਰ ਤੋਂ ਘੱਟ ਤਨਖ਼ਾਹ ਵਾਲੇ ਕਾਮਿਆਂ ਲਈ ਖ਼ੁਸ਼ਖ਼ਬਰੀ!  ਇੰਝ ਮਿਲੇਗਾ ਸਰਕਾਰੀ ਯੋਜਨਾ ਦਾ ਲਾਭ

ਜੇ ਤੁਸੀਂ ਅਸੰਗਠਿਤ ਖੇਤਰ ਵਿੱਚ ਕਰਮਚਾਰੀ ਹੋ ਤੇ ਤੁਹਾਡੀ ਮਾਸਿਕ ਆਮਦਨੀ 15 ਹਜ਼ਾਰ ਰੁਪਏ ਤੋਂ ਘੱਟ ਹੈ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਤੁਸੀਂ ਆਪਣੇ ਆਪ ਨੂੰ ਈ-ਸ਼੍ਰਮ ਪੋਰਟਲ ’ਤੇ ਰਜਿਸਟਰ ਕਰ ਸਕਦੇ ਹੋ।

ayushman bharat scheme: ਜੇ ਤੁਸੀਂ ਅਸੰਗਠਿਤ ਖੇਤਰ ਵਿੱਚ ਕਰਮਚਾਰੀ ਹੋ ਤੇ ਤੁਹਾਡੀ ਮਾਸਿਕ ਆਮਦਨੀ 15 ਹਜ਼ਾਰ ਰੁਪਏ ਤੋਂ ਘੱਟ ਹੈ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਤੁਸੀਂ ਆਪਣੇ ਆਪ ਨੂੰ ਈ-ਸ਼੍ਰਮ ਪੋਰਟਲ ’ਤੇ ਰਜਿਸਟਰ ਕਰ ਸਕਦੇ ਹੋ। ਇਸ ਨਾਲ, ਤੁਸੀਂ ਕਿਸੇ ਵੀ ਦੁਰਘਟਨਾ ਤੇ ਬਿਮਾਰੀ ਦੇ ਦੌਰਾਨ ਖਰਚਿਆਂ ਦੀ ਚਿੰਤਾ ਤੋਂ ਮੁਕਤ ਹੋ ਸਕਦੇ ਹੋ।

ਈ-ਸ਼੍ਰਮ ਪੋਰਟਲ 'ਤੇ ਰਜਿਸਟ੍ਰੇਸ਼ਨ ਤੋਂ ਬਾਅਦ, ਕਰਮਚਾਰੀ ਦੁਰਘਟਨਾ ਦੀ ਸਥਿਤੀ ਵਿੱਚ ਦੋ ਲੱਖ ਦੇ ਬੀਮੇ ਦੇ ਹੱਕਦਾਰ ਹੋਣਗੇ। ਪਰਿਵਾਰ ਨੂੰ ਸਾਲਾਨਾ ਪੰਜ ਲੱਖ ਰੁਪਏ ਤੱਕ ਸਿਹਤ ਸੁਰੱਖਿਆ ਢਾਲ ਦੇਣ ਵਾਲੀ ਆਯੂਸ਼ਮਾਨ ਯੋਜਨਾ ਵਿੱਚ ਪਰਿਵਾਰਕ ਮੈਂਬਰ ਵੀ ਸ਼ਾਮਲ ਹੋ ਜਾਣਗੇ। ਇੰਨਾ ਹੀ ਨਹੀਂ, ਐਮਰਜੈਂਸੀ ਦੀ ਸਥਿਤੀ ਵਿੱਚ ਸਰਕਾਰੀ ਸਹਾਇਤਾ ਵੀ ਉਪਲਬਧ ਹੋਵੇਗੀ।

ਕਿਸੇ ਵੀ ਸਹਾਇਤਾ ਲਈ, ਹੈਲਪਲਾਈਨ ਨੰਬਰ 14434 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਸ਼ਿਕਾਇਤ www.gms.eshram.gov।in ਪੋਰਟਲ ਰਾਹੀਂ ਦਰਜ ਕੀਤੀ ਜਾ ਸਕਦੀ ਹੈ। ਅਸੰਗਠਿਤ ਕਾਮਿਆਂ ਵਿੱਚ ਉਸਾਰੀ ਕਾਮੇ, ਘਰੇਲੂ ਕਾਮੇ, ਰਿਕਸ਼ਾ ਚਾਲਕ, ਹੌਕਰ, ਪ੍ਰਵਾਸੀ ਅਤੇ ਪਲੇਟਫਾਰਮ ਕਾਮੇ, ਖੇਤੀਬਾੜੀ ਕਾਮੇ, ਮਨਰੇਗਾ ਕਾਮੇ ਤੇ ਹਰ ਤਰ੍ਹਾਂ ਦੇ ਕਾਮੇ ਸ਼ਾਮਲ ਹਨ; ਜਿਨ੍ਹਾਂ ਦੀ ਮਹੀਨਾਵਾਰ ਆਮਦਨ 15,000 ਰੁਪਏ ਤੋਂ ਘੱਟ ਹੋਵੇ।

ਇੰਝ ਕਰੋ ਆਪਣਾ ਨਾਂ ਰਜਿਸਟਰ
ਜੇ ਤੁਹਾਡਾ ਮੋਬਾਈਲ ਨੰਬਰ ਆਧਾਰ ਨਾਲ ਲਿੰਕ ਹੈ, ਤਾਂ ਤੁਸੀਂ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹੋ। ਇਸ ਲਈ, ਈ-ਸ਼੍ਰਮ ਪੋਰਟਲ www.eshram.gov.in ’ਤੇ ਜਾਣਾ ਪਏਗਾ। ਜਿਨ੍ਹਾਂ ਦਾ ਮੋਬਾਈਲ ਨੰਬਰ ਆਧਾਰ ਨਾਲ ਲਿੰਕ ਨਹੀਂ ਹੈ, ਉਨ੍ਹਾਂ ਨੂੰ ਰਜਿਸਟ੍ਰੇਸ਼ਨ ਲਈ ਸੀਐਸਸੀ (ਸਾਂਝ ਕੇਂਦਰ) ਜਾਣਾ ਪਵੇਗਾ। ਅਜਿਹੇ ਕਾਮਿਆਂ ਦੀ ਰਜਿਸਟਰੇਸ਼ਨ ਬਾਇਓਮੈਟ੍ਰਿਕ ਪ੍ਰਮਾਣਿਕਤਾ ਰਾਹੀਂ ਕੀਤੀ ਜਾਵੇਗੀ। CSC ਕਾਗਜ਼ 'ਤੇ ਈ-ਸ਼੍ਰਮ ਕਾਰਡ ਛਾਪ ਕੇ ਕਰਮਚਾਰੀ ਨੂੰ ਸੌਂਪੇਗਾ। ਰਜਿਸਟਰੇਸ਼ਨ ਪੂਰੀ ਤਰ੍ਹਾਂ ਮੁਫਤ ਹੋਵੇਗੀ।

ਕੌਣ ਰਜਿਸਟਰ ਕਰ ਸਕਦਾ
·        ਅਜਿਹੇ ਕਰਮਚਾਰੀ, ਜੋ 16 ਤੋਂ 59 ਸਾਲ ਦੀ ਉਮਰ ਦੇ ਹਨ ਅਤੇ ਪ੍ਰੌਵੀਡੈਂਡ ਫ਼ੰਡ ਸੰਗਠਨ (ਈਪੀਐਫਓ) ਜਾਂ ਰਾਜ ਬੀਮਾ ਨਿਗਮ (ਈਐਸਆਈਸੀ) ਦੇ ਲਾਭ ਪ੍ਰਾਪਤ ਨਹੀਂ ਕਰਦੇ।

·        ਉਹ ਕਰਮਚਾਰੀ ਜੋ ਆਮਦਨੀ ਟੈਕਸ ਅਦਾ ਕਰਨ ਵਾਲੇ ਨਹੀਂ ਹਨ।

·        ਉਹ ਕਰਮਚਾਰੀ ਜੋ ਸਰਕਾਰੀ ਕਰਮਚਾਰੀ ਨਹੀਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Advertisement
ABP Premium

ਵੀਡੀਓਜ਼

Sukhbir Badal|Sri Darbar Sahib|ਗਲੇ 'ਚ ਤਖ਼ਤੀ ਪਾ ਸੇਵਾ ਰਹੇ ਸੁਖਬੀਰ ਬਾਦਲ, 3 ਦਿਨਾਂ 'ਚ ਅਸਤੀਫ਼ਾ ਹੋਏਗਾ ਮਨਜ਼ੂਰJagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Embed widget