ਪੜਚੋਲ ਕਰੋ

ਕਾਨੂੰਨ ਵਾਪਸ ਨਹੀਂ ਲਵੇਗੀ ਸਰਕਾਰ, ਮੀਟਿੰਗ 'ਚ ਗਰਮਾ-ਗਰਮੀ!

ਕੇਂਦਰ ਸਰਕਾਰ ਅਜੇ ਵੀ ਕਾਨੂੰਨ ਵਾਪਸ ਲੈਣ ਦੇ ਮੂਡ ਵਿੱਚ ਨਹੀਂ ਹੈ। ਅੱਜ ਕਿਸਾਨਾਂ ਤੇ ਮੰਤਰੀਆਂ ਵਿਚਾਲੇ ਮੀਟਿੰਗ ਵਿੱਚੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਮੀਟਿੰਗ ਵਿੱਚ ਮੰਤਰੀਆਂ ਨੇ ਜ਼ੋਰ ਦਿੱਤਾ ਕਿ ਸਰਕਾਰ ਕਾਨੂੰਨ ਵਾਪਸ ਲੈਣ ਲਈ ਤਿਆਰ ਨਹੀਂ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਅਜੇ ਵੀ ਕਾਨੂੰਨ ਵਾਪਸ ਲੈਣ ਦੇ ਮੂਡ ਵਿੱਚ ਨਹੀਂ ਹੈ। ਅੱਜ ਕਿਸਾਨਾਂ ਤੇ ਮੰਤਰੀਆਂ ਵਿਚਾਲੇ ਮੀਟਿੰਗ ਵਿੱਚੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਮੀਟਿੰਗ ਵਿੱਚ ਮੰਤਰੀਆਂ ਨੇ ਜ਼ੋਰ ਦਿੱਤਾ ਕਿ ਸਰਕਾਰ ਕਾਨੂੰਨ ਵਾਪਸ ਲੈਣ ਲਈ ਤਿਆਰ ਨਹੀਂ ਹੈ। ਇਹ ਵੀ ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਕਾਫੀ ਬਹਿਸ ਤੇ ਤਲਖੀ ਵਾਲਾ ਮਾਹੌਲ ਵੀ ਰਿਹਾ। ਮੀਟਿੰਗ ਦੁਪਹਿਰ ਕਰੀਬ 2.30 ਵਜੇ ਸ਼ੁਰੂ ਹੋਈ। ਬੈਠਕ ਦੇ ਕਰੀਬ 2 ਘੰਟੇ ਬਾਅਦ ਲੰਚ ਬ੍ਰੇਕ ਹੋਈ। ਪਹਿਲੇ ਦੌਰ ਦੀ ਮੀਟਿੰਗ ਵਿੱਚ ਕੋਈ ਸਹਿਮਤੀ ਨਜ਼ਰ ਨਹੀਂ ਆਈ। ਮਟਿੰਗ ਤੋਂ ਪਹਿਲਾਂ ਖੇਤੀ ਮੰਤਰੀ ਤੋਮਰ ਕਹਿ ਗਏ ਵੱਡੀ ਗੱਲ, ਕਿਸਾਨਾਂ ਦੇ ਐਲਾਨ ਮਗਰੋਂ ਦਿੱਤਾ ਸੰਕੇਤ ਸੂਤਰਾਂ ਨੇ ਦੱਸਿਆ ਕਿ ਮੀਟਿੰਗ 'ਚ ਚਰਚਾ ਦੌਰਾਨ ਸਾਹਮਣੇ ਆਇਆ ਹੈ ਕਿ ਸਰਕਾਰ ਦਾ ਰਵੱਈਆ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਨਹੀਂ। ਸਰਕਾਰ ਨੇ ਕਿਹਾ ਹੈ ਕਿ ਜੇਕਰ ਕਿਸਾਨ ਸੋਧਾਂ ਕਰਵਾਉਣਾ ਚਾਹੁੰਦੇ ਹਨ ਤਾਂ ਸਰਕਾਰ ਤਿਆਰ ਹੈ ਪਰ ਕਾਨੂੰਨ ਰੱਦ ਨਹੀਂ ਹੋਣਗੇ। ਬੀਜੇਪੀ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਕੈਪਟਨ ਸਰਕਾਰ ਦੀ ਸਖਤੀ, ਹਰਜੀਤ ਗਰੇਵਾਲ ਵਿਰੁੱਧ ਡਟਣ ਵਾਲੇ ਨੌਜਾਵਾਨਾਂ ਖਿਲਾਫ ਕੇਸ ਇਹ ਵੀ ਪਤਾ ਲੱਗਾ ਹੈ ਕਿ ਅੱਜ ਮੰਤਰੀਆਂ ਨੇ ਕਿਸਾਨਾਂ ਨਾਲ ਲੰਗਰ ਨਹੀਂ ਛਕਿਆ। ਪਿਛਲੀ ਵਾਰ ਮੰਤਰੀਆਂ ਨੇ ਆਪਣੀ ਸ਼ਾਹੀ ਭੋਜ ਖਾਣ ਦੀ ਬਜਾਏ ਕਿਸਾਨਾਂ ਨਾਲ ਸਾਦਾ ਲੰਗਰ ਛਕਿਆ ਸੀ। ਇਸ ਨਾਲ ਸਰਕਾਰ ਨੇ ਨਰਮੀ ਦਾ ਸੰਕੇਤ ਦਿੱਤਾ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 14 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget