ਪੜਚੋਲ ਕਰੋ

ਪੁਲਵਾਮਾ ਸ਼ਹੀਦਾਂ ਦੇ ਪਰਿਵਾਰ ਨਾਲ ਕੀਤੇ ਵਾਅਦੇ ਭੁੱਲੀਆਂ ਸਰਕਾਰਾਂ, ਪਰਿਵਾਰਕ ਮੈਂਬਰਾਂ 'ਚ ਨਿਰਾਸ਼ਾ

ਪਿਛਲੇ ਸਾਲ ਫਰਵਰੀ 'ਚ ਜੰਮੂ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋਏ ਸੀ ਜਿਨ੍ਹਾਂ 'ਚ ਮੋਗਾ ਦੇ ਪਿੰਡ ਗਲੋਟੀ ਦਾ ਜੈਮਲ ਸਿੰਘ ਵੀ ਸ਼ਾਮਲ ਸੀ। ਜੈਮਲ ਸਿੰਘ ਦੀ ਸ਼ਹਾਦਤ ਤੋਂ ਬਾਅਦ ਸੂਬਾ ਸਰਕਾਰ ਨੇ ਕਈ ਵਾਅਦੇ ਤਾਂ ਕੀਤੇ ਪਰ ਉਨ੍ਹਾਂ ਦੇ ਪੂਰਾ ਹੋਣ 'ਚ ਕਿੰਨਾ ਸਮਾਂ ਲੱਗੇਗਾ ਇਸ ਦੀ ਉੜੀਕ ਪਰਿਵਾਰ ਨੂੰ ਅਜੇ ਤਕ ਹੈ।

ਮੋਗਾ: ਅੱਜ ਯਾਨੀ 14 ਫਰਵਰੀ ਨੂੰ ਪੁਲਵਾਮਾ ਹਮਲੇ ਦੀ ਪਹਿਲੀ ਵਰ੍ਹੇਗੰਢ ਹੈ। ਜਿਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਦਾ ਦੁੱਖ ਵੀ ਉਭਰ ਕੇ ਸਾਹਮਣੇ ਆ ਰਿਹਾ ਹੈ। ਅਸਲ 'ਚ ਜਵਾਨਾਂ ਦੀ ਸ਼ਹਾਦਤ ਸਮੇਂ ਸਰਕਾਰਾਂ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਕਈ ਵੱਡੇ-ਵੱਡੇ ਵਾਅਦੇ ਕੀਤੇ ਸੀ। ਜੋ ਅਜੇ ਤਕ ਅਧੂਰੇ ਹਨ। ਦੱਸ ਦਈਏ ਕਿ ਪੁਲਵਾਮਾ ਹਮਲੇ 'ਚ ਸ਼ਹੀਦਾਂ 'ਚ ਇੱਕ ਮੋਗਾ ਦਾ ਜੈਮਲ ਸਿੰਘ ਵੀ ਸੀ। ਮੋਗਾ ਦੇ ਰਹਿਣ ਵਾਲੇ ਜੈਮਲ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਰੇ ਦੇ ਸ਼ਹੀਦ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਕਿਸੇ ਨੇ ਰਾਬਤਾ ਨਹੀਂ ਕੀਤਾ। ਸਰਕਾਰ ਦੀ ਪਾਲਿਸੀ ਮੁਤਾਬਕ 12 ਲੱਖ ਰੁਪਏ ਚੋਂ ਵੀ ਸਿਰਫ ਸੱਤ ਲੱਖ ਰੁਪਏ ਹੀ ਉਨ੍ਹਾਂ ਨੂੰ ਮਿਲੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਖਾਲਸਾ ਐਡ ਵੱਲੋਂ 5000 ਰੁਪਏ ਅਤੇ ਮੋਗਾ ਦੀ ਹੋਰ ਦੋ ਸਮਾਜਸੇਵੀ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ 10-10 ਹਜ਼ਾਰ ਰੁਪਏ ਪੈਂਸ਼ਨ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਹੀਦ ਦੀ ਪਤਨੀ ਸੁਖਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦਾ ਦਾਖਲਾ ਪੰਜਾਬ ਸਰਕਾਰ ਨੇ ਕਰਵਾ ਤਾਂ ਦਿੱਤਾ ਪਰ ਉਸ ਦੀ ਫੀਸ ਨਹੀਂ ਭਰੀ ਗਈ। ਜਿਸ ਤੋਂ ਬਾਅਦ ਮੈਨੇਜਮੈਂਟ ਨੇ ਹੀ ਬੇਟੇ ਗੁਰਪ੍ਰਕਾਸ਼ ਸਿੰਘ ਨੂੰ ਮੁਫਤ ਸਿੱਖਿਆ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਗਰੂਰ ਤੋਂ ਆਪ ਸਾਂਸਦ ਮੈਂਬਰ ਭਗਵੰਤ ਮਾਨ ਨੇ ਉਨ੍ਹਾਂ ਨੂੰ ਘਰ ਆ ਵਾਅਦਾ ਕੀਤਾ ਸੀ ਪਿੰਡ 'ਚ ਸ਼ਹੀਦ ਦੇ ਨਾਂ ਦਾ ਇੱਕ ਖੇਡ ਸਟੇਡੀਅਮ ਅਤੇ ਛਾਦਗਾਰੀ ਗੇਟ ਬਣਵਾਇਆ ਜਾਵੇਗਾ। ਜਿਸ ਦਾ ਅਜੇ ਤਕ ਕੋਈ ਨਾਮੋ-ਨਿਸ਼ਾਨ ਨਹੀਂ ਹੈ।

ਟਾਪ ਹੈਡਲਾਈਨ

Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ

 Bathinda 'ਚ ਪਤੀ ਨੇ ਘਰੇਲੂ ਕਲੇਸ਼ ਕਾਰਨ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget