ਪੜਚੋਲ ਕਰੋ

Exclusive: ਅੰਮ੍ਰਿਤਸਰ ਦਰਦਨਾਕ ਹਾਦਸੇ ਦੀ ਜਾਂਚ ਲਈ SIT ਦਾ ਗਠਨ

ਅੰਮ੍ਰਿਤਸਰ: ਜਿੱਥੇ ਕੇਂਦਰ ਸਰਕਾਰ ਨੇ ਸ਼ਹਿਰ ਵਿੱਚ ਦੁਸਹਿਰੇ ਵਾਲੇ ਦਿਨ ਜੌੜਾ ਫਾਟਕ ਨੇੜੇ ਸੈਂਕੜੇ ਲੋਕਾਂ ਦੇ ਰੇਲ ਹੇਠਾਂ ਕੁਚਲੇ ਜਾਣ ਦੇ ਹਾਦਸੇ ਦੀ ਜਾਂਚ ਤੋਂ ਇਨਕਾਰ ਕਰ ਦਿੱਤਾ ਸੀ, ਉੱਥੇ ਗੌਰਮੈਂਟ ਰੇਲਵੇ ਪੁਲਿਸ (ਜੀਆਰਪੀ) ਇਸ ਹਾਦਸੇ ਦੀ ਜਾਂਚ ਕਰੇਗੀ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਜੀਆਰਪੀ ਦੇ ਵਧੀਕ ਡੀਜੀਪੀ ਇਕਬਾਲ ਪ੍ਰੀਤ ਸਹੋਤਾ ਨੇ ਇਸ ਜਾਂਚ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਤਿੰਨ ਮਹੀਨਿਆਂ ਵਿੱਚ ਪੜਤਾਲ ਪੂਰੀ ਕੀਤੀ ਜਾਵੇਗੀ। 'ਏਬੀਪੀ ਸਾਂਝਾ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਏਡੀਜੀਪੀ ਰੇਲਵੇ ਇਕਬਾਲ ਪ੍ਰੀਤ ਸਹੋਤਾ ਨੇ ਦੱਸਿਆ ਕਿ ਉਨ੍ਹਾਂ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਹੈ ਹੈ, ਜੋ ਇਸ ਹਾਦਸੇ ਦੇ ਹਰ ਪਹਿਲੂ ਜਾਂਚ ਕਰੇਗੀ। ਉਨ੍ਹਾਂ ਦੱਸਿਆ ਕਿ ਐਸਆਈਟੀ ਜਾਂਚ ਨੂੰ ਤਿੰਨ ਮਹੀਨਿਆਂ 'ਚ ਪੂਰੀ ਕਰ ਰਿਪੋਰਟ ਦੇਵੇਗੀ। ਹਾਦਸੇ ਤੋਂ ਅਗਲੇ ਦਿਨ ਹੀ ਰੇਲਵੇ ਪੁਲਿਸ ਨੇ ਅਣਪਛਾਤੇ ਲੋਕਾਂ 'ਤੇ ਕੇਸ ਵੀ ਦਰਜ ਕਰ ਲਿਆ ਸੀ। ਸਹੋਤਾ ਨੇ ਦੱਸਿਆ ਕਿ ਐਸਆਈਟੀ ਉਸ ਟ੍ਰੇਨ ਦੀ ਵੀ ਜਾਂਚ ਕਰੇਗੀ, ਜਿਸ ਹੇਠਾਂ ਆਉਣ ਨਾਲ 59 ਲੋਕਾਂ ਦੀ ਮੌਤ ਹੋ ਗਈ ਤੇ ਇੰਨੇ ਹੀ ਜ਼ਖ਼ਮੀ ਹੋ ਗਏ ਸਨ। ਜਦ 'ਏਬੀਪੀ ਸਾਂਝਾ' ਨੇ ਸਹੋਤਾ ਨੂੰ ਪੁੱਛਿਆ ਕਿ ਰੇਲ ਲੀਹ 'ਤੇ ਕੋਈ ਨਾ ਆਵੇ, ਇਸੇ ਦੀ ਜ਼ਿੰਮੇਵਾਰੀ ਜੀਆਰਪੀ ਦੀ ਹੁੰਦੀ ਹੈ, ਤਾਂ ਉਨ੍ਹਾਂ ਕਿਹਾ ਕਿ ਜੇਕਰ ਰੇਲਵੇ ਦੀ ਕੋਈ ਵੀ ਕੁਤਾਹੀ ਹੋਈ ਤਾਂ ਉਸ ਦੀ ਜਾਂਚ ਵੀ ਸਾਹਮਣੇ ਆ ਜਾਵੇਗੀ। ਇਸ ਸਬੰਧੀ ਏਡੀਜੀਪੀ ਨੇ ਦੁਰਘਟਨਾ ਸਥਾਨ ਦਾ ਮੌਕੇ ਦੀ ਜਾਂਚ ਵੀ ਕਰ ਲਈ ਹੈ। ਜ਼ਿਕਰਯੋਗ ਹੈ ਕਿ ਰੇਲ ਰਾਜ ਮੰਤਰੀ ਮਨੋਜ ਸਿਨ੍ਹਾ ਨੇ ਰੇਲਵੇ ਦੀ ਕਿਸੇ ਵੀ ਥਾਂ 'ਤੇ ਗ਼ਲਤੀ ਨਾ ਹੋਣ ਦੀ ਗੱਲ ਕਹਿੰਦਿਆਂ ਕੋਈ ਜਾਂਚ ਨਾ ਕਰਵਾਉਣ ਸਬੰਧੀ ਬਿਆਨ ਦਿੱਤਾ ਸੀ। ਉੱਧਰ, ਹਾਦਸੇ ਵਿੱਚ ਸ਼ਾਮਲ ਜਲੰਧਰ ਤੋਂ ਅੰਮ੍ਰਿਤਸਰ ਆ ਰਹੀ ਡੀਐਮਯੂ ਰੇਲ ਦੇ ਚਾਲਕ ਦਾ ਬਿਆਨ ਵੀ ਸਾਹਮਣੇ ਆਇਆ, ਜਿਸ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਈ ਸਵਾਲ ਖੜ੍ਹੇ ਕੀਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

Embed widget