ਪੜਚੋਲ ਕਰੋ

ਭਾਰਤ ਸਰਕਾਰ ਦੀ ਵਟਸਐਪ ਨੂੰ ਦੋ ਟੁੱਕ, ਨਵੀਂ ਪ੍ਰਾਈਵੇਸੀ ਪੌਲਿਸੀ ਵਾਪਸ ਲੈ ਲਵੋ

ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੀ ਤਰਫੋਂ ਵਟਸਐਪ ਦੇ ਗਲੋਬਲ ਸੀਈਓ ਵਿਲ ਕੈਥਕਾਰਟ ਨੂੰ ਪੱਤਰ ਲਿਖਿਆ ਗਿਆ ਹੈ, ਜਿਸ ਵਿੱਚ ਉਸ ਨੂੰ ਭਾਰਤੀ ਯੂਜ਼ਰਸ ਲਈ ਪ੍ਰਸਤਾਵਿਤ ਨਵੀਂ ਪ੍ਰਾਈਵੇਸੀ ਪੌਲਿਸੀ ਵਿੱਚ ਬਦਲਾਅ ਵਾਪਸ ਲੈਣ ਲਈ ਕਿਹਾ ਗਿਆ ਹੈ।

ਨਵੀਂ ਦਿੱਲੀ: ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੀ ਤਰਫੋਂ ਵਟਸਐਪ ਦੇ ਗਲੋਬਲ ਸੀਈਓ ਵਿਲ ਕੈਥਕਾਰਟ ਨੂੰ ਪੱਤਰ ਲਿਖਿਆ ਗਿਆ ਹੈ, ਜਿਸ ਵਿੱਚ ਉਸ ਨੂੰ ਭਾਰਤੀ ਯੂਜ਼ਰਸ ਲਈ ਪ੍ਰਸਤਾਵਿਤ ਨਵੀਂ ਪ੍ਰਾਈਵੇਸੀ ਪੌਲਿਸੀ ਵਿੱਚ ਬਦਲਾਅ ਵਾਪਸ ਲੈਣ ਲਈ ਕਿਹਾ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਅਨੁਸਾਰ ਸੀਈਓ ਨੂੰ ਪ੍ਰਾਈਵੇਸੀ, ਡਾਟਾ ਟ੍ਰਾਂਸਫਰ ਤੇ ਪੌਲਿਸੀ ਸਬੰਧੀ ਸਰਕਾਰ ਦੁਆਰਾ ਮੰਗੀ ਗਈ ਜਾਣਕਾਰੀ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ। ਮੰਤਰਾਲੇ ਦੀ ਤਰਫੋਂ, ਵਟਸਐਪ ਤੋਂ ਪੁੱਛਿਆ ਗਿਆ ਹੈ ਕਿ ਜਦੋਂ ਭਾਰਤ ਦੀ ਸੰਸਦ ਇੱਕ ਨਿੱਜੀ ਡਾਟਾ ਸੁਰੱਖਿਆ ਬਿੱਲ 'ਤੇ ਵਿਚਾਰ ਕਰ ਰਹੀ ਹੈ, ਅਜਿਹੀ ਸਥਿਤ 'ਚ ਉਹ ਕਿਉਂ ਇੰਨੀ ਵੱਡੀ ਤਬਦੀਲੀ ਕਰ ਰਹੇ ਹਨ। ਇਸ ਦੌਰਾਨ ਵਟਸਐਪ ਦੀ ਨਵੀਂ ਪ੍ਰਾਈਵੇਸੀ ਪੌਲਿਸੀ ਪ੍ਰਤੀ ਯੂਜ਼ਰਸ ਦੇ ਸਖ਼ਤ ਹੁੰਗਾਰੇ ਦੇ ਵਿਚਕਾਰ, ਭਾਰਤ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਪ੍ਰਸਿੱਧ ਮੈਸੇਜਿੰਗ ਐਪ ਵਿੱਚ ਕੀਤੇ ਬਦਲਾਅ 'ਤੇ ਵਿਚਾਰ ਕਰ ਰਹੀ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਨਿੱਜੀ ਸੰਚਾਰ ਦੀ ਅਖੰਡਤਾ ਬਣਾਈ ਰੱਖਣ ਦੀ ਲੋੜ ਹੈ। ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੇ ਪਹਿਲੀ ਬੈਠਕ ਮਗਰੋਂ ਦੱਸੀ ਸਭ ਤੋਂ ਵੱਡੀ ਚੁਣੌਤੀ ਸੰਚਾਰ, ਇਲੈਕਟ੍ਰਾਨਿਕਸ ਤੇ ਆਈਟੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ 15ਵੇਂ ਭਾਰਤ ਡਿਜੀਟਲ ਸੰਮੇਲਨ 'ਚ ਕਿਹਾ ਕਿ ਕੌਮਾਂਤਰੀ ਸੁਰੱਖਿਆ ਨੂੰ ਅੰਤਰਰਾਸ਼ਟਰੀ ਕੰਪਨੀਆਂ ਨਾਲ ਗੱਲਬਾਤ ਦੌਰਾਨ ਸਭ ਤੋਂ ਵੱਧ ਮਹੱਤਵ ਦਿੱਤਾ ਜਾਵੇਗਾ। ਹਾਲ ਹੀ ਵਿਚ ਡਾਟਾ ਸੁਰੱਖਿਆ ਤੇ ਗੋਪਨੀਯਤਾ ਦੇ ਮੁੱਦੇ 'ਤੇ ਭਾਰਤ ਸਮੇਤ ਵਿਸ਼ਵ ਭਰ 'ਚ ਵਟਸਐਪ ਦੀ ਅਲੋਚਨਾ ਹੋ ਰਹੀ ਹੈ। ਹਾਲਾਂਕਿ ਵਟਸਐਪ ਨੇ ਕਿਹਾ ਹੈ ਕਿ ਇਸ ਦੇ ਪਲੇਟਫਾਰਮ 'ਤੇ ਭੇਜੇ ਗਏ ਮੈਸੇਜ ਪੂਰੀ ਤਰ੍ਹਾਂ ਗੁਪਤ ਹਨ ਅਤੇ ਵਟਸਐਪ ਜਾਂ ਫੇਸਬੁੱਕ ਆਪਣੇ ਪਲੇਟਫਾਰਮ 'ਤੇ ਭੇਜੇ ਗਏ ਨਿੱਜੀ ਸੁਨੇਹੇ ਨਹੀਂ ਵੇਖ ਸਕਦੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ

Embed widget