ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਕਿਸਾਨ ਅੰਦੋਲਨ 'ਚ ਖਿਡਾਰੀਆਂ ਨੇ ਬਣਾਇਆ ਜਿੰਮ, ਸੁਰੱਖਿਆ ਲਈ ਖੁਦ ਨੂੰ ਰੱਖ ਰਹੇ ਫਿੱਟ 

ਦਿੱਲੀ ਦੀ ਸਰਹੱਦ 'ਤੇ ਕਿਸਾਨ ਅੰਦੋਲਨ ਸਿਖਰ 'ਤੇ ਹੈ। ਹਰ ਵਰਗ ਵੱਲੋਂ ਇਸ ਅੰਦੋਲਨ। ਚ ਵੱਧ ਚੜ ਕੇ ਹਿੱਸਾ ਲਿਆ ਜਾ ਰਿਹਾ ਹੈ। ਰੋਜ਼ਾਨਾ ਕਈ ਨਵੇਂ ਰੰਗ ਇਸ ਅੰਦੋਲਨ 'ਚ ਵੇਖਣ ਨੂੰ ਮਿਲ ਰਹੇ ਹਨ।

ਪਰਮਜੀਤ ਸਿੰਘ  ਨਵੀਂ ਦਿੱਲੀ: ਦਿੱਲੀ ਦੀ ਸਰਹੱਦ 'ਤੇ ਕਿਸਾਨ ਅੰਦੋਲਨ ਸਿਖਰ 'ਤੇ ਹੈ। ਹਰ ਵਰਗ ਵੱਲੋਂ ਇਸ ਅੰਦੋਲਨ। ਚ ਵੱਧ ਚੜ ਕੇ ਹਿੱਸਾ ਲਿਆ ਜਾ ਰਿਹਾ ਹੈ। ਰੋਜ਼ਾਨਾ ਕਈ ਨਵੇਂ ਰੰਗ ਇਸ ਅੰਦੋਲਨ 'ਚ ਵੇਖਣ ਨੂੰ ਮਿਲ ਰਹੇ ਹਨ। ਮੁੱਖ ਸਟੇਜ ਤੋਂ ਮਹਿਜ਼ ਕੁਝ ਕੁ ਕਦਮਾਂ ਦੀ ਦੂਰੀ 'ਤੇ ਪੰਜਾਬ ਦੇ ਨਾਮਵਰ ਪਲੇਅਰਸ ਵੱਲੋਂ ਟ੍ਰਾਲੀ ਦੇ ਨਾਲ ਤਰਪਾਲ ਪਾ ਇਕ ਆਰਜ਼ੀ ਜਿੰਮ ਬਣਾਇਆ ਗਿਆ ਹੈ ਜਿੱਥੇ ਖਿਡਾਰੀ ਰੋਜ਼ਾਨਾ ਮਿਹਨਤ ਕਰਦੇ ਹਨ। ਕਿਸਾਨ ਅੰਦੋਲਨ 'ਚ ਖਿਡਾਰੀਆਂ ਨੇ ਬਣਾਇਆ ਜਿੰਮ, ਸੁਰੱਖਿਆ ਲਈ ਖੁਦ ਨੂੰ ਰੱਖ ਰਹੇ ਫਿੱਟ  ਖਿਡਾਰੀਆਂ ਦਾ ਮੰਨਣਾ ਹੈ ਕਿ ਇਸ ਅੰਦੋਲਨ 'ਚ ਪੁਲਿਸ ਨਹੀਂ ਤਾਇਨਾਤ ਤੇ ਇਹ ਸਾਰੀ ਸੇਵਾ ਉਨ੍ਹਾਂ ਦੇ ਮੋਢਿਆ 'ਤੇ ਹੈ। ਸਵੇਰੇ ਸ਼ਾਮ ਜਿੱਥੇ ਇਹ ਖਿੱਡਾਰੀ ਮੁੱਖ ਪੰਡਾਲ ਵਿੱਚ ਮੁਸ਼ਤੈਦ ਰਹਿੰਦੇ ਹਨ ਤਾਂ ਕਿ ਕੋਈ ਅਣਸੁਖਾਵੀ ਘਟਨਾ ਨਾਂ ਵਾਪਰੇ, ਉੱਥੇ ਹੀ ਸਵੇਰੇ ਸ਼ਾਮ ਅਪਣੀ ਸਿਹਤ ਦਾ ਵੀ ਧਿਆਨ ਰੱਖਦਿਆਂ ਮਿਹਨਤ ਕਰਦੇ ਹਨ। ਜਦੋਂ ਤੋਂ ਮੋਰਚਾ ਸ਼ੁਰੂ ਹੋਇਆਂ ਹੈ ਪੰਜਾਬ ਦੇ ਨਾਮਵਰ ਖਿਡਾਰੀਆਂ ਨੇ ਜਿੱਥੇ ਅਪਣੇ ਸਨਮਾਨ ਵਾਪਿਸ ਕੀਤੇ ਹਨ। ਉੱਥੇ ਹੀ ਮੋਰਚੇ ਦੇ ਦੌਰਾਨ ਆਏ ਹੋਏ ਕਿਸਾਨਾਂ ਦੇ ਕੱਪੜੇ ਧੋਕੇ ਸੇਵਾ ਕੀਤੀ ਜਾ ਰਹੀ ਹੈ। ਵੱਖ ਵੱਖ ਨਾਮਵਰ ਖਿਡਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਖੇਤੀ ਕਨੂੰਨਾਂ ਖ਼ਿਲਾਫ਼ ਉਨ੍ਹਾਂ ਪਹਿਲਾਂ ਹੀ ਸਾਰੇ ਟੂਰਨਾਮੈਂਟ ਰੱਦ ਕਰਵਾ ਦਿੱਤੇ ਹਨ ਤੇ ਹਰ ਤਰ੍ਹਾਂ ਨਾਲ ਉਹ ਕਿਸਾਨਾਂ ਦੇ ਨਾਲ ਡੱਟ ਕੇ ਖੜੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget