ਪੜਚੋਲ ਕਰੋ

ਸਰਹੱਦ 'ਤੇ ਇੱਕ ਹੋਰ ਪੰਜਾਬੀ ਸ਼ਹੀਦ, ਮਹੀਨਾਂ ਪਹਿਲਾਂ ਹੀ ਬਣਿਆ ਸੀ ਨੰਨ੍ਹੀ ਪਰੀ ਦਾ ਪਾਪਾ

ਬਰਫੀਲੇ ਤੂਫਾਨਾਂ ਤੇ ਪਹਾੜਾਂ ਕਰਕੇ ਹੁਣ ਤੱਕ ਸੈਨਾ ਦੇ ਬਹੁਤ ਸਾਰੇ ਜਵਾਨ ਸ਼ਹਾਦਤ ਹਾਸਲ ਕਰ ਚੁੱਕੇ ਹਨ। ਅਜਿਹੀ ਹੀ ਇੱਕ ਘਟਨਾ ਕੁਪਵਾੜਾ ਜ਼ਿਲ੍ਹੇ ਦੇ ਉੜੀ ਸੈਕਟਰ 'ਚ ਵਾਪਰੀ ਸੀ।

ਗੁਰਦਾਸਪੁਰ: ਬਰਫ ਨਾਲ ਭਰੀਆਂ ਪਹਾੜੀਆਂ 'ਤੇ ਦੇਸ਼ ਦੀ ਰੱਖਿਆ ਕਰਨਾ ਹਮੇਸ਼ਾ ਇੱਕ ਚੁਣੌਤੀ ਰਹੀ ਹੈ। ਬਰਫੀਲੇ ਤੂਫਾਨਾਂ ਤੇ ਪਹਾੜਾਂ ਕਰਕੇ ਹੁਣ ਤੱਕ ਸੈਨਾ ਦੇ ਬਹੁਤ ਸਾਰੇ ਜਵਾਨ ਸ਼ਹਾਦਤ ਹਾਸਲ ਕਰ ਚੁੱਕੇ ਹਨ। ਅਜਿਹੀ ਹੀ ਇੱਕ ਘਟਨਾ ਕੁਪਵਾੜਾ ਜ਼ਿਲ੍ਹੇ ਦੇ ਉੜੀ ਸੈਕਟਰ 'ਚ ਵਾਪਰੀ, ਜਿਸ 'ਚ ਚਾਰ ਸੈਨਿਕ ਸ਼ਹੀਦ ਹੋ ਗਏ। ਇਨ੍ਹਾਂ ਸੈਨਿਕਾਂ 'ਚ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸਿੱਧਪੁਰ ਨਵਾਂ ਪਿੰਡ ਦਾ 26 ਸਾਲਾ ਸਿਪਾਹੀ ਰਣਜੀਤ ਸਿੰਘ ਸਲਾਰੀਆ ਵੀ ਸ਼ਾਮਲ ਹੈ। ਹਾਸਲ ਜਾਣਕਾਰੀ ਮੁਤਾਬਕ ਰਣਜੀਤ ਸਿੰਘ 45 ਨੈਸ਼ਨਲ ਰਾਈਫਲਜ਼ 'ਚ ਜੰਮੂ-ਕਸ਼ਮੀਰ 'ਚ ਤਾਇਨਾਤ ਸੀ। 26 ਜਨਵਰੀ 2019 ਨੂੰ ਉਹ ਵਿਆਹ ਦੇ ਬੰਧਨ 'ਚ ਬੱਝ ਗਿਆ ਸੀ ਤੇ ਦਸੰਬਰ 2019 ਨੂੰ ਉਹ ਬੇਟੀ ਦਾ ਪਿਤਾ ਬਣਿਆ ਸੀ, ਜਿਸ ਦਾ ਨਾਂ ਪਰੀ ਹੈ। ਪਰ ਉਹ ਆਪਣੇ ਬੱਚੇ ਦਾ ਚਿਹਰਾ ਵੀ ਨਹੀਂ ਵੇਖ ਸਕਿਆ ਤੇ ਕੁਰਬਾਨ ਹੋ ਗਿਆ। ਰਣਜੀਤ ਦੀ ਸ਼ਹਾਦਤ 'ਤੇ ਪਿੰਡ 'ਚ ਸੋਗ ਦਾ ਮਾਹੌਲ ਹੈ। ਬੁੱਧਵਾਰ ਨੂੰ ਤਿਰੰਗੇ ਵਿੱਚ ਬੰਨ੍ਹੇ ਪਾਰਥਿਵ ਦੇਹ ਪਿੰਡ ਸਿੱਧਪੁਰ ਨਿੰਬ ਪਿੰਡ ਪਹੁੰਚੇਗਾ, ਜਿੱਥੇ ਉਨ੍ਹਾਂ ਦਾ ਪੂਰਾ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਨਮ ਅੱਖਾਂ ਨਾਲ ਸ਼ਹੀਦ ਦੇ ਪਿਤਾ ਹਰਬੰਸ ਸਿੰਘ ਨੇ ਦੱਸਿਆ ਕਿ ਰਣਜੀਤ ਪਰਿਵਾਰ ਦਾ ਇਕਲੌਤਾ ਸਹਾਰਾ ਸੀ।

ਟਾਪ ਹੈਡਲਾਈਨ

Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget