ਪੜਚੋਲ ਕਰੋ

ਸੰਯੁਕਤ ਕਿਸਾਨ ਮੋਰਚੇ 'ਚੋਂ ਮੁਅੱਤਲ ਹੋਣ ਮਗਰੋਂ ਗੁਰਨਾਮ ਚੜੂਨੀ ਦਾ ਵੱਡਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਫਤੇ ਲਈ ਮੁਅੱਤਲ ਕਰਨ ਮਗਰੋਂ ਵੱਡਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਫਤੇ ਲਈ ਮੁਅੱਤਲ ਕਰਨ ਮਗਰੋਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁਅੱਥਲੀ ਮਗਰੋਂ ਸਰਕਾਰ ਕਿਤੇ ਇਹ ਨਾ ਸਮਝੇ ਕਿ ਸੰਯੁਕਤ ਕਿਸਾਨ ਮੋਰਚੇ ’ਚ ਕੋਈ ਫੁੱਟ ਪਏਗੀ ਬਲਕਿ ਉਹ ਪਹਿਲਾਂ ਨਾਲੋਂ ਵੀ ਵੱਧ ਸਰਗਰਮ ਹੋਣਗੇ।

ਚੜੂਨੀ ਨੇ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਚੋਣ ਮੈਦਾਨ ’ਚ ਨਿੱਤਰਨ ਦਾ ਫ਼ੈਸਲਾ ਸਰਬਸੰਮਤੀ ਨਾਲ ਨਹੀਂ ਲਿਆ ਗਿਆ, ਪਰ ਉਹ ਸੱਤਾ ਤਬਦੀਲੀ ਦੀ ਥਾਂ ‘ਵਿਵਸਥਾ ਤਬਦੀਲੀ’ ਦੀ ਗੱਲ ਕਰਦੇ ਹਨ ਤੇ ਅੱਗੋਂ ਵੀ ਆਪਣੇ ਸਟੈਂਡ ਉਪਰ ਕਾਇਮ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਜਨ ਲਾਲ ਸਰਕਾਰ, ਦੇਵੀ ਲਾਲ ਸਰਕਾਰ, ਚੌਟਾਲਾ ਸਰਕਾਰ ਤੇ ਮੌਜੂਦਾ ਗੱਠਜੋੜ ਸਰਕਾਰ ਕਿਸਾਨੀ ਵਾਅਦਿਆਂ ਨਾਲ ਸੱਤਾ ਵਿੱਚ ਆਈਆਂ, ਪਰ ਮਗਰੋਂ ਕਿਸਾਨੀ ਮੰਗਾਂ ਤੋਂ ਪਿੱਛੇ ਹਟ ਗਈਆਂ।

ਉਨ੍ਹਾਂ ਕਿਹਾ ਕਿ ‘ਉੱਤਰਾਖੰਡ/ਉੱਤਰ ਪ੍ਰਦੇਸ਼ ਮਿਸ਼ਨ’ ਨਾਲ ਕੀ ਗਾਰੰਟੀ ਹੈ ਕਿ ਅਗਲੀ ਸਰਕਾਰ ਵੀ ਕਿਸਾਨਾਂ ਦੇ ਹਿੱਤਾਂ ਦਾ ਧਿਆਨ ਕਰੇਗੀ। ਇਸ ਲਈ ਮੇਰੀ ਨਿੱਜੀ ਰਾਇ ਹੈ ਕਿ ‘ਵਿਵਸਥਾ ਤਬਦੀਲੀ’ ਜ਼ਰੂਰੀ ਹੈ। ਚੋਣਾਂ ਉਨ੍ਹਾਂ ਲੋਕਾਂ ਨੂੰ ਹੀ ਜਤਾਈਆਂ ਜਾਣ ਜੋ ਕਿਸਾਨਾਂ ਦੀਆਂ ਸਮੱਸਿਆਵਾਂ ਸਮਝਦੇ ਹਨ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਉਨ੍ਹਾਂ ਦੇ ‘ਪੰਜਾਬ ਮਿਸ਼ਨ’ ਵਾਲੇ ਬਿਆਨ ਦੇ ਆਧਾਰ ’ਤੇ ਮੋਰਚੇ ਵਿੱਚੋਂ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਹੈ। ਚੜੂਨੀ ਨੇ ‘ਪੰਜਾਬ ਮਿਸ਼ਨ’ ਤਹਿਤ ਸੁਝਾਅ ਦਿੱਤਾ ਸੀ ਕਿ ‘ਸਿਸਟਮ ਵਿੱਚ ਬਦਲਾਅ’ ਲਈ ਕਿਸਾਨ ਯੂਨੀਅਨਾਂ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ। ਮੋਰਚੇ ਨੇ ਹਾਲਾਂਕਿ ਚੜੂਨੀ ਦੇ ਇਸ ਬਿਆਨ ਤੋਂ ਖੁ਼ਦ ਨੂੰ ਵੱਖ ਕਰਦਿਆਂ ਇਸ ਨੂੰ ਕਿਸਾਨ ਆਗੂ ਦੀ ਨਿੱਜੀ ਰਾਇ ਦੱਸਿਆ ਸੀ।

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਇੱਥੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਘੋਲ ਨੂੰ ਜਿੱਤਣ ਲਈ ਆਏ ਹਨ ਨਾ ਕਿ ਚੋਣਾਂ ਲੜਨ। ਉਨ੍ਹਾਂ ਕਿਹਾ ਕਿ ਚੜੂਨੀ ਪੰਜਾਬ ਦੇ ਕਿਸਾਨਾਂ ਨੂੰ ਚੋਣ ਮੈਦਾਨ ਵਿੱਚ ਨਿੱਤਰਨ ਲਈ ਉਕਸਾ ਰਹੇ ਸਨ ਤੇ ਬੀਤੇ ਦਿਨ ਕਿਸਾਨਾਂ ਦੀ ਬੈਠਕ ’ਚ ਉਕਤ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਰਚੇ ਨੇ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ ਸੀ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ

ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!

ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!
ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!
ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ
ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ
ਗੋਆ ‘ਚ ਨਾਈਟ ਕਲੱਬ 'ਚ ਸਿਲੰਡਰ ਧਮਾਕਾ, 25 ਲੋਕਾਂ ਦੀ ਦਰਦਨਾਕ ਮੌਤ… CM ਨੇ ਦਿੱਤੇ ਜਾਂਚ ਦੇ ਹੁਕਮ, ਦੇਖੋ ਹਾਦਸੇ ਦਾ ਖੌਫਨਾਕ ਵੀਡੀਓ

Punjab Weather Today: ਪੰਜਾਬ ‘ਚ ਬਰਫ਼ੀਲੀ ਹਵਾਵਾਂ ਦਾ ਕਹਿਰ, ਇਕਦਮ ਵਧੀ ਠੰਡ, 2 ਦਿਨ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ, ਆਦਮਪੁਰ ਸਭ ਤੋਂ ਠੰਡਾ; ਆਉਣ ਵਾਲੇ ਦਿਨ ਮੁਸ਼ਕਿਲ ਭਰੇ

ਦੋਸਤ ਨਾਲ ਹੱਥ ਮਿਲਾਉਂਦੇ ਜਾਂ ਕੁਰਸੀ ਛੂਹਣ ਨਾਲ ਕਰੰਟ ਕਿਉਂ ਲੱਗਦਾ? ਕਾਰਨ ਹੈਰਾਨ ਕਰ ਦੇਣ ਵਾਲੇ

ਇੰਡੀਗੋ ਦਾ ਸੰਕਟ ਜਾਰੀ, 100 ਤੋਂ ਵੱਧ ਉਡਾਣਾਂ ਰੱਦ, ਕਈ ਸ਼ਹਿਰਾਂ ਦੀ ਹਵਾਈ ਸੇਵਾ ਠੱਪ;  ਇੱਥੇ ਵੇਖੋ ਲਿਸਟ, ਯਾਤਰੀ ਪ੍ਰੇਸ਼ਾਨ

Embed widget