ਪੜਚੋਲ ਕਰੋ
(Source: ECI/ABP News)
ਮੁਕਤਸਰ ਪਹੁੰਚੇ ਗੁਰਨਾਮ ਚੜੂਨੀ, ਕਿਸਾਨਾਂ ਨੂੰ ਰਾਜਨੀਤੀ 'ਚ ਆਉਣ ਲਈ ਕਿਹਾ
ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਅੱਜ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਉਨ੍ਹਾਂ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਕਿਸਾਨਾਂ ਨੂੰ ਰਾਜਨੀਤੀ ਵਿੱਚ ਆਉਣ ਲਈ ਅੱਗੇ ਆਉਣ ਲਈ ਕਿਹਾ।
![ਮੁਕਤਸਰ ਪਹੁੰਚੇ ਗੁਰਨਾਮ ਚੜੂਨੀ, ਕਿਸਾਨਾਂ ਨੂੰ ਰਾਜਨੀਤੀ 'ਚ ਆਉਣ ਲਈ ਕਿਹਾ Gurnam Singh Chadhuni Arrived Muktsar, asked the farmers to enter politics ਮੁਕਤਸਰ ਪਹੁੰਚੇ ਗੁਰਨਾਮ ਚੜੂਨੀ, ਕਿਸਾਨਾਂ ਨੂੰ ਰਾਜਨੀਤੀ 'ਚ ਆਉਣ ਲਈ ਕਿਹਾ](https://feeds.abplive.com/onecms/images/uploaded-images/2021/07/05/2aaea0219cf467ac0bb40378840a896a_original.jpg?impolicy=abp_cdn&imwidth=1200&height=675)
Gurnam_Charuni
ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਅੱਜ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਉਨ੍ਹਾਂ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਕਿਸਾਨਾਂ ਨੂੰ ਰਾਜਨੀਤੀ ਵਿੱਚ ਆਉਣ ਲਈ ਅੱਗੇ ਆਉਣ ਲਈ ਕਿਹਾ। ਇਸ ਦੌਰਾਨ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਦੀ ਵੀ ਚਰਚਾ ਹੈ। ਚੜੂਨੀ ਨੇ ਕਿਹਾ ਹੈ ਕਿ ਮੈਂ ਚੋਣ ਨਹੀਂ ਲੜਾਂਗਾ।
ਫਗਵਾੜਾ ਵਿੱਚ ਕਿਸਾਨਾਂ ਵੱਲੋਂ ਗੰਨੇ ਦੇ ਸਮਰਥਨ ਮੁੱਲ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚੜੂਨੀ ਨੇ ਕਿਹਾ ਹੈ ਕਿ ਮੈਂ ਕਿਸਾਨਾਂ ਦਾ ਸਮਰਥਨ ਕਰਦਾ ਹਾਂ।ਭਾਵੇਂ ਮੈਨੂੰ ਪੰਜਾਬ ਦੇ ਗੰਨਾ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਸਾਹਮਣਾ ਕਰਨਾ ਪਵੇ, ਮੈਂ ਤਿਆਰ ਹਾਂ।
ਚੜੂਨੀ ਨੇ ਕਿਹਾ ਕਿ ਕਿਸਾਨ ਕਾਰਪੋਰੇਟ ਘਰਾਣਿਆਂ ਨਾਲੋਂ ਅਮੀਰ ਹਨ। ਕਿਸਾਨ ਆਪਣਾ ਕਾਰਪੋਰੇਟ ਖੁਦ ਬਣਾਉਣਗੇ। ਖੇਤੀਬਾੜੀ ਕਾਨੂੰਨ ਰੱਦ ਹੋਣ ਤੋਂ ਬਾਅਦ ਇਸ ਵਿਚਾਰ 'ਤੇ ਕੰਮ ਕੀਤਾ ਜਾਵੇਗਾ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)