ਪੜਚੋਲ ਕਰੋ

ਵਿਦਿਆਰਥੀਆਂ ਲਈ ਵੱਡੀ ਰਾਹਤ, ਕਿਤਾਬਾਂ ਖਰਦੀਣ ਦੀ ਹੁਣ ਨਹੀਂ ਲੋੜ, NCERT ਦਾ ਅਹਿਮ ਕਦਮ

ਤਾਲਾਬੰਦੀ ਕਾਰਨ ਸਕੂਲ, ਕਾਲਜ ਤੇ ਸਾਰੇ ਵਿਦਿਅਕ ਅਦਾਰਿਆਂ ਦੇ ਬੰਦ ਹੋਣ ਕਾਰਨ ਪੜ੍ਹਾਈ ਦਾ ਵੀ ਨੁਕਸਾਨ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਆਨਲਾਈਨ ਅਧਿਐਨ ਨੂੰ ਇਸ ਨੁਕਸਾਨ ਦੀ ਭਰਪਾਈ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ, ਪਰ ਕਿਤਾਬਾਂ ਤੋਂ ਬਿਨਾਂ ਆਨਲਾਈਨ ਪੜ੍ਹਨਾ ਬੱਚਿਆਂ ਲਈ ਮੁਸ਼ਕਲ ਹੋ ਗਿਆ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਤਾਲਾਬੰਦੀ ਕਾਰਨ ਸਕੂਲ, ਕਾਲਜ ਤੇ ਸਾਰੇ ਵਿਦਿਅਕ ਅਦਾਰਿਆਂ ਦੇ ਬੰਦ ਹੋਣ ਕਾਰਨ ਪੜ੍ਹਾਈ ਦਾ ਵੀ ਨੁਕਸਾਨ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਆਨਲਾਈਨ ਅਧਿਐਨ ਨੂੰ ਇਸ ਨੁਕਸਾਨ ਦੀ ਭਰਪਾਈ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ, ਪਰ ਕਿਤਾਬਾਂ ਤੋਂ ਬਿਨਾਂ ਆਨਲਾਈਨ ਪੜ੍ਹਨਾ ਬੱਚਿਆਂ ਲਈ ਮੁਸ਼ਕਲ ਹੋ ਗਿਆ ਹੈ। ਇਸ ਦੌਰਾਨ ਵਿਦਿਆਰਥੀਆਂ ਦੀ ਇਸ ਸਮੱਸਿਆ ਦੇ ਹੱਲ ਲਈ ਐਨਸੀਈਆਰਟੀ (NCERT) ਅੱਗੇ ਆਈ ਹੈ। ਐਨਸੀਈਆਰਟੀ ਨੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੀਆਂ ਸਾਰੀਆਂ ਕਿਤਾਬਾਂ ਨੂੰ ਆਨਲਾਈਨ ਈ-ਬੁੱਕ ਦੇ ਤੌਰ ‘ਤੇ ਜਾਰੀ ਕੀਤਾ ਹੈ।

ਬੱਚੇ ਅਧਿਕਾਰਤ ਵੈੱਬਸਾਈਟ ncert.nic.in 'ਤੇ ਜਾ ਕੇ ਕਿਤਾਬ ਡਾਊਨਲੋਡ ਕਰ ਸਕਦੇ ਹਨ।

ਸੀਬੀਐਸਈ ਦੀਆਂ ਹਦਾਇਤਾਂ 'ਤੇ, ਪਹਿਲੀ ਤੋਂ 9 ਵੀਂ ਅਤੇ 11 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਦੇ ਅਗਲੀ ਕਲਾਸ ‘ਚ ਪ੍ਰਮੋਟ ਕਰ ਦਿੱਤਾ ਗਿਆ ਸੀ ਪਰ ਦੁਕਾਨਾਂ ਬੰਦ ਹੋਣ ਕਾਰਨ ਉਨ੍ਹਾਂ ਨੂੰ ਕਿਤਾਬਾਂ ਨਹੀਂ ਮਿਲੀਆਂ। ਅਜਿਹੀ ਸਥਿਤੀ ਵਿੱਚ ਉਨ੍ਹਾਂ ਲਈ ਬਿਨਾਂ ਕਿਤਾਬਾਂ ਪੜ੍ਹਨਾ ਬਹੁਤ ਮੁਸ਼ਕਲ ਹੁੰਦਾ ਜਾ ਰਿਹਾ ਹੈ। ਬੱਚਿਆਂ ਲਈ ਦੂਰਦਰਸ਼ਨ 'ਤੇ ਕਲਾਸਾਂ ਲਾਈਆਂ ਜਾ ਰਹੀਆਂ ਹਨ, ਜੋ ਕਿ ਕਿਤਾਬਾਂ ਤੋਂ ਬਿਨਾਂ ਬੱਚਿਆਂ ਲਈ ਮੁਸੀਬਤ ਬਣ ਰਹੀਆਂ ਹਨ। ਅਜਿਹੀ ਸਥਿਤੀ ਵਿੱਚ, ਈ-ਬੁੱਕ ਬੱਚਿਆਂ ਲਈ ਵੀ ਬਹੁਤ ਪ੍ਰਭਾਵਸ਼ਾਲੀ ਹੋ ਸਕਦਾ ਹੈ। ਕੋਰੋਨਾ ਸੰਕਟ ਨਾਲ ਝੰਬੇ ਲੋਕਾਂ ਨੂੰ ਵੱਡਾ ਝਟਕਾ, ਅੱਜ ਤੋਂ ਐਲਪੀਜੀ ਸਿਲੰਡਰ ਮਹਿੰਗਾ ਇੰਝ ਕਰੋ ਡਾਊਨਲੋਡ- • ਪਹਿਲਾਂ ਵੈੱਬਸਾਈਟ ncert.nic.in ਖੋਲ੍ਹੋ। • ਹੁਣ ਪਬਲੀਕੇਸ਼ਨ ਕਾਲਮ 'ਤੇ ਕਲਿੱਕ ਕਰੋ। • ਇਸ ‘ਚ ਈ-ਕਿਤਾਬਾਂ 'ਤੇ ਕਲਿੱਕ ਕਰੋ। • ਇਸ ਤੋਂ ਬਾਅਦ ਟੈਕਸਟ ਬੁੱਕ 1 ਤੋਂ 12 ਪੀਡੀਐਫ ਵਿਕਲਪ ਖੋਲ੍ਹੋ। • ਇੱਥੇ ਕਲਾਸ, ਵਿਸ਼ਾ, ਕਿਤਾਬ ਵਿਕਲਪ ਦੀ ਚੋਣ ਕਰੋ। • ਇਸਦੇ ਬਾਅਦ, ਕਿਤਾਬ ਪੀਡੀਐਫ ਫਾਰਮੈਟ ਵਿੱਚ ਸਕ੍ਰੀਨ ‘ਤੇ ਦਿਖਾਈ ਦੇਵੇਗੀ। ਲੌਕਡਾਊਨ ਖੁੱਲ੍ਹਦਿਆਂ ਹੀ ਕੋਰੋਨਾ ਨੇ ਮਚਾਇਆ ਕਹਿਰ, ਮਰੀਜ਼ਾਂ ਦਾ ਅੰਕੜਾ ਦੋ ਲੱਖ ਦੇ ਕਰੀਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget