ਪੜਚੋਲ ਕਰੋ

ਕੋਰੋਨਾ ਦੀ ਆੜ 'ਚ ਸਰਕਾਰ ਖੋਹ ਰਹੀ ਰੁਜ਼ਗਾਰ! ਸਕੂਲ ਬੰਦ ਹੋਣ ਤੋਂ ਦੁਖੀ ਬਸ ਡਰਾਈਵਰਾਂ ਨੇ ਕੀਤਾ ਪ੍ਰਦਰਸ਼ਨ 

ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸਦੇ ਚੱਲਦੇ ਪੰਜਾਬ ਸਰਕਾਰ ਵਲੋਂ ਮੁੜ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਸਰਕਾਰ ਵਲੋਂ ਸਕੂਲਾਂ ਨੂੰ ਬੰਦ ਕੀਤੇ ਫ਼ੈਸਲੇ ਦਾ ਪੰਜਾਬ ਵਿੱਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।

ਬਰਨਾਲਾ: ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸਦੇ ਚੱਲਦੇ ਪੰਜਾਬ ਸਰਕਾਰ ਵਲੋਂ ਮੁੜ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਸਰਕਾਰ ਵਲੋਂ ਸਕੂਲਾਂ ਨੂੰ ਬੰਦ ਕੀਤੇ ਫ਼ੈਸਲੇ ਦਾ ਪੰਜਾਬ ਵਿੱਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਜਿਸ ਤਹਿਤ ਅੱਜ ਬਰਨਾਲਾ ਵਿਖੇ ਨਿੱਜੀ ਸਕੂਲ ਬਸ ਟਰਾਂਸਪੋਰਟਰਾਂ ਅਤੇ ਸਕੂਲ ਬੱਸ ਡਰਾਇਵਰਾਂ ਵਲੋਂ ਸਰਕਾਰ ਵਿਰੁੱਧ ਰੋਸ ਜ਼ਾਹਰ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਸਰਕਾਰ ’ਤੇ ਕੋਰੋਨਾ ਦੀ ਆੜ ਵਿੱਚ ਉਨ੍ਹਾਂ ਦਾ ਕੰਮ-ਕਾਜ ਬੰਦ ਕਰ ਭੁੱਖਮਰੀ ਵੱਲ ਧੱਕਣ ਦਾ ਦੋਸ਼ ਲਗਾਇਆ ਗਿਆ।
 
ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਬੱਸ ਟ੍ਰਾਂਸਪੋਰਟਰਾਂ ਅਤੇ ਬੱਸ ਡਰਾਈਵਰਾਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਦਾ ਘਿਰਾਉ ਕਰਕੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸਕੂਲ ਬਸ ਟਰਾਂਸਪੋਰਟ ਅਤੇ ਬਸ ਡਰਾਇਵਰਾਂ ਨੇ ਆਪਣਾ ਰੋਸ਼ ਜਤਾਉਂਦੇ ਦੱਸਿਆ ਕਿ ਪਿਛਲਾ 1 ਸਾਲ ਕੋਰੋਨਾ ਕਰਕੇ ਸਕੂਲ ਬੰਦ ਰਹੇ। ਜਿਸ ਕਰਕੇ ਉਨ੍ਹਾਂ ਦਾ ਕਾਰੋਬਾਰ ਠੱਪ ਰਿਹਾ। ਹੁਣ ਮੁੜ 1 ਮਹੀਨੇ ਤੋਂ ਸਕੂਲ ਖੁੱਲੇ ਤਾਂ ਸਰਕਾਰ ਨੇ ਫਿਰ ਸਕੂਲ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ। ਇਸ ਕਰਕੇ ਉਨ੍ਹਾਂ ਦਾ ਰੁੁਜ਼ਗਾਰ ਠੱਪ ਹੋ ਰਿਹਾ ਹੈ।
 
ਉਨ੍ਹਾਂ ਕਿਹਾ ਕਿ ਬੱਸਾਂ ਦੇ ਬੀਮਾ ਟੈਕਸ ਅਤੇ ਬੈਂਕਾਂ ਦੀਆਂ ਲੋਨ ਕਿਸ਼ਤਾਂ ਭਰਨ ਲਈ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸ਼ਤਾਂ ਨਾ ਭਰੀਆਂ ਜਾਣ ਕਾਰਨ ਬੈਂਕਾਂ ਵਾਲੇ ਬੱਸਾਂ ਨੂੰ ਜ਼ਬਤ ਕਰ ਰਹੇ ਹਨ, ਜਦਕਿ ਬੀਮੇ ਨਾ ਹੋਣ ਕਾਰਨ ਜ਼ੁਰਮਾਨੇ ਭਰਨੇ ਪੈ ਰਹੇ ਹਨ। ਸਰਕਾਰ ਵਲੋਂ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਕੋਈ ਮੱਦਦ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਰਾਜਸੀ ਪਾਰਟੀਆਂ ਦੀਆਂ ਰੈਲੀਆਂ ਹੋ ਸਕਦੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਖੋਲ ਕੰਮ ਹੋ ਸਕਦਾ ਹੈ ਤਾਂ ਸਕੂਲ ਕਿਉਂ ਨਹੀਂ ਖੋਲੇ ਜਾ ਰਹੇ? 
 
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਅਤੇ ਸਕੂਲ ਨਾਲ ਖੋਲੇ ਗਏ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਦੇ ਬੱਸ ਟ੍ਰਾਂਸਪੋਰਟਰਾਂ ਅਤੇ ਬੱਸ ਡਰਾਈਵਰਾਂ ਦਾ ਇਕੱਠ ਕਰਕੇ ਸਿੱਖਿਆ ਮੰਤਰੀ  ਮੰਤਰੀ ਵਿਜੇਂਦਰ ਸਿੰਗਲਾ ਦੀ ਕੋਠੀ ਦਾ ਘਿਰਾਉ ਕਰਨਗੇ। ਇਸ ਮੌਕੇ ਉੱਤੇ ਪ੍ਰਦਰਸ਼ਨਕਾਰੀਆਂ ਦੀ ਗੱਲ ਸੁਣਨ ਲਈ ਬਰਨਾਲਾ ਦੇ ਤਹਿਸੀਲਦਾਰ ਰਵਿੰਦਰਪਾਲ ਸਿੰਘ ਪੁੱਜੇ। ਜਿਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਬੱਸ ਡਰਾਈਵਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ ਹੈ, ਜਿਸ ਨੂੰ ਉਪਰ ਉਚ ਅਧਿਕਾਰੀਆ ਤੱਕ ਭੇਜਿਆ ਜਾਵੇਗਾ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget