ਪੜਚੋਲ ਕਰੋ

ਪੰਜਾਬ 'ਚ ਸ਼ਰਾਬ ਦੇ ਠੇਕਿਆਂ 'ਤੇ ਪਿਆ ਰੌਲਾ, ਸਿੰਡੀਕੇਟ ਦਾ ਸਰਕਾਰ ਨੂੰ ਝਟਕਾ

ਇੱਕ ਪਾਸੇ ਸੂਬਾ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਦੂਜੇ ਪਾਸੇ ਸਿੰਡੀਕੇਟ ਸੂਬਾ ਸਰਕਾਰ ਨੂੰ ਝਟਕਾ ਦੇਣ ਦੀ ਤਿਆਰੀ 'ਚ ਹੈ। ਸਿੰਡੀਕੇਟ ਦਾ ਕਹਿਣਾ ਹੈ ਕਿ ਜੇ ਸਰਕਾਰ 4 ਘੰਟੇ ਠੇਕੇ ਖੋਲ੍ਹਣ ਦੀ ਆਗਿਆ ਦਿੰਦੀ ਹੈ ਤਾਂ ਲਾਇਸੈਂਸ ਫੀਸ ਵੀ ਉਸ ਅਨੁਸਾਰ ਹੀ ਵਸੂਲ ਕੀਤੀ ਜਾਣੀ ਚਾਹੀਦੀ ਹੈ।

ਚੰਡੀਗੜ੍ਹ: ਇੱਕ ਪਾਸੇ ਸੂਬਾ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਦੂਜੇ ਪਾਸੇ ਸਿੰਡੀਕੇਟ ਸੂਬਾ ਸਰਕਾਰ ਨੂੰ ਝਟਕਾ ਦੇਣ ਦੀ ਤਿਆਰੀ 'ਚ ਹੈ। ਸਿੰਡੀਕੇਟ ਦਾ ਕਹਿਣਾ ਹੈ ਕਿ ਜੇ ਸਰਕਾਰ 4 ਘੰਟੇ ਠੇਕੇ ਖੋਲ੍ਹਣ ਦੀ ਆਗਿਆ ਦਿੰਦੀ ਹੈ ਤਾਂ ਲਾਇਸੈਂਸ ਫੀਸ ਵੀ ਉਸ ਅਨੁਸਾਰ ਹੀ ਵਸੂਲ ਕੀਤੀ ਜਾਣੀ ਚਾਹੀਦੀ ਹੈ। ਸ਼ਰਾਬ ਦੇ ਠੇਕੇਦਾਰਾਂ ਦੇ ਸਿੰਡੀਕੇਟ ਨੇ ਸਰਕਾਰ ਨੂੰ ਹਰ ਮਹੀਨੇ ਅਦਾ ਕੀਤੀ ਜਾਂਦੀ ਫੀਸ ਦਾ ਮੁੱਦਾ ਬਣਾ ਕੇ ਠੇਕੇ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ।
ਸਿੰਡੀਕੇਟ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਇਸ ਵਿਸ਼ੇ 'ਤੇ ਮੀਟਿੰਗ ਵੀ ਸੱਦੀ, ਜਿਸ ਦੇ ਅਧਾਰ ‘ਤੇ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਸਿੰਡੀਕੇਟ ਦੇ ਇਕ ਮੈਂਬਰ ਨੇ ਦੱਸਿਆ ਕਿ ਆਮ ਤੌਰ 'ਤੇ ਦਸੰਬਰ, ਜਨਵਰੀ, ਫਰਵਰੀ ‘ਚ ਹਰ ਸਾਲ ਸੂਬੇ ‘ਚ ਦੇਸੀ ਸ਼ਰਾਬ ਦੀ ਬਹੁਤ ਜ਼ਿਆਦਾ ਵਿਕਰੀ ਹੁੰਦੀ ਹੈ ਪਰ ਇਸ ਵਾਰ ਲੌਕਡਾਊਨ ਕਾਰਨ ਸ਼ਰਾਬ ਦੇ ਠੇਕੇਦਾਰਾਂ ਦੀ ਵਿਕਰੀ ‘ਚ ਭਾਰੀ ਕਮੀ ਆਈ ਹੈ ਤੇ ਹੁਣ ਸੂਬੇ ਤੋਂ ਪਰਵਾਸੀ ਮਜ਼ਦੂਰਾਂ ਦੀ ਵਾਪਸੀ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਅੰਗਰੇਜ਼ੀ ਸ਼ਰਾਬ ਦਾ ਗਾਹਕ ਗਿਣਤੀ ‘ਚ ਸੀਮਤ ਹੈ ਤੇ ਇਸ ਦੀ ਵਿਕਰੀ ਵੀ ਦੇਸੀ ਸ਼ਰਾਬ ਦੇ ਮੁਕਾਬਲੇ ਘੱਟ ਹੈ। ਆਮ ਦਿਨਾਂ ‘ਚ 14 ਘੰਟੇ ਠੇਕੇ ਖੁੱਲ੍ਹਦੇ ਹਨ, ਪਰ ਹੁਣ ਕਰਫਿਊ 'ਚ ਢਿੱਲ ਦੇ ਬਾਵਜੂਦ ਸੂਬਾ ਸਰਕਾਰ ਮਹੀਨਾਵਾਰ ਫੀਸਾਂ ਬਾਰੇ ਗੱਲ ਨਾ ਕਰਦਿਆਂ ਸਿਰਫ 4 ਘੰਟੇ ਲਈ ਠੇਕੇ ਖੋਲ੍ਹਣ ਦੀ ਇਜਾਜ਼ਤ ਦੇਣ ਲਈ ਤਿਆਰ ਹੈ। ਸਿੰਡੀਕੇਟ ਦਾ ਕਹਿਣਾ ਹੈ ਕਿ ਜਦ ਸ਼ਰਾਬ ਦੇ ਠੇਕੇ ਪੂਰੇ ਸਮੇਂ ਨਹੀਂ ਖੁੱਲ੍ਹਦੇ, ਤਾਂ ਉਨ੍ਹਾਂ ਦੀ ਫੀਸ ਵੀ ਚਾਰ ਘੰਟਿਆਂ 'ਤੇ ਤੈਅ ਕੀਤੀ ਜਾਣੀ ਚਾਹੀਦੀ ਹੈ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget