ਪੜਚੋਲ ਕਰੋ

ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ, ਕੈਨੇਡਾ ਨੇ ਸ਼ੁਰੂ ਕੀਤੀ ਨਵੀਂ ਪ੍ਰਣਾਲੀ

ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਦਾ ਇੱਕ ਵੱਡਾ ਬੈਕਲੌਗ ਇਕੱਠਾ ਹੋ ਗਿਆ ਹੈ। ਉਨ੍ਹਾਂ ਨੂੰ ‘ਕਲੀਅਰ’ ਕਰਨ ਲਈ ਭਾਰਤ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਨੇ ਖ਼ਾਸ ਇੰਤਜ਼ਾਮ ਕੀਤੇ ਹਨ।

ਨਵੀਂ ਦਿੱਲੀ: ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਦਾ ਇੱਕ ਵੱਡਾ ਬੈਕਲੌਗ ਇਕੱਠਾ ਹੋ ਗਿਆ ਹੈ। ਉਨ੍ਹਾਂ ਨੂੰ ‘ਕਲੀਅਰ’ ਕਰਨ ਲਈ ਭਾਰਤ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਨੇ ਖ਼ਾਸ ਇੰਤਜ਼ਾਮ ਕੀਤੇ ਹਨ। ਕੈਨੇਡੀਅਨ ਹਾਈ ਕਮਿਸ਼ਨ ਦੇ ਸਮੁੱਚੇ ਭਾਰਤ ’ਚ ਮੌਜੂਦ ‘ਵੀਜ਼ਾ ਐਪਲੀਕੇਸ਼ਨ ਸੈਂਟਰਜ਼’ (VACs) ’ਚ ਵਿਦਿਆਰਥੀਆਂ ਦੀਆਂ ਅਰਜ਼ੀਆਂ ਲਈ ਇੱਕ ਸਮਰਪਿਤ ਬਾਇਓਮੀਟ੍ਰਿਕਸ ਅਪੁਆਇੰਟਮੈਂਟ ਕਤਾਰ ਪ੍ਰਣਾਲੀ ਲਾਗੂ ਕੀਤੀ ਗਈ ਹੈ।

ਜਿਹੜੇ ਵਿਦਿਆਰਥੀ ਪਹਿਲਾਂ ਹੀ ਆਪਣੀ ਬਾਇਓਮੀਟ੍ਰਿਕਸ ਅਪੁਆਇੰਟਮੈਂਟ ਬੁੱਕ ਕਰ ਚੁੱਕੇ ਹਨ, ਉਨ੍ਹਾਂ ਨੂੰ ਕੁਝ ਪਹਿਲਾਂ ਦੀ ਤਰੀਕ ਲੈਣ ਲਈ ਮੌਜੂਦਾ ਅਪੁਆਇੰਟਮੈਂਟ ਨੂੰ ਰੱਦ ਕਰਨਾ ਹੋਵੇਗਾ। ਇਸ ਲਈ ਉਨ੍ਹਾਂ ਨੂੰ ‘ਡੈਡੀਕੇਟਡ ਕਿਊ’ ਭਾਵ ‘ਸਮਰਪਿਤ ਕਤਾਰ’ ਦੀ ਲੋੜ ਪਵੇਗੀ। ਇਹ ਤਰਜੀਹੀ ਸੇਵਾ ਸਿਰਫ਼ ਸਟੱਡੀ ਪਰਮਿਟਸ, ਥੋੜ੍ਹ-ਚਿਰੇ ਅਧਿਐਨ ਤੇ ਭਾਰਤ ਪਰਤ ਰਹੇ ਵਿਦਿਆਰਥੀਆਂ ਲਈ ਹੈ।

VFS ਹੋਰ ਸਾਰੀਆਂ ਅਰਜ਼ੀਆਂ ਦੀਆਂ ਅਪੁਆਇੰਟਮੈਂਟਸ ਰੱਦ ਕਰ ਦੇਵੇਗਾ, ਜੋ AMS ਉੱਤੇ ਵਿਦਿਆਰਥੀ ਸਮਰਪਿਤ ਕਿਊ ਅਧੀਨ ਬੁੱਕ ਕੀਤੀਆ ਗਈਆਂ ਹਲ। VFS Global ਅਨੁਸਾਰ ਭਾਰਤ ’ਚ ਹੁਣ ਕੈਨੇਡੀਅਨ ਸਟੂਡੈਂਟ ਵੀਜ਼ਾ ਦੀ ਮੰਗ ਕਾਫ਼ੀ ਵਧ ਗਈ ਹੈ।  VFS ਗਲੋਬਲਅਤੇ ਕੈਨੇਡੀਅਨ ਹਾਈ ਕਮਿਸ਼ਨ ਨੇ ਹੁਣ ਅਪੁਆਇੰਟਮੈਂਟ ਸਿਸਟਮ ਲਈ ਇੱਕ ਸਮਰਪਿਤ ਕਤਾਰ (ਡੈਡੇਟਿਡ ਕਿਊ) ਮੁਹੱਈਆ ਕਰਵਾਈ ਹੈ, ਜਿਸ ਦੀ ਸਮਰੱਥਾ ਜ਼ਿਆਦਾ ਹੈ।

ਇਸੇ ਲਈ ਹੋਰ ਵੀਜ਼ਾ ਵਰਗਾਂ ਲਈ ਅਰਜ਼ੀਆਂ ਦੇਣ ਵਾਲੇ ਵਿਅਕਤੀਆਂ ਨੂੰ ਸਟੂਡੈਂਟ ਵੀਜ਼ਾ ਵਰਗ ਅਧੀਨ ਅਪੁਆਇੰਟਮੈਂਟ ਬੁੱਕ ਨਾ ਕਰਨ ਲਈ ਕਿਹਾ ਗਿਆ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਪਿਛਲੇ ਕੁਝ ਸਾਲਾਂ ਦੌਰਾਨ ਅਮਰੀਕਾ ਦੇ ਮੁਕਾਬਲੇ ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਵਧ ਗਈ ਹੈ।

ਦਰਅਸਲ, ਪੜ੍ਹਾਈ ਤੋਂ ਬਾਅਦ ਕੈਨੇਡਾ ’ਚ ਰਹਿ ਕੇ ਕੰਮ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਨਿਯਮ ਕੁਝ ਘੱਟ ਸਖ਼ਤ ਹਨ, ਇਸ ਲਈ ਵੀ ਭਾਰਤੀ ਵਿਦਿਆਰਥੀ ਹੁਣ ਕੈਨੇਡਾ ਨੂੰ ਵਧੇਰੇ ਤਰਜੀਹ ਦਿੰਦੇ ਹਨ। ਕੋਰੋਨਾਵਾਇਰਸ ਦੀ ਮਹਾਮਾਰੀ ਕਾਰਣ ਬਹੁਤ ਸਾਰੇ ਵਿਦਿਆਰਥੀਆਂ ਨੂੰ ਕੈਨੇਡਾ ਜਾਣ ਵਿੱਚ ਕਾਫ਼ੀ ਦੇਰੀ ਹੋ ਗਈ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
Embed widget