ਪੜਚੋਲ ਕਰੋ

ਗੁਰਦਾਸਪੁਰ 'ਚ 12ਵੀਂ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸਕੂਲ ਤੋਂ ਪੇਪਰ ਦੇ ਕੇ ਨਿਕਲਿਆ ਸੀ ਬਾਹਰ

ਗੁਰਦਾਸਪੁਰ ਦੇ ਕਸਬਾ ਘੁਮਾਣ 'ਚ 12ਵੀਂ ਜਮਾਤ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦਾ 12ਵੀਂ ਜਮਾਤ ਦਾ ਵਿਦਿਆਰਥੀ ਜਦ ਸਕੂਲ ਦੇ ਗੇਟ ਬਾਹਰ ਨਿਕਲਿਆ ਤਾਂ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕੀਤਾ ਗਿਆ। ਜਾਣਕਾਰੀ ਮੁਤਾਬਕ 18 ਸਾਲ ਦਾ ਸਿਮਰਨਜੀਤ ਸਿੰਘ 12ਵੀਂ ਕਲਾਸ ਦੇ ਪੇਪਰ ਦੇਣ ਲਈ ਸਕੂਲ ਆਇਆ ਸੀ।  

ਗੁਰਦਾਸਪੁਰ: ਗੁਰਦਾਸਪੁਰ ਦੇ ਕਸਬਾ ਘੁਮਾਣ 'ਚ 12ਵੀਂ ਜਮਾਤ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦਾ 12ਵੀਂ ਜਮਾਤ ਦਾ ਵਿਦਿਆਰਥੀ ਜਦ ਸਕੂਲ ਦੇ ਗੇਟ ਬਾਹਰ ਨਿਕਲਿਆ ਤਾਂ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕੀਤਾ ਗਿਆ। ਜਾਣਕਾਰੀ ਮੁਤਾਬਕ 18 ਸਾਲ ਦਾ ਸਿਮਰਨਜੀਤ ਸਿੰਘ 12ਵੀਂ ਕਲਾਸ ਦੇ ਪੇਪਰ ਦੇਣ ਲਈ ਸਕੂਲ ਆਇਆ ਸੀ।  

ਉਹ ਜਦੋਂ ਪੇਪਰ ਦੇ ਕੇ ਆਪਣੇ 9ਵੀਂ ਕਲਾਸ ਵਿੱਚ ਪੜ੍ਹਦੇ ਭਰਾ ਹਰਮਨਦੀਪ ਸਿੰਘ ਦੇ ਨਾਲ ਸਕੂਲ ਦੇ ਗੇਟ ਤੋਂ ਬਾਹਰ ਆਇਆ ਤਾਂ ਪਹਿਲਾਂ ਤੋਂ ਹੀ ਉੱਥੇ ਖੜ੍ਹੇ ਨੌਜਵਾਨਾਂ ਵੱਲੋਂ ਸਿਮਰਨਜੀਤ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਕਾਰਨ ਸਿਮਰਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੇ ਭਰਾ ਹਰਮਨਦੀਪ ਸਿੰਘ ਨੇ ਭੱਜ ਕੇ ਆਪਣੀ ਜਾਨ ਬਚਾਈ। ਜ਼ਖ਼ਮੀ ਸਿਮਰਨਜੀਤ ਸਿੰਘ ਨੂੰ ਸਕੂਲ ਦੇ ਅਧਿਆਪਕਾਂ ਦੇ ਵੱਲੋਂ ਸਰਕਾਰੀ ਹਸਪਤਾਲ ਘੁਮਾਣ ਵਿੱਚ ਲੈ ਜਾਇਆ ਗਿਆ।

ਇੱਥੇ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਪਰ ਰਸਤੇ ਵਿੱਚ ਹੀ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ। ਉੱਥੇ ਹੀ ਸਕੂਲ ਦੇ ਸਟਾਫ ਵੱਲੋਂ ਕੈਮਰੇ ਦੇ ਸਾਹਮਣੇ ਕੁਝ ਵੀ ਬੋਲਣ ਨੂੰ ਮਨਾ ਕਰ ਦਿੱਤਾ ਗਿਆ ਤੇ ਝਗੜੇ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਗਿਆ। 

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget