ਪੜਚੋਲ ਕਰੋ

ਸਰਕਾਰ ਨੇ 'ਡੀਐਸਪੀ ਦੇਵ' ਤੋਂ ਖੋਹਿਆ ਪੁਲਿਸ ਮੈਡਲ

ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਡੀਐਸਪੀ ਦਵਿੰਦਰ ਸਿੰਘ ਨੂੰ ਬਹਾਦਰੀ ਲਈ ਦਿੱਤਾ ਸ਼ੇਰ-ਏ-ਕਸ਼ਮੀਰ ਪੁਲਿਸ ਮੈਡਲ ਵਾਪਸ ਲੈ ਲਿਆ ਹੈ। ਉਸ ਨੂੰ ਜੰਮੂ ਕਸ਼ਮੀਰ ਤੋਂ ਬਾਹਰ ਅੱਤਵਾਦੀਆਂ ਦੀ ਮਦਦ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ।

ਜੰਮੂ ਕਸ਼ਮੀਰ: ਇੱਕ ਅਧਿਕਾਰਤ ਹੁਕਮ 'ਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਡੀਐਸਪੀ ਦਵਿੰਦਰ ਸਿੰਘ ਨੂੰ ਬਹਾਦਰੀ ਲਈ ਦਿੱਤਾ ਸ਼ੇਰ--ਕਸ਼ਮੀਰ ਪੁਲਿਸ ਮੈਡਲ ਵਾਪਸ ਲੈ ਲਿਆ ਹੈ। ਉਸ ਨੂੰ ਜੰਮੂ ਕਸ਼ਮੀਰ ਤੋਂ ਬਾਹਰ ਅੱਤਵਾਦੀਆਂ ਦੀ ਮਦਦ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਹੁਕਮ 'ਚ ਕਿਹਾ ਗਿਆ ਹੈ ਕਿ ਮੁਅੱਤਲ ਕੀਤੇ ਗਏ ਅਧਿਕਾਰੀ ਨੇ ਬੇਵਫਾਈ ਦਾ ਕੰਮ ਕੀਤਾ ਤੇ ਇਸ ਨੂੰ ਬਦਨਾਮ ਕਰਨ ਲਈ ਉਸ ਤੋਂ ਸਨਮਾਨ ਵਾਪਸ ਲੈ ਲਿਆ ਗਿਆ। ਦੱਸ ਦਈਏ ਕਿ ਸਿੰਘ ਨੂੰ 2018 'ਚ ਜੰਮੂ-ਕਸ਼ਮੀਰ ਦਾ ਸਰਵਉੱਚ ਪੁਲਿਸ ਪੁਰਸਕਾਰ ਦਿੱਤਾ ਗਿਆ ਸੀ। ਸ਼ਾਲੀਨ ਕਾਬਰਾ, ਪ੍ਰਮੁੱਖ ਸਕੱਤਰ (ਗ੍ਰਹਿ) ਦੇ ਦਸਤਖਤ ਕੀਤੇ ਸਰਕਾਰੀ ਆਦੇਸ਼ਾਂ 'ਚ ਕਿਹਾ ਗਿਆ ਹੈ, "11 ਜਨਵਰੀ ਨੂੰ ਦਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਦੇ ਨਤੀਜੇ ਵਜੋਂ ਅੱਤਵਾਦੀਆਂ ਨੂੰ ਜੰਮੂ-ਕਸ਼ਮੀਰ ਤੋਂ ਬਾਹਰ ਭੇਜਣ ਅਤੇ ਹਥਿਆਰ, ਗੋਲਾ ਬਾਰੂਦ ਬਰਾਮਦ 'ਚ ਮਦਦ ਦੀ ਕੋਸ਼ਿਸ਼ ਕਰਨ ਕਰਕੇ ਬਹਾਦਰੀ ਲਈ ਦਿੱਤਾ ਸ਼ੇਰ--ਕਸ਼ਮੀਰ ਪੁਲਿਸ ਮੈਡਲ ਜ਼ਬਤ ਕਰ ਲਿਆ ਗਿਆ ਹੈ।”
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ

Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ

ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ

ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ

Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ

Embed widget