ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਕੌਡੀਆਂ ਦੇ ਭਾਅ ਜਨਤਾ ਦਾ ਜਾਇਦਾਦ! ਸਰਕਾਰ ਨੇ 37 ਹਜ਼ਾਰ ਕਰੋੜ ਘਟਾ ਕੇ ਮੰਗੀ ਏਅਰ ਇੰਡੀਆ ਦੀ ਬੋਲੀ

ਸਰਕਾਰ ਨੇ ਕਰਜ਼ੇ ਹੇਠ ਦੱਬੇ ਹੋਏ ਏਅਰ ਇੰਡੀਆ 'ਚ 100% ਹਿੱਸੇਦਾਰੀ ਵੇਚਣ ਲਈ 17 ਮਾਰਚ ਤੱਕ ਬੋਲੀ ਮੰਗੀ ਹੈ। ਸ਼ਰਤਾਂ ਮੁਤਾਬਕ ਖਰੀਦਦਾਰ ਨੂੰ ਏਅਰ ਇੰਡੀਆ ਤੋਂ ਸਿਰਫ 23,286.5 ਕਰੋੜ ਰੁਪਏ ਦੇ ਕਰਜ਼ੇ ਦੀ ਜ਼ਿੰਮੇਵਾਰੀ ਲੈਣੀ ਪਏਗੀ। ਏਅਰ ਲਾਈਨ ਦਾ ਕੁਲ ਕਰਜ਼ਾ 60,074 ਕਰੋੜ ਰੁਪਏ ਹੈ। ਯੋਗ ਬੋਲੀਕਾਰਾਂ ਦੀ ਜਾਣਕਾਰੀ 31 ਮਾਰਚ ਨੂੰ ਦਿੱਤੀ ਜਾਵੇਗੀ।

ਨਵੀਂ ਦਿੱਲੀ: ਸਰਕਾਰ ਨੇ ਕਰਜ਼ੇ ਹੇਠ ਦੱਬੇ ਹੋਏ ਏਅਰ ਇੰਡੀਆ '100% ਹਿੱਸੇਦਾਰੀ ਵੇਚਣ ਲਈ 17 ਮਾਰਚ ਤੱਕ ਬੋਲੀ ਮੰਗੀ ਹੈ। ਸ਼ਰਤਾਂ ਮੁਤਾਬਕ ਖਰੀਦਦਾਰ ਨੂੰ ਏਅਰ ਇੰਡੀਆ ਤੋਂ ਸਿਰਫ 23,286.5 ਕਰੋੜ ਰੁਪਏ ਦੇ ਕਰਜ਼ੇ ਦੀ ਜ਼ਿੰਮੇਵਾਰੀ ਲੈਣੀ ਪਏਗੀ। ਏਅਰ ਲਾਈਨ ਦਾ ਕੁੱਲ ਕਰਜ਼ਾ 60,074 ਕਰੋੜ ਰੁਪਏ ਹੈ। ਯੋਗ ਬੋਲੀਕਾਰਾਂ ਦੀ ਜਾਣਕਾਰੀ 31 ਮਾਰਚ ਨੂੰ ਦਿੱਤੀ ਜਾਵੇਗੀ। ਸਰਕਾਰ ਨੇ ਬੋਲੀ ਦੇ ਦਸਤਾਵੇਜ਼ ਸੋਮਵਾਰ ਨੂੰ ਜਾਰੀ ਕੀਤੇ। ਇਸ ਅਨੁਸਾਰ, ਕਾਮਯਾਬ ਖਰੀਦਦਾਰ ਨੂੰ ਏਅਰ ਇੰਡੀਆ ਦਾ ਪ੍ਰਬੰਧਨ ਨਿਯੰਤਰਣ ਵੀ ਸੌਂਪਿਆ ਜਾਵੇਗਾ। ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਏਅਰ ਇੰਡੀਆ ਨੂੰ ਵੇਚਣ ਦੇ ਵਿਰੁੱਧ ਹਨ। ਇਸ ਨੂੰ ਦੇਸ਼ ਵਿਰੋਧੀ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਫੈਸਲੇ ਖਿਲਾਫ ਅਦਾਲਤ ਜਾਣਗੇ। ਏਅਰ ਇੰਡੀਆ ਐਕਸਪ੍ਰੈਸ, ਆਈਆਈਐਸਟੀਐਸ ਦੀ ਪੂਰੀ ਹਿੱਸੇਦਾਰੀ ਵੀ ਵਿਕੇਗੀ ਨਿਲਾਮੀ ਪ੍ਰਕਿਰਿਆ ਦੇ ਦਸਤਾਵੇਜ਼ਾਂ ਅਨੁਸਾਰ, ਏਅਰ ਇੰਡੀਆ ਐਕਸਪ੍ਰੈਸ ਦੇ 100% ਸ਼ੇਅਰ ਵੀ ਵੇਚੇ ਜਾਣਗੇ। ਇਹ ਏਅਰ ਇੰਡੀਆ ਦੀ ਸਹਾਇਕ ਕੰਪਨੀ ਹੈ, ਜੋ ਸਸਤੀਆਂ ਉਡਾਣਾਂ ਚਲਾਉਂਦੀ ਹੈ। ਸਾਂਝੇ ਉੱਦਮ ਏਆਈਐਸਐਸਐਸਟੀ 'ਚ ਪੂਰੇ 50% ਹਿੱਸੇਦਾਰੀ ਨੂੰ ਵੇਚਣ ਦੀ ਯੋਜਨਾ ਵੀ ਹੈ। ਆਈਆਈਐਸਐਟਐਸ ਏਅਰ ਇੰਡੀਆ ਤੇ ਐਸਏਟੀਐਸ ਲਿਮਟਿਡ ਵਿਚਕਾਰ ਇੱਕ 50-50 ਪ੍ਰਤੀਸ਼ਤ ਸੰਯੁਕਤ ਉੱਦਮ ਹੈ। ਸਰਕਾਰ ਨੇ ਸ਼ਰਤਾਂ ਕੀਤੀਆਂ ਸੌਖੀਆਂ ਬੋਲੀ ਲਾਉਣ ਲਈ ਨੈੱਟਵਰਥ 5000 ਕਰੋੜ ਰੁਪਏ ਤੋਂ ਘਟਾ ਕੇ 3500 ਕਰੋੜ ਰੁਪਏ ਹੋ ਗਈ। ਕੋਈ ਵੀ ਨਿੱਜੀ, ਜਨਤਕ ਲਿਮਟਿਡ ਕੰਪਨੀ, ਕਾਰਪੋਰੇਟ ਬਾਡੀ ਜਾਂ ਫੰਡ ਭਾਰਤ ਵਿੱਚ ਜਾਂ ਭਾਰਤ ਤੋਂ ਬਾਹਰ ਰਜਿਸਟਰਡ ਭਾਰਤੀ ਕਾਨੂੰਨ ਅਨੁਸਾਰ ਏਅਰ ਇੰਡੀਆ ਲਈ ਬੋਲੀ ਲਾਉਣ ਦੇ ਯੋਗ ਹੋਵੇਗੀ। ਨਿਯਮਾਂ ਅਨੁਸਾਰ ਵਿਦੇਸ਼ੀ ਏਅਰਲਾਈਨ ਜਾਂ ਨਿਵੇਸ਼ਕ ਕਿਸੇ ਭਾਰਤੀ ਏਅਰ ਲਾਈਨ ਵਿੱਚ 49% ਤੋਂ ਵੱਧ ਦੀ ਹਿੱਸੇਦਾਰੀ ਨਹੀਂ ਰੱਖ ਸਕਦੇ। ਯਾਨੀ ਏਅਰ ਇੰਡੀਆ ਦਾ ਕੰਟਰੋਲ ਭਾਰਤੀ ਨਿਵੇਸ਼ਕ ਕੋਲ ਰਹੇਗਾ। ਏਅਰ ਇੰਡੀਆ ਦੇ ਕੁੱਲ 16077 ਕਰਮਚਾਰੀ, ਸਥਾਈ ਕਰਮਚਾਰੀਆਂ ਲਈ 3% ਹਿੱਸੇਦਾਰੀ ਭੰਡਾਰ ਰੱਖੇ ਜਾਣਗੇ। ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਕਰਮਚਾਰੀ ਜਥੇਬੰਦੀਆਂ ਏਅਰ ਇੰਡੀਆ ਨੂੰ ਵੇਚਣ ਦੀ ਸਰਕਾਰ ਦੀ ਯੋਜਨਾ ਬਾਰੇ ਵਿਚਾਰ ਵਟਾਂਦਰੇ ਲਈ ਬੈਠਕ ਕਰਨਗੇ। ਏਅਰ ਇੰਡੀਆ ਦੇ ਕਰਮਚਾਰੀਆਂ ਦੀਆਂ ਲਗਪਗ 12 ਸੰਸਥਾਵਾਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget