ਪੜਚੋਲ ਕਰੋ

ਵੱਡਾ ਖੁਲਾਸਾ! ਗੁਰਮੀਤ ਰਾਮ ਰਹੀਮ ਨਿਕਲਿਆ ਬੇਅਦਬੀ ਮਾਮਲਿਆਂ ਦਾ 'ਮਾਸਟਰਮਾਈਂਡ'?

ਐਸਆਈਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਹੈ। ਪੁਲਿਸ ਨੇ ਤ੍ਰਿਸ਼ੋਲ ਕਲੋਨੀ ਸਿਰਸਾ ਦੇ ਹਰਸ਼ ਧੂਰੀ, ਸੰਦੀਪ ਬਰੇਟਾ ਤੇ ਪ੍ਰਦੀਪ ਕਲੇਰ ਖਿਲਾਫ ਕੇਸ ਦਰਜ ਕੀਤਾ ਹੈ, ਜੋ ਗੁਰਮੀਤ ਦੇ ਨਾਲ ਕੈਂਪ ਦੀ ਰਾਸ਼ਟਰੀ ਕਮੇਟੀ ਵਿੱਚ ਸ਼ਾਮਲ ਹਨ।

ਚੰਡੀਗੜ੍ਹ: ਐਸਆਈਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਹੈ। ਪੁਲਿਸ ਨੇ ਤ੍ਰਿਸ਼ੋਲ ਕਲੋਨੀ ਸਿਰਸਾ ਦੇ ਹਰਸ਼ ਧੂਰੀ, ਸੰਦੀਪ ਬਰੇਟਾ ਤੇ ਪ੍ਰਦੀਪ ਕਲੇਰ ਖਿਲਾਫ ਕੇਸ ਦਰਜ ਕੀਤਾ ਹੈ, ਜੋ ਗੁਰਮੀਤ ਦੇ ਨਾਲ ਕੈਂਪ ਦੀ ਰਾਸ਼ਟਰੀ ਕਮੇਟੀ ਵਿੱਚ ਸ਼ਾਮਲ ਹਨ। ਪੁਲਿਸ ਡੇਰਾ ਮੁਖੀ ਤੋਂ ਪੁੱਛਗਿੱਛ ਕਰੇਗੀ ਜੋ ਪ੍ਰੋਡਕਸ਼ਨ ਵਾਰੰਟ ‘ਤੇ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਐਸਆਈਟੀ ਦੇ ਮੁਖੀ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਕਿਹਾ ਕਿ ਡੇਰੇ ਸਿਰਸਾ ਦੇ ਨਿਰਦੇਸ਼ਾਂ ’ਤੇ ਬੇਅਦਬੀ ਕੀਤੀ ਗਈ ਸੀ। ਡੇਰੇ ਦੀ ਨੈਸ਼ਨਲ ਕਮੇਟੀ ਦੇ ਤਿੰਨਾਂ ਮੈਂਬਰਾਂ ਦੀ ਗ੍ਰਿਫਤਾਰੀ ਲਈ ਪੰਜਾਬ ਤੇ ਹਰਿਆਣਾ ਵਿੱਚ ਛਾਪੇ ਮਾਰੇ ਜਾ ਰਹੇ ਹਨ। ਗੁਰਮੀਤ ਦੀ ਗ੍ਰਿਫਤਾਰੀ ਤੋਂ ਬਾਅਦ ਪੰਚਕੂਲਾ ਵਿੱਚ ਹੋਈ ਹਿੰਸਾ ਵਿੱਚ ਇਨ੍ਹਾਂ ਤਿੰਨਾਂ ‘ਤੇ ਗੰਭੀਰ ਦੋਸ਼ ਹਨ। 1 ਜੂਨ, 2015 ਨੂੰ ਪਿੰਡ ਬੁਰਜ ਜਵਾਹਰ ਸਿੰਘ (ਫਰੀਦਕੋਟ) ਦੇ ਗੁਰੂਦੁਆਰਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣ ਤੋਂ ਬਾਅਦ ਹੁਣ ਤੱਕ ਕੀਤੀ ਗਈ ਜਾਂਚ ਦਾ ਚਲਾਨ ਸੋਮਵਾਰ ਨੂੰ ਅਦਾਲਤ 'ਚ ਪੇਸ਼ ਕਰ ਦਿੱਤਾ ਗਿਆ ਹੈ। ਇਸ ਵਿੱਚ 11 ਵਿਅਕਤੀਆਂ ਖ਼ਿਲਾਫ਼ ਇਲਜ਼ਾਮ ਲਾਏ ਗਏ ਹਨ। ਗੁਰਮੀਤ ਰਾਮ ਰਹੀਮ 'ਤੇ ਠੋਸ ਤੱਥਾਂ ਦੇ ਅਧਾਰ ‘ਤੇ ਦੋਸ਼ ਲਗਾਏ ਗਏ ਹਨ, ਗ੍ਰਿਫਤਾਰ ਕੀਤੇ ਗਏ ਸਾਰੇ ਲੋਕਾਂ ਦੇ ਬਿਆਨ ਤੇ ਸਬੂਤ ਪੁਲਿਸ ਕੋਲ ਹਨ। ਡੀਆਈਜੀ ਨੇ ਦੱਸਿਆ ਕਿ 2007 ਤੋਂ ਬਾਅਦ ਮਾਲਵਾ ਖੇਤਰ ਵਿੱਚ ਡੇਰੇ ਦਾ ਦਬਦਬਾ ਤੇਜ਼ੀ ਨਾਲ ਵੱਧ ਰਿਹਾ ਸੀ। ਇਸੇ ਦੌਰਾਨ 2015 ਵਿੱਚ ਡੇਰਾ ਮੁਖੀ ਦੀ ‘ਐਮਐਸਜੀ’ ਫਿਲਮ ਰਿਲੀਜ਼ ਹੋਈ ਸੀ, ਜਿਸ ਨੂੰ ਲੈ ਕੇ ਡੇਰਾ ਪ੍ਰੇਮੀਆਂ ਤੇ ਕੁਝ ਸਿੱਖ ਸੰਗਠਨਾਂ 'ਚ ਟਕਰਾਅ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਡੇਰਾ ਹੈੱਡਕੁਆਰਟਰ ਸਿਰਸਾ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਬਦਲੇ ‘ਚ ਸ੍ਰੀ ਗੁਰੂ ਗਰੰਥ ਸਾਹਿਬ ਦੇ ਸਰੂਪ ਚੋਰੀ ਕਰਕੇ ਚਾਰ ਮਹੀਨਿਆਂ ਤਕ ਲੁਕੋ ਕੇ ਰੱਖੇ। ਮਜੀਠੀਆ ਨੇ ਕਹਿ 'ਤੀ ਓਹੀ ਗੱਲ, "ਨਹੀਂ ਤਾਂ ਅਸੀਂ ਤੋੜ ਦੇਵਾਂਗੇ ਭਾਜਪਾ ਨਾਲੋਂ ਨਾਤਾ" ਫਿਰ 25 ਸਤੰਬਰ, 2015 ਨੂੰ ਪਿੰਡ ਗੁਰ ਜਵਾਹਰ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪੋਸਟਰ ਲਗਾਏ ਗਏ ਸਨ ਜਿਸ ਵਿਚ ਸਿੱਖਾਂ ਪ੍ਰਤੀ ਕਈ ਅਪਮਾਨਜਨਕ ਤੇ ਭੜਕਾਊ ਸ਼ਬਦ ਸਨ। ਇਸ ਤੋਂ ਬਾਅਦ 12 ਅਕਤੂਬਰ,2015 ਨੂੰ ਪਾਵਨ ਗ੍ਰੰਥ ਦੇ ਕੁਝ ਅੰਗ ਬਰਗਾੜੀ ਦੇ ਗੁਰੂਦੁਆਰਾ ਸਾਹਿਬ ਦੇ ਬਾਹਰ ਖਿੰਡੇ ਹੋਏ ਮਿਲੇ। ਅੱਜ ਹੋਏਗਾ ਨਵੇਂ ਅਕਾਲੀ ਦਲ ਦਾ ਐਲਾਨ, ਢੀਂਡਸਾ ਬਣੇ ਸਕਦੇ ਪ੍ਰਧਾਨ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਵਿੱਚ ਗ੍ਰਿਫਤਾਰ ਡੇਰਾ ਪ੍ਰੇਮੀ ਰਣਦੀਪ ਸਿੰਘ ਉਰਫ ਨੀਲਾ, ਰਣਜੀਤ ਸਿੰਘ ਉਰਫ ਭੋਲਾ, ਬਲਜੀਤ ਸਿੰਘ ਤੇ ਨਿਸ਼ਾਨ ਸਿੰਘ ਵਾਸੀ ਫਰੀਦਕੋਟ ਨੂੰ 20 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ। ਡੀਆਈਜੀ ਖਟੜਾ ਦੀ ਅਗਵਾਈ ਵਾਲੀ ਐਸਆਈਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੋਰੀ ਤੋਂ ਬਾਅਦ ਬਰਗੜੀ ‘ਚ ਪੋਸਟਰ ਲਾ ਕੇ ਤੇ ਫਿਰ ਪਵਿੱਤਰ ਸਰੂਪ ਦੀ ਭੰਨਤੋੜ ਦੀ ਜਾਂਚ ਕਰ ਰਹੀ ਹੈ। ਤਿੰਨੋਂ ਮਾਮਲਿਆਂ ‘ਚ ਵੱਖਰੇ ਕੇਸ ਦਰਜ ਕੀਤੇ ਗਏ। ਇਕ ਹੋਰ ਐਸਆਈਟੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ‘ਚ ਬਣਾਈ ਗਈ ਹੈ, ਜੋ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਅਤੇ ਕੋਟਕਪੂਰਾ ‘ਚ ਗੋਲੀਕਾਂਡ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Sonipat Train Accident : ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਪੰਜਾਬੀ ਨੌਜਵਾਨ ਤੇ ਲੜਕੀ ਦੀ ਮੌਤ ,ਮ੍ਰਿਤਕਾਂ ਦੀ ਪਛਾਣ ਆਈ ਸਾਹਮਣੇ
Sonipat Train Accident : ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਪੰਜਾਬੀ ਨੌਜਵਾਨ ਤੇ ਲੜਕੀ ਦੀ ਮੌਤ ,ਮ੍ਰਿਤਕਾਂ ਦੀ ਪਛਾਣ ਆਈ ਸਾਹਮਣੇ
Punjab News : ਸਾਬਕਾ ਮੰਤਰੀ 'ਤੇ NRI ਤੋਂ 1 ਕਰੋੜ ਰੁਪਏ ਲੈਣ ਦੇ ਇਲਜ਼ਾਮ, ਸਰਪੰਚ ਬਣਾਉਣ ਦਾ ਦਿੱਤਾ ਸੀ ਭਰੋਸਾ 
Punjab News : ਸਾਬਕਾ ਮੰਤਰੀ 'ਤੇ NRI ਤੋਂ 1 ਕਰੋੜ ਰੁਪਏ ਲੈਣ ਦੇ ਇਲਜ਼ਾਮ, ਸਰਪੰਚ ਬਣਾਉਣ ਦਾ ਦਿੱਤਾ ਸੀ ਭਰੋਸਾ 
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
DTF ਦੇ ਵਫ਼ਦ ਵੱਲੋਂ ਭਾਰਤ 'ਚ ਇਰਾਨ ਦੇ ਰਾਜਦੂਤ ਨਾਲ ਮੁਲਾਕਾਤ , ਮਿਨਾਬ ਸਕੂਲ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਭੇਜੀ ਰਾਸ਼ੀ
DTF ਦੇ ਵਫ਼ਦ ਵੱਲੋਂ ਭਾਰਤ 'ਚ ਇਰਾਨ ਦੇ ਰਾਜਦੂਤ ਨਾਲ ਮੁਲਾਕਾਤ , ਮਿਨਾਬ ਸਕੂਲ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਭੇਜੀ ਰਾਸ਼ੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
Embed widget