ਪੜਚੋਲ ਕਰੋ

ਭਾਰਤ ਸਰਕਾਰ ਨੇ ਕਿਸਾਨ ਅੰਦੋਲਨ ਦੇ ਹਮਾਇਤੀ ਪਰਵਾਸੀ ਭਾਰਤੀਆਂ ਦੇ ਵੀਜ਼ੇ ਤੇ ਆਈਓਸੀ ਕਾਰਡ ਰੱਦ ਕੀਤੇ: ਕਿਸਾਨ ਲੀਡਰਾਂ ਨੇ ਲਾਏ ਗੰਭੀਰ ਇਲਜ਼ਾਮ

ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੇ ਸਰਗਰਮ ਸਮਰਥੱਕ ਦਰਸ਼ਨ ਸਿੰਘ ਧਾਲੀਵਾਲ ਨੂੰ ਦਿੱਲੀ ਏਅਰਪੋਰਟ ਤੋਂ ਵਾਪਸ ਕਰਨ ਦੇ ਦੋ ਦਿਨ ਬਾਅਦ ਭਾਰਤ ਸਰਕਾਰ ਨੇ ਅੰਦੋਲਨ ਦੇ ਕੌਮਾਂਤਰੀ ਸਮਰਥੱਕਾਂ ਵਿਰੁੱਧ ਇੱਕ ਹੋਰ ਹਮਲਾ ਕੀਤਾ ਹੈ।

ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਦੇ ਲੀਡਰਾਂ ਨੇ ਭਾਰਤ ਸਰਕਾਰ ਉੱਪਰ ਗੰਭੀਰ ਇਲਜ਼ਾਮ ਲਾਏ ਹਨ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੇ ਸਰਗਰਮ ਸਮਰਥੱਕ ਦਰਸ਼ਨ ਸਿੰਘ ਧਾਲੀਵਾਲ ਨੂੰ ਦਿੱਲੀ ਏਅਰਪੋਰਟ ਤੋਂ ਵਾਪਸ ਕਰਨ ਦੇ ਦੋ ਦਿਨ ਬਾਅਦ ਭਾਰਤ ਸਰਕਾਰ ਨੇ ਅੰਦੋਲਨ ਦੇ ਕੌਮਾਂਤਰੀ ਸਮਰਥੱਕਾਂ ਵਿਰੁੱਧ ਇੱਕ ਹੋਰ ਹਮਲਾ ਕੀਤਾ ਹੈ। ਸਰਕਾਰ ਨੇ ਕੈਨੇਡਾ ਤੇ ਕਈ ਹੋਰ ਮੁਲਕਾਂ ਵਿੱਚ ਬੈਠੇ ਭਾਰਤੀ ਮੂਲ ਦੇ ਨਾਗਰਿਕਾਂ ਦੇ ਲੰਬੀ ਮਿਆਦ ਦੇ ਵੀਜ਼ੇ ਰੱਦ ਕਰ ਦਿੱਤੇ ਹਨ। ਆਈਓਸੀ ਕਾਰਡ ਹੋਲਡਰਾਂ ਦੇ ਕਾਰਡ ਵੀ ਰੱਦ ਕਰ ਦਿੱਤੇ।

ਕਿਸਾਨ ਲੀਡਰਾਂ ਨੇ ਕਿਹਾ ਕਿ ਉਨ੍ਹਾਂ ਦਾ ਕਸੂਰ ਸਿਰਫ ਇਹੀ ਹੈ ਕਿ ਉਹ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹਨ, ਆਪਣੀ ਰਿਹਾਇਸ਼ ਦੇ ਮੁਲਕ 'ਚ ਅੰਦੋਲਨ ਦੇ ਹੱਕ ਵਿੱਚ ਤੇ ਸਰਕਾਰ ਵਿਰੋਧੀ ਰੋਸ ਪ੍ਰਦਰਸ਼ਨ ਕਰਦੇ ਹਨ। ਭਾਰਤੀ ਸਰਕਾਰ ਦੀ ਇਹ ਬਹੁਤ ਘਟੀਆ ਤੇ ਅਨੈਤਿਕ ਕਾਰਵਾਈ ਹੈ ਜਿਸ ਦੀ ਅਸੀਂ ਸਖਤ ਨਿਖੇਧੀ ਕਰਦੇ ਹਾਂ। ਸਰਕਾਰ ਤੁਰੰਤ ਇਹ ਨਾਦਰਸ਼ਾਹੀ ਫਰਮਾਨ  ਵਾਪਸ ਲਵੇ।

ਦੱਸ ਦਈਏ ਕਿ 32 ਜਥੇਬੰਦੀਆਂ 'ਤੇ ਆਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 392ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਅੱਜ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਨੇ ਬੀਐਸਐਫ ਨੂੰ ਵਾਧੂ ਤਾਕਤਾਂ ਦੇਣ ਵਿਰੁੱਧ ਫਾਸ਼ੀਵਾਦ ਵਿਰੋਧੀ ਦਿਨ ਮਨਾਇਆ ਤੇ ਕਿਸਾਨ ਧਰਨੇ 'ਚ ਭਰਵੀਂ ਸ਼ਮੂਲੀਅਤ ਕੀਤੀ।

ਫਰੰਟ ਦੇ ਸੂਬਾਈ ਨੇਤਾ ਤੇ ਉਘੇ ਜਮਹੂਰੀ ਅਗੂ ਦਰਸ਼ਨ ਖਟਕਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੀਐਸਐਫ ਦਾ ਅਧਿਕਾਰ ਖੇਤਰ  ਵਧਾਉਣ ਪਿੱਛੇ ਸਰਕਾਰ ਦੇ ਕੋਝੇ ਮਨਸੂਬੇ ਕਰਮਸ਼ੀਲ ਹਨ। ਕਿਸਾਨ ਅੰਦੋਲਨ ਤੋਂ ਘਬਰਾਈ ਸਰਕਾਰ ਝੂਠਾਂ, ਸਾਜ਼ਿਸ਼ਾਂ, ਜਬਰ ਹਰ ਤਰਾਂ ਦੇ ਹੱਥਕੰਡਿਆਂ ਦਾ ਸਹਾਰਾ ਲੈ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਦਾ ਬਣਨਾ ਬਹੁਤ ਸ਼ੁਭ ਸੰਕੇਤ ਹੈ ਜੋ ਨਾ ਸਿਰਫ ਭਾਰਤ ਦੇ ਸਗੋਂ ਦੁਨੀਆ ਭਰ ਦੇ ਕਿਸਾਨਾਂ, ਖੇਤ ਮਜਦੂਰਾਂ ਤੇ ਕਿਰਤੀਆਂ ਲਈ ਰਾਹ-ਦਸੇਰਾ ਬਣਿਆ ਹੋਇਆ ਹੈ। ਸਾਨੂੰ ਮੋਰਚੇ ਦਾ ਸਾਥ ਦਿੰਦੇ ਹੋਏ ਇਸ ਨੂੰ ਹੋਰ ਮਜਬੂਤ ਕਰਨਾ ਚਾਹੀਦਾ ਹੈ।

ਅੱਜ ਬੁਲਾਰਿਆਂ ਨੇ ਜਾਣਕਾਰੀ ਦਿੱਤੀ ਕਿ ਧਨੌਲਾ ਪੁਲਿਸ ਨੇ ਬੀਜੇਪੀ ਨੇਤਾ ਗਰੇਵਾਲ ਦੇ ਦਬਾਅ ਹੇਠ ਝੂਠੇ ਕੇਸ ਦਰਜ ਕੀਤੇ ਹਨ। 29 ਤਰੀਕ, ਸ਼ੁਕਰਵਾਰ ਨੂੰ ਕਿਸਾਨਾਂ ਵਿਰੁੱਧ ਦਰਜ ਇਹ ਝੂਠੇ ਕੇਸ ਵਾਪਸ ਕਰਵਾਉਣ ਲਈ ਧਨੌਲਾ ਥਾਣੇ ਦਾ ਘਿਰਾਉ ਕੀਤਾ ਜਾਵੇਗਾ। ਆਗੂਆਂ ਨੇ ਸਭ ਇਨਸਾਫ ਪਸੰਦ ਲੋਕਾਂ ਨੂੰ ਉਸ ਦਿਨ 11 ਵਜੇ ਸਿੱਧਾ ਧਨੌਲਾ ਦਾਣਾ ਮੰਡੀ ਪਹੁੰਚਣ ਦੀ ਅਪੀਲ ਕੀਤੀ। ਦਾਣਾ ਮੰਡੀ ਤੋਂ ਬਜਾਰਾਂ ਵਿਚੋਂ ਦੀ ਮੁਜ਼ਾਹਰਾ ਕਰਕੇ ਥਾਣੇ ਮੂਹਰੇ ਪਹੁੰਚਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕਿਸਾਨਾਂ ਦਾ ਮਸਲਾ ਹੋਵੇਗਾ ਹੱਲ ? ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਚਰਚਾ
Farmer Protest: ਕਿਸਾਨਾਂ ਦਾ ਮਸਲਾ ਹੋਵੇਗਾ ਹੱਲ ? ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਚਰਚਾ
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਖੰਡਾ ਕਿਰਪਾਨ ਪਾਉਣ ਤੋਂ ਰੋਕਣ 'ਤੇ ਭੜਕਿਆ ਸਿੱਖ ਨੌਜਵਾਨ, ਦੱਸੀ ਹਰੇਕ ਗੱਲ, ਕੀ ਹੈ ਪੂਰਾ ਮਾਮਲਾ
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਖੰਡਾ ਕਿਰਪਾਨ ਪਾਉਣ ਤੋਂ ਰੋਕਣ 'ਤੇ ਭੜਕਿਆ ਸਿੱਖ ਨੌਜਵਾਨ, ਦੱਸੀ ਹਰੇਕ ਗੱਲ, ਕੀ ਹੈ ਪੂਰਾ ਮਾਮਲਾ
Mela Maghi: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਲੱਗੇਗਾ ਝਟਕਾ! ਹੁਣ ਪੰਥਕ ਸਿਆਸਤ 'ਚ ਅੰਮ੍ਰਿਤਪਾਲ ਸਿੰਘ ਦੀ ਐਂਟਰੀ
Mela Maghi: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਲੱਗੇਗਾ ਝਟਕਾ! ਹੁਣ ਪੰਥਕ ਸਿਆਸਤ 'ਚ ਅੰਮ੍ਰਿਤਪਾਲ ਸਿੰਘ ਦੀ ਐਂਟਰੀ
Gold Silver Rate Today: ਮਕਰ ਸੰਕ੍ਰਾਂਤੀ 'ਤੇ ਸੋਨੇ-ਚਾਂਦੀ ਦੇ ਵਧੇ ਰੇਟ, ਜਾਣੋ 18-22 ਅਤੇ 24 ਕੈਰੇਟ ਦੀ ਨਵੀਂ ਕੀਮਤ...
ਮਕਰ ਸੰਕ੍ਰਾਂਤੀ 'ਤੇ ਸੋਨੇ-ਚਾਂਦੀ ਦੇ ਵਧੇ ਰੇਟ, ਜਾਣੋ 18-22 ਅਤੇ 24 ਕੈਰੇਟ ਦੀ ਨਵੀਂ ਕੀਮਤ...
Advertisement
ABP Premium

ਵੀਡੀਓਜ਼

ਸੁਨੀਲ ਜਾਖੜ ਦੇ ਖ਼ਿਲਾਫ਼ ਹੋਏ ਕਿਸਾਨ! ਦੱਸਿਆ MSP ਦੇ ਪਿੱਛਲਾ ਸੱਚਨਵਜੋਤ ਸਿੱਧੂ ਨੇ ਮਨਾਈ ਪਰਿਵਾਰ ਨਾਲ ਲੋਹੜੀ! ਦੇਖੋ ਖ਼ਾਸ ਤਸਵੀਰਾਂ!ਲੋਹੜੀ ਵਾਲੇ ਦਿਨ ਕਿਸਾਨਾ ਨੇ ਸਾੜੀਆ  ਨਵੀਂ ਖ਼ੇਤੀ ਨੀਤੀ ਦੀਆਂ ਕਾਪੀਆਂ!ਪਟਿਆਲਾ ਨਗਰ ਨਿਗਮ ਚੋਣਾਂ 'ਚ 7 ਵਾਰਡਾਂ ਦੀਆਂ  ਚੋਣਾਂ ਮੁਲਤਵੀ ਕਰਨ ਦਾ ਫੈਸਲਾ ਰੱਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕਿਸਾਨਾਂ ਦਾ ਮਸਲਾ ਹੋਵੇਗਾ ਹੱਲ ? ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਚਰਚਾ
Farmer Protest: ਕਿਸਾਨਾਂ ਦਾ ਮਸਲਾ ਹੋਵੇਗਾ ਹੱਲ ? ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਚਰਚਾ
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਖੰਡਾ ਕਿਰਪਾਨ ਪਾਉਣ ਤੋਂ ਰੋਕਣ 'ਤੇ ਭੜਕਿਆ ਸਿੱਖ ਨੌਜਵਾਨ, ਦੱਸੀ ਹਰੇਕ ਗੱਲ, ਕੀ ਹੈ ਪੂਰਾ ਮਾਮਲਾ
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਖੰਡਾ ਕਿਰਪਾਨ ਪਾਉਣ ਤੋਂ ਰੋਕਣ 'ਤੇ ਭੜਕਿਆ ਸਿੱਖ ਨੌਜਵਾਨ, ਦੱਸੀ ਹਰੇਕ ਗੱਲ, ਕੀ ਹੈ ਪੂਰਾ ਮਾਮਲਾ
Mela Maghi: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਲੱਗੇਗਾ ਝਟਕਾ! ਹੁਣ ਪੰਥਕ ਸਿਆਸਤ 'ਚ ਅੰਮ੍ਰਿਤਪਾਲ ਸਿੰਘ ਦੀ ਐਂਟਰੀ
Mela Maghi: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਲੱਗੇਗਾ ਝਟਕਾ! ਹੁਣ ਪੰਥਕ ਸਿਆਸਤ 'ਚ ਅੰਮ੍ਰਿਤਪਾਲ ਸਿੰਘ ਦੀ ਐਂਟਰੀ
Gold Silver Rate Today: ਮਕਰ ਸੰਕ੍ਰਾਂਤੀ 'ਤੇ ਸੋਨੇ-ਚਾਂਦੀ ਦੇ ਵਧੇ ਰੇਟ, ਜਾਣੋ 18-22 ਅਤੇ 24 ਕੈਰੇਟ ਦੀ ਨਵੀਂ ਕੀਮਤ...
ਮਕਰ ਸੰਕ੍ਰਾਂਤੀ 'ਤੇ ਸੋਨੇ-ਚਾਂਦੀ ਦੇ ਵਧੇ ਰੇਟ, ਜਾਣੋ 18-22 ਅਤੇ 24 ਕੈਰੇਟ ਦੀ ਨਵੀਂ ਕੀਮਤ...
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
Google 'ਤੇ ਮਹਾਕੁੰਭ ਸਰਚ ਕਰਦਿਆਂ ਹੀ ਹੋਵੇਗੀ ਫੁੱਲਾਂ ਦੀ ਵਰਖਾ, ਗੁਲਾਬ ਦੀਆਂ ਪੰਖੜੀਆਂ ਨਾਲ ਭਰ ਜਾਵੇਗੀ ਸਕ੍ਰੀਨ, ਇਦਾਂ ਲਓ ਮਜ਼ਾ
Google 'ਤੇ ਮਹਾਕੁੰਭ ਸਰਚ ਕਰਦਿਆਂ ਹੀ ਹੋਵੇਗੀ ਫੁੱਲਾਂ ਦੀ ਵਰਖਾ, ਗੁਲਾਬ ਦੀਆਂ ਪੰਖੜੀਆਂ ਨਾਲ ਭਰ ਜਾਵੇਗੀ ਸਕ੍ਰੀਨ, ਇਦਾਂ ਲਓ ਮਜ਼ਾ
Gas Cylinder: ਗੈਸ ਕੰਪਨੀਆਂ ਨੇ ਗਾਹਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ, ਨਾ ਮੰਨਣ 'ਤੇ ਸਬਸਿਡੀ ਦੀ ਰਕਮ ਹੋਏਗੀ ਬੰਦ...
ਗੈਸ ਕੰਪਨੀਆਂ ਨੇ ਗਾਹਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ, ਨਾ ਮੰਨਣ 'ਤੇ ਸਬਸਿਡੀ ਦੀ ਰਕਮ ਹੋਏਗੀ ਬੰਦ...
Yograj Singh: ਕਪਿਲ ਦੇਵ ਦੀ ਜਾਨ ਦੇ ਦੁਸ਼ਮਣ ਬਣੇ ਯੁਵਰਾਜ ਸਿੰਘ ਦੇ ਪਿਤਾ, ਗੋਲੀ ਮਾਰਨ ਪਹੁੰਚੇ ਘਰ, ਆਖ਼ਰੀ ਸਮੇਂ 'ਤੇ...
Yograj Singh: ਕਪਿਲ ਦੇਵ ਦੀ ਜਾਨ ਦੇ ਦੁਸ਼ਮਣ ਬਣੇ ਯੁਵਰਾਜ ਸਿੰਘ ਦੇ ਪਿਤਾ, ਗੋਲੀ ਮਾਰਨ ਪਹੁੰਚੇ ਘਰ, ਆਖ਼ਰੀ ਸਮੇਂ 'ਤੇ...
Embed widget