ਪੜਚੋਲ ਕਰੋ

ਵਾਹ ਸਰਕਾਰ! ਮਾਸਟਰਾਂ ਨੂੰ ਸਕੂਲਾਂ 'ਚੋਂ ਕੱਢ ਸ਼ਰਾਬ ਦੀਆਂ ਫੈਕਟਰੀਆਂ 'ਚ ਤਾਇਨਾਤ ਕਰਨ ਦੇ ਹੁਕਮ

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਅਸ਼ਫ਼ਾਕ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਅਧਿਆਪਕਾਂ ਨੂੰ ਫੈਕਟਰੀ ਵਿੱਚ ਬਣੀਆਂ ਸ਼ਰਾਬ ਦੀਆਂ ਬੋਤਲਾਂ ਦੀ ਨਿਗਰਾਨੀ ਕਰਨ ਦਾ ਕੰਮ ਦਿੱਤਾ ਗਿਆ ਹੈ।

ਗੁਰਦਾਸਪੁਰ: ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਕੋਰੋਨਾਵਾਇਰਸ ਦੀ ਰੋਕਥਾਮ ਲਈ ਜਾਰੀ ਤਾਲਾਬੰਦੀ ਦੌਰਾਨ ਹੁਣ ਸ਼ਰਾਬ ਦੀਆਂ ਫੈਕਟਰੀਆਂ ਵਿੱਚ ਹਿਸਾਬ-ਕਿਤਾਬ ਕਰਨਗੇ। ਇਹ ਹੁਕਮ ਗੁਰਦਾਸਪੁਰ ਦੇ ਡੀਸੀ ਨੇ ਜਾਰੀ ਕੀਤੇ ਹਨ ਤਾਂ ਜੋ ਸ਼ਰਾਬ ਫੈਕਟਰੀਆਂ ਵਿੱਚ ਹੋ ਰਹੀ ਧਾਂਦਲੀ ਰੋਕੀ ਜਾ ਸਕੇ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਅਸ਼ਫ਼ਾਕ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਅਧਿਆਪਕਾਂ ਨੂੰ ਫੈਕਟਰੀ ਵਿੱਚ ਬਣੀਆਂ ਸ਼ਰਾਬ ਦੀਆਂ ਬੋਤਲਾਂ ਦੀ ਨਿਗਰਾਨੀ ਕਰਨ ਦਾ ਕੰਮ ਦਿੱਤਾ ਗਿਆ ਹੈ। ਆਦੇਸ਼ ਮੁਤਾਬਕ ਅਧਿਆਪਕ ਇਹ ਯਕੀਨੀ ਬਣਾਉਣਗੇ ਕਿ ਕਿੰਨੀਆਂ ਬੋਤਲਾਂ ਬਣੀਆਂ ਤੇ ਕਿੰਨੀਆਂ ਵਿਕੀਆਂ ਹਨ। ਡੀਸੀ ਦੇ ਇਸ ਹੁਕਮ ਨੂੰ ਅਧਿਆਪਕਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅਧਿਆਪਕਾਂ ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਾ ਦਿੱਤਾ। ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਇਹ ਹੁਕਮ ਰੱਦ ਨਾ ਹੋਏ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ।
ਇਹ ਵੀ ਪੜ੍ਹੋ- 

Education Loan Information:
Calculate Education Loan EMI

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget