ਪੜਚੋਲ ਕਰੋ

ਗ੍ਰੰਥੀ ਦਾ ਸ਼ਰਨਾਕ ਕਾਰਾ, ਗੁਰੂ ਗ੍ਰੰਥ ਸਾਹਿਬ ਸਾਹਮਣੇ ਮੰਦਬੁੱਧੀ ਔਰਤ ਨਾਲ ਜਬਰ-ਜਨਾਹ, ਵੀਡੀਓ ਵਾਇਰਲ 

ਫਿਰੋਜ਼ਪੁਰ ਅਧੀਨ ਆਉਂਦੇ ਪਿੰਡ ਕਿਲੀ ਵਾਲੇ ਝੁੱਗੇ ਦੇ ਗ੍ਰੰਥੀ ਵੱਲੋਂ ਇਕ ਮੰਦਬੁੱਧੀ ਔਰਤ ਨਾਲ ਜਬਰ-ਜਨਾਹ ਦੀ ਇਕ ਵੀਡੀਓ ਵਾਇਰਲ ਹੋਣ ਦਾ ਮਾਮਲਾ ਗਰਮਾ ਗਿਆ ਹੈ। ਗ੍ਰੰਥੀ ਵੱਲੋਂ ਮੰਦਬੁੱਧੀ ਔਰਤ ਨਾਲ ਸਰੀਰਕ ਸਬੰਧ ਬਣਾਏ ਜਾਣ ਸਬੰਧੀ ਕਿਸੇ ਵਿਅਕਤੀ ਵੱਲੋਂ ਵੀਡੀਓ ਬਣਾ ਲਈ ਗਈ ਅਤੇ ਉਸ ਤੋਂ ਬਾਅਦ ਉਸ ਨੂੰ ਵਾਇਰਲ ਕਰ ਦਿੱਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਗ੍ਰੰਥੀ ਗੁਰੂ ਗ੍ਰੰਥ ਸਾਹਿਬ ਦੇ ਨੇੜੇ ਇਹ ਕੁਕਰਮ ਕਰ ਰਿਹਾ ਸੀ।

ਫਿਰੋਜ਼ਪੁਰ: ਫਿਰੋਜ਼ਪੁਰ ਅਧੀਨ ਆਉਂਦੇ ਪਿੰਡ ਕਿਲੀ ਵਾਲੇ ਝੁੱਗੇ ਦੇ ਗ੍ਰੰਥੀ ਵੱਲੋਂ ਇਕ ਮੰਦਬੁੱਧੀ ਔਰਤ ਨਾਲ ਜਬਰ-ਜਨਾਹ ਦੀ ਇਕ ਵੀਡੀਓ ਵਾਇਰਲ ਹੋਣ ਦਾ ਮਾਮਲਾ ਗਰਮਾ ਗਿਆ ਹੈ। ਗ੍ਰੰਥੀ ਵੱਲੋਂ ਮੰਦਬੁੱਧੀ ਔਰਤ ਨਾਲ ਸਰੀਰਕ ਸਬੰਧ ਬਣਾਏ ਜਾਣ ਸਬੰਧੀ ਕਿਸੇ ਵਿਅਕਤੀ ਵੱਲੋਂ ਵੀਡੀਓ ਬਣਾ ਲਈ ਗਈ ਅਤੇ ਉਸ ਤੋਂ ਬਾਅਦ ਉਸ ਨੂੰ ਵਾਇਰਲ ਕਰ ਦਿੱਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਗ੍ਰੰਥੀ ਗੁਰੂ ਗ੍ਰੰਥ ਸਾਹਿਬ ਦੇ ਨੇੜੇ ਇਹ ਕੁਕਰਮ ਕਰ ਰਿਹਾ ਸੀ।

ਇਸ ਦਾ ਪਿੰਡ ਵਾਲਿਆਂ ਵੱਲੋਂ ਵੀ ਸਖ਼ਤ ਵਿਰੋਧ ਕੀਤਾ ਗਿਆ ਅਤੇ ਜਿਉਂ ਹੀ ਸਿੱਖ ਜਥੇਬੰਦੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ(ਮਹਿਤਾ) ਨੂੰ ਪਤਾ ਚੱਲਿਆ ਅਤੇ ਉਨ੍ਹਾਂ ਨੇ ਭਾਈ ਜਸਪਾਲ ਸਿੰਘ ਦੀ ਅਗਵਾਈ 'ਚ ਮੌਕੇ 'ਤੇ ਪਹੁੰਚ ਕੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਇਸ ਘਟਨਾ ਦਾ ਜਾਇਜ਼ਾ ਲਿਆ ਅਤੇ ਇਹ ਜਾਣ ਕੇ ਉਨ੍ਹਾਂ ਨੇ ਦੁਖੀ ਹਿਰਦੇ ਨਾਲ ਕਿਹਾ ਕਿ ਜੋ ਇਹ ਕੁਕਰਮ ਗੁਰੂ ਗ੍ਰੰਥ ਸਾਹਿਬ ਦੇ ਆਸਣ ਕੋਲ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦਾ ਹਿਰਦਾ ਵਲੂੰਧਰਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਉਹ ਗ੍ਰੰਥੀ ਨੂੰ ਲੱਭ ਕੇ ਕਾਨੂੰਨੀ ਕਾਰਵਾਈ ਕਰਵਾਉਣਗੇ। ਦੂਜੇ ਪਾਸੇ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਲਈ ਸ਼ਰਮ ਦੀ ਗੱਲ ਹੈ ਕਿ ਇਹ ਘਟਨਾ ਉਨ੍ਹਾਂ ਦੇ ਪਿੰਡ ਵਿਚ ਹੋਈ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਜਿਸ ਔਰਤ ਨਾਲ ਉਸ ਨੇ ਕੁਕਰਮ ਕੀਤਾ ਹੈ ਉਹ ਔਰਤ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਹੈ ਅਤੇ ਇਸ ਦਾ ਫ਼ਾਇਦਾ ਉਠਾਉਂਦਿਆਂ ਗ੍ਰੰਥੀ ਸਿੰਘ ਨੇ ਕੁਕਰਮ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ

Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ

ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ

ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ

Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ

Embed widget