ਪੜਚੋਲ ਕਰੋ
(Source: ECI/ABP News)
Big Breaking: ਲੌਕਡਾਊਨ 2.0 ਲਈ ਜਾਰੀ ਕੀਤੀਆਂ ਗਾਈਡਲਾਈਂਸ, ਦੇਖੋ ਕਿੰਨ੍ਹਾਂ ਚੀਜ਼ਾਂ ‘ਤੇ ਲੱਗੀ ਪਬੰਦੀ
ਲੌਕਡਾਊਨ 2.0 ਲਈ ਇਕ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ। ਇਸ ਅਨੁਸਾਰ ਦੇਸ਼ ਭਰ ਵਿਚ ਹਵਾਈ, ਰੇਲ ਅਤੇ ਸੜਕੀ ਆਵਾਜਾਈ 'ਤੇ ਪਾਬੰਦੀ ਲਗਾਈ ਗਈ ਹੈ। ਜਨਤਕ ਥਾਵਾਂ 'ਤੇ ਫੇਸ ਕਵਰਿੰਗ ਲਾਜ਼ਮੀ ਕਰ ਦਿੱਤੀ ਗਈ ਹੈ। ਜ਼ਰੂਰੀ ਚੀਜ਼ਾਂ ਲਈ ਰੇਲ ਗੱਡੀਆਂ ਦੀ ਆਗਿਆ ਹੈ।
![Big Breaking: ਲੌਕਡਾਊਨ 2.0 ਲਈ ਜਾਰੀ ਕੀਤੀਆਂ ਗਾਈਡਲਾਈਂਸ, ਦੇਖੋ ਕਿੰਨ੍ਹਾਂ ਚੀਜ਼ਾਂ ‘ਤੇ ਲੱਗੀ ਪਬੰਦੀ Guidelines issued by ministry of home affairs for lockdown 2 Big Breaking: ਲੌਕਡਾਊਨ 2.0 ਲਈ ਜਾਰੀ ਕੀਤੀਆਂ ਗਾਈਡਲਾਈਂਸ, ਦੇਖੋ ਕਿੰਨ੍ਹਾਂ ਚੀਜ਼ਾਂ ‘ਤੇ ਲੱਗੀ ਪਬੰਦੀ](https://static.abplive.com/wp-content/uploads/sites/5/2020/04/15154518/modi-shah.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਲੌਕਡਾਊਨ 2.0 ਲਈ ਇਕ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ। ਇਸ ਅਨੁਸਾਰ ਦੇਸ਼ ਭਰ ਵਿਚ ਹਵਾਈ, ਰੇਲ ਅਤੇ ਸੜਕੀ ਆਵਾਜਾਈ 'ਤੇ ਪਾਬੰਦੀ ਲਗਾਈ ਗਈ ਹੈ। ਜਨਤਕ ਥਾਵਾਂ 'ਤੇ ਫੇਸ ਕਵਰਿੰਗ ਲਾਜ਼ਮੀ ਕਰ ਦਿੱਤੀ ਗਈ ਹੈ। ਜ਼ਰੂਰੀ ਚੀਜ਼ਾਂ ਲਈ ਰੇਲ ਗੱਡੀਆਂ ਦੀ ਆਗਿਆ ਹੈ। ਹੌਟਸਪੌਟ ਖੇਤਰਾਂ ‘ਚ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ। ਸਿਨੇਮਾ ਹਾਲ, ਸ਼ਾਪਿੰਗ ਕੰਪਲੈਕਸ ਅਤੇ ਸਾਰੀਆਂ ਜਨਤਕ ਥਾਵਾਂ ਬੰਦ ਰਹਿਣਗੀਆਂ।
ਹਰ ਤਰ੍ਹਾਂ ਦੀਆਂ ਧਾਰਮਿਕ ਗਤੀਵਿਧੀਆਂ 'ਤੇ ਵੀ ਪਾਬੰਦੀ ਲਗਾਈ ਗਈ ਹੈ। ਸਾਰੇ ਵਿਦਿਅਕ ਅਦਾਰੇ ਵੀ 3 ਮਈ ਤੱਕ ਬੰਦ ਕਰ ਦਿੱਤੇ ਗਏ ਹਨ। ਨਵੀਂ ਦਿਸ਼ਾ ਨਿਰਦੇਸ਼ਾਂ ‘ਚ ਪੇਂਡੂ ਭਾਰਤ ਦਾ ਧਿਆਨ ਰੱਖਿਆ ਗਿਆ ਹੈ। ਕਿਸਾਨਾਂ ਦੀਆਂ ਫਸਲਾਂ ਅਤੇ ਮਨਰੇਗਾ ਮਜ਼ਦੂਰਾਂ ਲਈ ਵੀ ਰਿਆਇਤਾਂ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)