ਪੜਚੋਲ ਕਰੋ

ਸ਼ਹੀਦਾਂ ਦੇ ਪਰਿਵਾਰਕ ਮੈਂਬਰ ਨੂੰ ਉੱਚ ਦਰਜੇ ਦੀ ਨੌਕਰੀ ਦੇਣ ਲਈ ਕੈਪਟਨ ਸਰਕਾਰ ਸੁਧਾਰੇਗੀ ਨੀਤੀ

ਪੁਲਵਾਮਾ ਹਮਲੇ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਦੇਸ਼ ਲਈ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਬਹਾਦਰ ਸੈਨਿਕਾਂ ਨੂੰ ਪ੍ਰਣਾਮ ਕਰਦੇ ਹੋਏ 34 ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਚੰਡੀਗੜ੍ਹ: ਪੁਲਵਾਮਾ ਹਮਲੇ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਦੇਸ਼ ਲਈ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਬਹਾਦਰ ਸੈਨਿਕਾਂ ਨੂੰ ਪ੍ਰਣਾਮ ਕਰਦੇ ਹੋਏ 34 ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੁੱਖ ਮੰਤਰੀ ਨੇ ‘ਮਾਨ ਪੱਤਰ’ ਦੇ ਕੇ ਉਨ੍ਹਾਂ ਸਾਰਿਆਂ ਦਾ ਸਨਮਾਨ ਕੀਤਾ, ਜਿਨ੍ਹਾਂ ਨੂੰ ਸਰਕਾਰ ਨੇ ‘ਮਾਨ ਅਤੇ ਸਨਮਾਨ’ ਨੀਤੀ ਤਹਿਤ ਸ਼ਹੀਦ ਫੌਜੀਆਂ ਦੇ ਵਾਰਸਾਂ ਨੂੰ 2017, 2018 ਅਤੇ 2019 ਦੌਰਾਨ ਨੌਕਰੀ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਇਹ ਨਿਮਰ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਅਜ਼ੀਜ਼ਾਂ ਤੋਂ ਵੱਖ ਹੋਣ ਦੀ ਘਾਟ ਨੂੰ ਵਿੱਤੀ ਮੁਆਵਜ਼ਾ ਦੇ ਕੇ ਦੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਸ਼ਹੀਦਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਗੇ। ਮੁੱਖ ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੂੰ ਇੱਕ ਸੁਧਾਰੀ ਨੀਤੀ ਬਣਾਉਣ ਲਈ ਕਿਹਾ ਜਿਸ ਵਿੱਚ ਸ਼ਹੀਦ ਦੇ ਯੋਗ ਪਰਿਵਾਰਕ ਮੈਂਬਰ ਨੂੰ ਨੌਕਰੀ ਤੋਂ ਬਾਅਦ ਵਿਦਿਅਕ ਯੋਗਤਾ ਵਧਾਉਣ ਦੇ ਮਾਮਲੇ ਵਿੱਚ ਉੱਚ ਦਰਜੇ ਦੀ ਨੌਕਰੀ ਦਿੱਤੀ ਜਾ ਸਕਦੀ ਹੈ। ਪਿਛਲੇ ਸਾਲ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੀਆਰਪੀਐਫ ਦੇ ਜਵਾਨ ਸੁਖਜਿੰਦਰ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਦੇ ਪਿੰਡ ਗੜੀਵਿੰਡ ਵਿੱਚ ਏਡੀਸੀ ਨੇ ਸ਼ਹੀਦ ਦੀ ਪਤਨੀ ਨੂੰ 5 ਲੱਖ ਦਾ ਚੈੱਕ ਦਿੱਤਾ। ਇਸ ਦੇ ਨਾਲ ਹੀ ਮਗੇਗਾ ਦੇ ਸ਼ਹੀਦ ਜਮਾਲ ਸਿੰਘ ਦੀ ਪਤਨੀ ਦੀ ਸਰਕਾਰ ਵੱਲੋਂ 5 ਲੱਖ ਦਾ ਚੈੱਕ ਦਿੱਤਾ ਗਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget