ਪੜਚੋਲ ਕਰੋ

ਭਾਰਤੀ ਸੈਨਾ ਦੀ ਵੱਡੀ ਕਾਮਯਾਬੀ, 24 ਘੰਟਿਆਂ ‘ਚ 9 ਅੱਤਵਾਦੀ ਕੀਤੇ ਢੇਰ

ਪੁਲਿਸ ਤੇ ਸੁਰੱਖਿਆ ਬਲ ਜਵਾਬੀ ਕਾਰਵਾਈ ਕਰ ਰਹੇ ਹਨ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਚਲਾਈ। ਜੰਮੂ-ਕਸ਼ਮੀਰ ਪੁਲਿਸ ਅਨੁਸਾਰ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਪਿੰਜੋਰਾ ਖੇਤਰ ਵਿੱਚ ਇੱਕ ਮੁਕਾਬਲੇ ਵਿੱਚ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

ਜੰਮੂ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ ਹੈ। ਨਿਊਜ਼  ਏਜੰਸੀ ਏਐਨਆਈ ਅਨੁਸਾਰ, ਮੁਕਾਬਲਾ ਸ਼ੋਪੀਆਂ ਦੇ ਪਿੰਜੋਰਾ ਖੇਤਰ ਵਿੱਚ ਚੱਲ ਰਿਹਾ ਹੈ। ਪੁਲਿਸ ਤੇ ਸੁਰੱਖਿਆ ਬਲ ਜਵਾਬੀ ਕਾਰਵਾਈ ਕਰ ਰਹੇ ਹਨ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਚਲਾਈ। ਜੰਮੂ-ਕਸ਼ਮੀਰ ਪੁਲਿਸ ਅਨੁਸਾਰ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਪਿੰਜੋਰਾ ਖੇਤਰ ਵਿੱਚ ਇੱਕ ਮੁਕਾਬਲੇ ਵਿੱਚ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮੁਕਾਬਲੇ ਦੌਰਾਨ ਤਿੰਨ ਸੁਰੱਖਿਆ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਐਤਵਾਰ ਨੂੰ ਸ਼ੋਪੀਆਂ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 5 ਅੱਤਵਾਦੀ ਮਾਰੇ ਸੀ। ਦੱਖਣੀ ਕਸ਼ਮੀਰ ‘ਚ ਪਿਛਲੇ 24 ਘੰਟਿਆਂ ‘ਚ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ 9 ਹੋ ਗਈ ਹੈ। ਭਾਰਤੀ ਸੁਰੱਖਿਆ ਬਲਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ਼ੋਪੀਆਂ ਦੇ ਪਿੰਜੋਰਾ ਖੇਤਰ ਵਿੱਚ ਕੁਝ ਅੱਤਵਾਦੀ ਲੁਕੇ ਹੋਏ ਹਨ। ਖੁਫੀਆ ਜਾਣਕਾਰੀ ਦੇ ਅਧਾਰ 'ਤੇ, ਸਥਾਨਕ ਪੁਲਿਸ ਨਾਲ ਮਿਲ ਕੇ ਭਾਰਤੀ ਸੁਰੱਖਿਆ ਬਲਾਂ ਨੇ ਪਿੰਜੋਰਾ ਖੇਤਰ ਨੂੰ ਘੇਰ ਲਿਆ। ਜਹਾਜ਼ ਕ੍ਰੈਸ਼, ਕੈਪਟਨ ਤੇ ਮਹਿਲਾ ਟ੍ਰੇਨੀ ਦੀ ਮੌਤ ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਦਮਲ ਹੰਜੀਪੋਰਾ ਖੇਤਰ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ਵਿੱਚ ਦੋ ਅੱਤਵਾਦੀ ਮਾਰੇ ਗਏ। ਮੁਕਾਬਲੇ ਦੇ ਮੱਦੇਨਜ਼ਰ ਕੁਲਗਾਮ ਤੇ ਸ਼ੋਪੀਆਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 KS Makhan ਨੇ ਜਲੰਧਰ ਦੇ SSP ਨੂੰ ਦਿੱਤੀ ਸ਼ਿਕਾਇਤ , ਕਿਹਾ -ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਨੇ ਝੂਠੀਆਂ ਅਫਵਾਹਾਂ 
 KS Makhan ਨੇ ਜਲੰਧਰ ਦੇ SSP ਨੂੰ ਦਿੱਤੀ ਸ਼ਿਕਾਇਤ , ਕਿਹਾ -ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਨੇ ਝੂਠੀਆਂ ਅਫਵਾਹਾਂ 
Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
 NEET UG Paper Leak : ਇਸ ‘ਗੈਸ ਪੇਪਰ’ ਨੇ ਕਿਵੇਂ ਰੱਦ ਕਰਵਾ ਦਿੱਤੀ ਭਾਰਤ ਦੀ ਸਭ ਤੋਂ ਵੱਡੀ ਪ੍ਰੀਖਿਆ ? ਜਾਣੋ ਪੂਰੀ ਕਹਾਣੀ
 NEET UG Paper Leak : ਇਸ ‘ਗੈਸ ਪੇਪਰ’ ਨੇ ਕਿਵੇਂ ਰੱਦ ਕਰਵਾ ਦਿੱਤੀ ਭਾਰਤ ਦੀ ਸਭ ਤੋਂ ਵੱਡੀ ਪ੍ਰੀਖਿਆ ? ਜਾਣੋ ਪੂਰੀ ਕਹਾਣੀ
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget