ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਪੁੱਤਰ ਗੁਰਬਾਜ਼ ਨਾਲ ਪਾਰਕ `ਚ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ

Gippy Grewal Gurbaaz Grewal: ਗੁਰਬਾਜ਼ ਗਰੇਵਾਲ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਗਿੱਪੀ ਗਰੇਵਾਲ ਤੇ ਗੁਰਬਾਜ਼ ਗਰੇਵਾਲ ਪਾਰਕ `ਚ ਮਸਤੀ ਕਰਦੇ ਨਜ਼ਰ ਆ ਰਹੇ ਹਨ

Gippy Grewal Gurbaaz Grewal: ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` 2 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦਾ ਟਰੇਲਰ ਪਹਿਲਾਂ ਹੀ ਜ਼ਬਰਦਸਤ ਹਿੱਟ ਹੋ ਚੁੱਕਿਆ ਹੈ। ਟਰੇਲਰ ਨੂੰ ਸਾਢੇ 3 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਨਾਲ ਫ਼ਿਲਮ ਦੇ ਗੀਤ ਵੀ ਜ਼ਬਰਦਸਤ ਹਿੱਟ ਹਨ। 

ਹੁਣ ਗਿੱਪੀ ਗਰੇਵਾਲ ਫ਼ਿਰ ਤੋਂ ਲਾਈਮਲਾਈਟ ਵਿੱਚ ਹਨ। ਜੀ ਹਾਂ, ਗੁਰਬਾਜ਼ ਗਰੇਵਾਲ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਗਿੱਪੀ ਗਰੇਵਾਲ ਤੇ ਗੁਰਬਾਜ਼ ਗਰੇਵਾਲ ਪਾਰਕ `ਚ ਮਸਤੀ ਕਰਦੇ ਨਜ਼ਰ ਆ ਰਹੇ ਹਨ। ਗੁਰਬਾਜ਼ ਗਰੇਵਾਲ ਆਪਣੇ ਪਾਪਾ ਗਿੱਪੀ ਦੇ ਮੋਢਿਆਂ ਤੇ ਬੈਠ ਕੇ ਖੂਬ ਮਸਤੀ ਕਰ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੇਖੋ ਵੀਡੀਓ:

View this post on Instagram
 
A post shared by Gurbaaz Grewal (@thegurbaazgrewal)

ਦਸ ਦਈਏ ਕਿ ਗਿੱਪੀ ਗਰੇਵਾਲ ਦੇ ਤਿੰਨੇ ਬੇਟੇ ਏਕਓਮ, ਸ਼ਿੰਦਾ ਤੇ ਗੁਰਬਾਜ਼ ਤਿੰਨੇ ਸੁਰਖੀਆਂ ਵਿੱਚ ਰਹਿੰਦੇ ਹਨ। ਇਨ੍ਹਾਂ ਤਿੰਨਾਂ ਦੀ ਸੋਸ਼ਲ ਮੀਡੀਆ `ਤੇ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਪਰ ਗੁਰਬਾਜ਼ ਗਰੇਵਾਲ ਸੋਸ਼ਲ ਮੀਡੀਆ `ਤੇ ਅਕਸਰ ਛਾਏ ਰਹਿੰਦੇ ਹਨ। ਗੁਰਬਾਜ਼ ਦਾ ਕਿਊਟ ਅੰਦਾਜ਼ ਸਭ ਨੂੰ ਪਸੰਦ ਆਉਂਦਾ ਹੈ। ਜਦੋਂ ਵੀ ਗੁਰਬਾਜ਼ ਦੇ ਸੋਸ਼ਲ ਮੀਡੀਆ ਅਕਾਊਂਟ `ਤੇ ਕੋਈ ਤਸਵੀਰ ਜਾਂ ਵੀਡੀਓ ਸ਼ੇਅਰ ਹੁੰਦੀ ਹੈ ਤਾਂ ਉਹ ਤੁਰੰਤ ਵਾਇਰਲ ਹੋ ਜਾਂਦੀ ਹੈ। ਇਸ ਤਾਜ਼ਾ ਵੀਡੀਓ `ਚ ਵੀ ਗੁਰਬਾਜ਼ ਦਾ ਕਿਊਟ ਅੰਦਾਜ਼ ਫ਼ੈਨਜ਼ ਦਾ ਦਿਲ ਜਿੱਤਦਾ ਨਜ਼ਰ ਆ ਰਿਹਾ ਹੈ।   

ਟਾਪ ਹੈਡਲਾਈਨ

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget