ਪੜਚੋਲ ਕਰੋ

ਗੁੰਮਸ਼ੁਦਗੀ ਦੇ ਪੋਸਟਰਾਂ ਮਗਰੋਂ ਬਹੁੜੇ ਸੰਨੀ ਦਿਓਲ

ਬੀਤੇ ਦਿਨੀਂ ਪਠਾਨਕੋਟ ਦੇ ਸਥਾਨਕ ਲੋਕਾਂ ਨੇ ਬੀਜੇਪੀ ਸਾਂਸਦ ਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ 'ਤੇ ਲਾਏ ਸੀ। ਇਸ ਤੋਂ ਬਾਅਦ ਅੱਜ ਸੰਨੀ ਦਿਓਲ ਨੇ ਫੇਸਬੁੱਕ ਪੇਜ 'ਤੇ ਅਪਡੇਟ ਦਿੰਦਿਆਂ ਲੋਕ ਸਭਾ ਹਲਕਾ ਗੁਰਦਾਸਪੁਰ, ਪਠਾਨਕੋਟ ਤੇ ਦੇਸ਼ ਵਾਸੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ।

ਚੰਡੀਗੜ੍ਹ: ਬੀਤੇ ਦਿਨੀਂ ਪਠਾਨਕੋਟ ਦੇ ਸਥਾਨਕ ਲੋਕਾਂ ਨੇ ਬੀਜੇਪੀ ਸਾਂਸਦ ਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ 'ਤੇ ਲਾਏ ਸੀ। ਇਸ ਤੋਂ ਬਾਅਦ ਅੱਜ ਸੰਨੀ ਦਿਓਲ ਨੇ ਫੇਸਬੁੱਕ ਪੇਜ 'ਤੇ ਅਪਡੇਟ ਦਿੰਦਿਆਂ ਲੋਕ ਸਭਾ ਹਲਕਾ ਗੁਰਦਾਸਪੁਰ, ਪਠਾਨਕੋਟ ਤੇ ਦੇਸ਼ ਵਾਸੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਵਿਰੋਧੀਆਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸਾਰੇ ਮਿਲ ਕੇ ਕੰਮ ਕਰਨ ਤਾਂ ਹੀ ਪਠਾਨਕੋਟ ਦਾ ਵਿਕਾਸ ਹੋ ਸਕਦਾ ਹੈ। ਸੰਨੀ ਨੇ ਕਿਹਾ ਕਿ ਪਠਾਨਕੋਟ ਦੀ ਨੈਰੋਗੇਜ਼ ਟ੍ਰੇਨ ਜੋ ਸ਼ਹਿਰ ਵਿੱਚੋਂ-ਵਿੱਚ ਗੁਜ਼ਰਦੀ ਹੈ ਜਿਸ ਕਾਰਨ ਸ਼ਹਿਰ ਦੇ ਸਾਰੇ ਫਾਟਕ ਬੰਦ ਹੋ ਜਾਂਦੇ ਹਨ ਤੇ ਸ਼ਹਿਰ ਦੀ ਰਫਤਾਰ ਰੁਕ ਜਾਂਦੀ ਹੈ। ਇਸ ਟ੍ਰੈਫਿਕ ਦੀ ਸਮੱਸਿਆ ਨੂੰ ਹਟਾਉਣ ਲਈ ਕੇਂਦਰ ਸਰਕਾਰ ਵੱਲੋਂ ਰੇਲਵੇ ਲਾਇਨ ਨੂੰ ਐਲੀਵੇਟਿਡ ਟਰੈਕ 'ਚ ਤਬਦੀਲ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ 'ਚ ਪੰਜਾਬ ਸਰਕਾਰ ਨੂੰ ਵੀ ਆਪਣਾ ਸ਼ੇਅਰ ਦੇਣਾ ਚਾਹੀਦਾ ਹੈ। ਸੰਨੀ ਮੁਤਾਬਕ ਇਸ ਨੂੰ ਬਣਾਉਣ ਦਾ ਸੁਫਨਾ ਸਾਬਕਾ ਸਾਂਸਦ ਸਵਰਗੀ ਵਿਨੋਦ ਖੰਨਾ ਨੇ ਵੀ ਦੇਖਿਆ ਸੀ, ਜੋ ਅੱਜ ਪੂਰਾ ਹੋਣ ਜਾ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget